ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਸੱਭਿਆਚਾਰ ਅਤੇ ਪ੍ਰਤਿਭਾ ਦੇ ਜਸ਼ਨ ਯੁਵਕ ਮੇਲਾ ਡੀਬਜ਼-2025 ਦਾ ਸ਼ਾਨਦਾਰ ਪ੍ਰਦਰਸ਼ਨ

ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਨੇ ਆਪਣੇ ਹਿੱਟ ਗੀਤਾਂ ਨਾਲ ਖੂਬ ਨਚਾਏ ਵਿਦਿਆਰਥੀ ਮੰਡੀ ਗੋਬਿੰਦਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿੱਚ ਨੌਜਵਾਨ ਪ੍ਰਤਿਭਾ ਅਤੇ ਸੱਭਿਆਚਾਰ ਦੀ ਜੀਵੰਤ ਭਾਵਨਾ ਦੇ ਨਾਲ ਯੁਵਕ ਮੇਲਾ ਡੀਬਜ਼-2025 ਦੀ ਮੇਜ਼ਬਾਨੀ ਕੀਤੀ, ਜੋ ਕਿ ਪ੍ਰਤਿਭਾ, ਰਚਨਾਤਮਕਤਾ ਅਤੇ ਉਤਸ਼ਾਹ ਦਾ ਇੱਕ ਸ਼ਾਨਦਾਰ ਜਸ਼ਨ ਸੀ।ਇਸ ਸਮਾਗਮ […]

Continue Reading

ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਵੱਲੋਂ ਕਰਵਾਉਣ ਦੀ ਮੰਗ ਹੁਣ ਹਾਈ ਕੋਰਟ ਤਕ ਪਹੁੰਚ ਚੁੱਕੀ ਹੈ। ਸੁਖਬੀਰ ਬਾਦਲ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਗੰਭੀਰ ਜਾਂਚ ਦੀ ਮੰਗ ਕੀਤੀ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ […]

Continue Reading

ਈਡੀ ਵੱਲੋਂ ਪੰਜਾਬ ਦੇ ਕਾਂਗਰਸੀ ਵਿਧਾਇਕ ਪਿਓ-ਪੁੱਤਰ ‘ਤੇ ਵੱਡੀ ਕਾਰਵਾਈ, ₹22.02 ਕਰੋੜ ਦੀ ਜਾਇਦਾਦ ਜ਼ਬਤ

ਕਪੂਰਥਲਾ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਰਾਜਨੀਤੀ ’ਚ ਹਲਚਲ ਮਚਾਉਣ ਵਾਲੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਖਿਲਾਫ ਅੱਜ Enforcement Directorate (ED) ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।ਸੂਤਰਾਂ ਮੁਤਾਬਕ, ਰਾਣਾ ਸ਼ੂਗਰ ਮਿਲਜ਼ ਨਾਲ ਜੁੜੀ ₹22.02 ਕਰੋੜ ਦੀ ਜਾਇਦਾਦ ਨੂੰ FEMA ਕਾਨੂੰਨ […]

Continue Reading

10ਵੀਂ ਜਮਾਤ ਦਾ ਵਿਦਿਆਰਥੀ ਸਕੂਲ ਦੀ ਬਜਾਏ ਪਹੁੰਚ ਗਿਆ ਬਿਆਸ ਡੇਰੇ, ਮਾਪਿਆਂ ਨੂੰ ਪਈਆਂ ਭਾਜੜਾਂ

ਚੰਡੀਗੜ੍ਹ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੇ ਦਿਨੀ ਬਲਟਾਣਾ ਵਾਸੀ 10ਵੀਂ ਜਮਾਤ ਦਾ ਵਿਦਿਆਰਥੀ ਜੋ ਕਿ ਘਰੋਂ ਸਕੂਲ ਗਿਆ ਸੀ, ਰੇਲ ਗੱਡੀ ਰਾਹੀਂ ਡੇਰਾ ਬਿਆਸ ਪਹੁੰਚ ਗਿਆ। ਇਸ ਦੌਰਾਨ ਜਦੋਂ ਉਹ ਘਰ ਨਹੀਂ ਪਹੁੰਚਿਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਸੈਕਟਰ-17 ਥਾਣੇ ਵਿਚ ਸ਼ਿਕਾਇਤ ਕੀਤੀ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰਕੇ ਜਾਂਚ […]

Continue Reading

ਜਲੰਧਰ ‘ਚ ਨਸ਼ੇ ‘ਚ ਝੂਮਦੀ ਮਿਲੀ ਲੜਕੀ, ਵੀਡੀਓ ਵਾਇਰਲ

ਜਲੰਧਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਇਕ ਪਾਸੇ ਪੰਜਾਬ ‘ਚ ਪੁਲਸ ਨਸ਼ਿਆਂ ਖਿਲਾਫ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਪਰ ਅਸਲੀਅਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਬੀਤੀ ਦੇਰ ਰਾਤ ਮਕਸੂਦਾਂ ਥਾਣੇ ਦੇ ਬਾਹਰ ਇੱਕ ਮੁਟਿਆਰ ਨਸ਼ੇ ਦੀ ਹਾਲਤ ਵਿੱਚ ਝੂਮਦੀ ਮਿਲੀ। ਦੇਰ ਰਾਤ ਸੜਕ ‘ਤੇ ਨਸ਼ੇ ‘ਚ ਧੁੱਤ ਇਸ ਲੜਕੀ ਦਾ ਵੀਡੀਓ ਕੁਝ […]

Continue Reading

ਲੰਮੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ਵਿੱਚ ਵੀ ਪਾਸ

ਨਵੀਂ ਦਿੱਲੀ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਕਫ਼ ਸੋਧ ਬਿੱਲ-ਯੂਨੀਫਾਈਡ ਵਕਫ਼ ਪ੍ਰਬੰਧਨ ਸਸ਼ਕਤੀਕਰਨ ਕੁਸ਼ਲਤਾ ਅਤੇ ਵਿਕਾਸ (ਉਮੀਦ) ‘ਤੇ 13 ਘੰਟੇ ਦੀ ਲੰਮੀ ਚਰਚਾ ਤੋਂ ਬਾਅਦ ਵੀਰਵਾਰ ਨੂੰ ਦੇਰ ਰਾਤ ਰਾਜ ਸਭਾ ਨੇ ਵੀ ਆਪਣੀ ਮਨਜ਼ੂਰੀ ਦੇ ਦਿੱਤੀ। ਲੋਕ ਸਭਾ ਵਾਂਗ ਉਪਰਲੇ ਸਦਨ ਨੇ ਵੀ ਵਿਰੋਧੀ ਧਿਰ ਦੇ ਸਾਰੇ ਸੋਧ ਪ੍ਰਸਤਾਵਾਂ ਨੂੰ ਆਵਾਜ਼ੀ ਵੋਟ ਨਾਲ ਰੱਦ ਕਰ […]

Continue Reading

Heroin ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਨੌਕਰੀ ਤੋਂ ਕੀਤਾ ਬਰਖ਼ਾਸਤ

ਚੰਡੀਗੜ੍ਹ,4 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ […]

Continue Reading

ਫਿਲਮ ਆਦਾਕਾਰ ਮਨੋਜ ਕੁਮਾਰ ਨਹੀਂ ਰਹੇ

ਮੁੰਬਈ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਦਾਕਾਰ ਮਨੋਜ ਕੁਮਾਰ ਦੀ ਸ਼ੁੱਕਰਵਾਰ ਸਵੇਰੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਮੌਤ ਹੋ ਗਈ। ਉਹ 87 ਸਾਲ ਦੇ ਸਨ। ਉਹ ਖਾਸ ਤੌਰ ‘ਤੇ ਆਪਣੀਆਂ ਦੇਸ਼ ਭਗਤੀ ਫਿਲਮਾਂ ਲਈ ਜਾਣਿਆ ਜਾਂਦਾ ਸੀ। ਉਸ ਨੂੰ ਭਰਤ ਕੁਮਾਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਪਕਾਰ, ਪੂਰਬ-ਪੱਛਮ, ਕ੍ਰਾਂਤੀ, ਰੋਟੀ-ਕੱਪੜਾ ਅਤੇ ਮਕਾਨ […]

Continue Reading

ਆਂਗਣਵਾੜੀ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਦੇ ਬਜਟ ਦੀਆਂ ਸਾੜੀਆਂ ਕਾਪੀਆਂ

ਵਿਭਾਗੀ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਕੰਮ ਨੂੰ ਘਟਾ ਕੇ ਵੇਖਣਾ ਅਤੀ ਨਿੰਦਣਯੋਗ : ਮਨਦੀਪ ਕੁਮਾਰੀ ਸੰਗਰੂਰ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਹੁੰਦੇ ਹੋਏ ਸਟੇਟ ਆਗੂ ਅਤੇ […]

Continue Reading

ਘੁਰਕੀ, ਬੁਰਕੀ ਤੇ ਕੁਰਸੀ !

ਘੁਰਕੀ, ਬੁਰਕੀ ਤੇ ਕੁਰਸੀ ! ਜਨਾਬ ਸੁਰਜੀਤ ਪਾਤਰ ਦੀ ਗ਼ਜ਼ਲ ਦੇ ਬੋਲ ਯਾਦ ਕਰੀਏ ਤੇ ਆਪਣਾ ਫਰਜ਼ ਨਿਭਾਈਏ ।ਲੱਗੀ ਜੇ ਤੇਰੇ ਕਾਲਜੇ ਛੁਰੀ ਨਹੀਂਇਹ ਨਾ ਸਮਝ ਕਿ ਸ਼ਹਿਰ ਹਾਲਤ ਬੁਰੀ ਨਹੀਂ।ਸ਼ਹਿਰ ਦੀ ਕੀ ਹਾਲਤ ਪੁੱਛਦੇ ਓ, ਹਾਲਾਤ ਤਾਂ ਪੂਰੇ ਦੇਸ਼ ਦੀ ਖ਼ਸਤਾ ਹੋ ਗਈ ਹੈ। ਉਹਨਾਂ ਨੇ ਕਾਨੂੰਨ ਰਾਹੀਂ ਆਮ ਲੋਕਾਂ ਦਾ ਗਲ਼ਾ ਫ਼ੜ ਲਿਆ […]

Continue Reading