ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪੱਖ ਦੀ ਵਕਾਲਤ ਕਰਨਾਂ ਬਹੁਤ ਮੰਦਭਾਗਾ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪੱਖ ਦੀ ਵਕਾਲਤ ਕਰਨ ਸੰਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ। […]

Continue Reading

ਮੋਹਾਲੀ ਨੂੰ ਆਈ.ਟੀ. ਹੱਬ ਦੇ ਤੌਰ ਤੇ ਵੀ ਕੀਤਾ ਜਾ ਰਿਹਾ ਹੈ ਵਿਕਸਿਤ : ਕੁਲਵੰਤ ਸਿੰਘ

ਕਿਹਾ : ਵੱਡੇ ਮੈਡੀਕਲ ਕਾਲਜ ਦੀ ਬਿਲਡਿੰਗ ਦਾ ਕੰਮ ਹੋ ਜਾਵੇਗਾ ਜਲਦੀ ਹੀ ਸ਼ੁਰੂ ਸੈਕਟਰ 90- 91 ਟ੍ਰੈਫਿਕ ਸਿਗਨਲ ਲਾਈਟਸ ਦਾ ਕੀਤਾ ਵਿਧਾਇਕ ਕੁਲਵੰਤ ਸਿੰਘ ਨੇ ਉਦਘਾਟਨ ਮੋਹਾਲੀ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਨੂੰ ਆਈ.ਟੀ.ਹੱਬ ਦੇ ਤੌਰ ਤੇ ਵੀ ਵਿਕਸਿਤ ਕੀਤਾ ਜਾ ਰਿਹਾ ਹੈ, ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਵਿਅਕਤੀ ਕਾਬੂ, 4 ਹੋਰ ਵਾਰਦਾਤਾਂ ਵੀ ਮੰਨੀਆਂ

ਜਲੰਧਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਫਿਲੌਰ ਕਸਬੇ ‘ਚ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਲਗਾਏ ਗਏ ਸ਼ੋਅ-ਕੇਸ ‘ਤੇ ਖਾਲਿਸਤਾਨੀ ਨਾਅਰੇ ਲਿਖਵਾਉਣ ਦਾ ਭੇਤ ਪੁਲਸ ਨੇ ਖੋਲ੍ਹ ਲਿਆ ਹੈ। ਜਲੰਧਰ ਦੇਹਾਤੀ ਪੁਲਸ ਨੇ ਇਸ ਮਾਮਲੇ ‘ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਦੇ ਨਤੀਜੇ ਦਾ ਐਲਾਨ

ਮੋਹਾਲੀ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 10 ਹਜ਼ਾਰ 471 ਸਕੂਲਾਂ ਵਿੱਚੋਂ ਕੁੱਲ 2 ਲੱਖ 90 ਹਜ਼ਾਰ 471 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2 ਲੱਖ 82 ਹਜ਼ਾਰ 627 ਪ੍ਰੀਖਿਆਰਥੀ ਪਾਸ ਹੋਏ।ਪ੍ਰੀਖਿਆ ਦਾ ਨਤੀਜਾ 97.30 ਫੀਸਦੀ ਰਿਹਾ ਹੈ। ਹੁਸ਼ਿਆਰਪੁਰ ਦਾ ਪੁਨੀਤ ਵਰਮਾ 100 ਫੀਸਦੀ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 07 ਅਪ੍ਰੈਲ ਨੂੰ

ਐਸ ਏ ਐਸ ਨਗਰ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 07 ਅਪ੍ਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ […]

Continue Reading

ਕਿਹੜੀ ਸਿੱਖਿਆ ਕ੍ਰਾਂਤੀ ਵੱਲ ਵੱਧ ਰਹੀ ਹੈ ਸਰਕਾਰ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਪਰਚਾਰ ਤੇ ਪੈਸਾ ਲੁਟਾਉਣ ਦੀ ਬਜਾਇ ਸਕੂਲਾਂ ਦੀ ਬਿਹਤਰੀ ਲਈ ਖਰਚੇ 25 ਕਰੋੜ ਦੀ ਰਾਸ਼ੀ:- ਜਸਵਿੰਦਰ ਸਿੰਘ ਸਮਾਣਾ ਦੂਸਰੀਆਂ ਸਰਕਾਰਾਂ ਦੀਆਂ ਮਸ਼ਹੂਰੀਆਂ ਤੇ ਤੰਜ ਕਰਨ ਵਾਲੇ ਹੁਣ ਆਪ ਹੀ ਮਸ਼ਹੂਰੀਆਂ ਵਿੱਚ ਕ੍ਰਾਂਤੀ ਕਰਨ ਨੂੰ ਫਿਰਦੇ ਆ:- ਪਰਮਜੀਤ ਸਿੰਘ ਪਟਿਆਲਾ   ਪਟਿਆਲਾ 04 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ […]

Continue Reading

ਪੰਜਾਬ ‘ਚ 2 ਆਈ ਏ ਐੱਸ ਤੇ 1 ਪੀ ਸੀ ਐਸ ਅਫਸਰਾਂ ਦੇ ਤਬਾਦਲੇ 

ਚੰਡੀਗੜ੍ਹ 4 ਅਪ੍ਰੈਲ .ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 2 ਆਈ ਏ ਐਸ ਅਤੇ ਇਕ ਪੀ ਸੀ ਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।

Continue Reading

ਸਿੱਖਿਆ ਬਲਾਕ ਰਾਜਪੁਰਾ-1, ਰਾਜਪੁਰਾ-2, ਘਨੌਰ ਅਤੇ ਡਾਹਰੀਆਂ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਡੀਈਓ ਪਟਿਆਲਾ ਨੇ ਅਹਿਮ ਮੀਟਿੰਗ ਕੀਤੀ

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਹੋਣ ਵਾਲੇ ਕਾਰਜਾਂ ਅਤੇ ਪ੍ਰੋਗਰਾਮਾਂ ਬਾਰੇ ਸਕੂਲ ਮੁਖੀ ਅਤੇ ਅਧਿਆਪਕ ਸਕੂਲ ਮੈਨੇਜਮੈਂਟ ਕਮੇਟੀਆਂ ਨਾਲ ਮਿਲ ਕੇ ਮਿਸਾਲੀ ਕਾਰਜ ਕਰਨ: ਸੰਜੀਵ ਸ਼ਰਮਾ ਡੀਈਓ ਸੈਕੰਡਰੀ ਪਟਿਆਲਾ ਸਕੂਲਾਂ ਵਿੱਚ ਸ਼ਾਨਦਾਰ ਵਿੱਦਿਅਕ ਮਾਹੌਲ, ਸੋਹਣੇ ਸਕੂਲ ਕੈਂਪਸ ਅਤੇ ਗਰਾਂਟਾਂ ਦੀ ਉਚਿਤ ਵਰਤੋਂ ਕਰਨ ਲਈ ਅਗਵਾਈ ਦੇਣ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ ਰਾਜਪੁਰਾ, 4 ਅਪ੍ਰੈਲ […]

Continue Reading

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਸ੍ਰੀ ਦਰਬਾਰ ਸਾਹਿਬ ਲਈ ਬੱਸ ਦੀ ਖਰੀਦ ਵਾਸਤੇ ਬੈਂਕ ਅਧਿਕਾਰੀਆਂ ਨੇ 30 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪਿਆ ਅੰਮ੍ਰਿਤਸਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ। ਇਸ […]

Continue Reading

ਪੰਜਾਬ ਦੇ ਸਕੂਲਾਂ ਦਾ ਰਿਕਾਰਡ ਫਰੋਲੇਗਾ ਇਨਕਮ ਟੈਕਸ ਵਿਭਾਗ ਘੁਟਾਲੇ ਦਾ ਅੰਦੇਸ਼ਾ

, ਪਟਿਆਲਾ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਨਿਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਨਿਰਧਾਰਤ ਨਿਯਮਾਂ ਤੋਂ ਬਾਹਰ ਜਾ ਕੇ ਕੀਤੇ ਜਾਂਦੇ ਵਾਧੇ, ਸਾਲਾਨਾ ਚਾਰਜ ਦੇ ਨਾਮ ‘ਤੇ ਮੋਟੀਆਂ ਰਕਮਾਂ ਵਸੂਲਣ, ਵਰਦੀਆਂ ਤੇ ਕਿਤਾਬਾਂ ਹਰ ਸਾਲ ਤਬਦੀਲ ਕਰਨ ਅਤੇ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਦਾ […]

Continue Reading