ਗੁ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ ਏ ਐੱਸ ਨਗਰ 28 ਅਪ੍ਰੈਲ ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ […]

Continue Reading

ਕਸ਼ਮੀਰ ਦੇ ਪਲਵਾਮਾ ਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਹਵਨ ਯੱਗ ਕਰਵਾਇਆ

ਦੋ ਮਿੰਟ ਦਾ ਰੱਖਿਆ ਮੋਨ  ਮੋਹਾਲੀ,28 ਅਪ੍ਰੈਲ (  ਅਜੀਤ ਖੰਨਾ ); ਕਸ਼ਮੀਰ ਦੇ ਪਲਵਾਮਾ ਚ 22ਅਪ੍ਰੈਲ ਨੂੰ ਅਤਵਾਦੀਆਂ ਵੱਲੋਂ ਨਿਹੱਥੇ ਲੋਕਾਂ ਉੱਤੇ ਕੀਤੀ ਅਨ੍ਹੇਵਹ ਫਾਇਰਿੰਗ ਨਾਲ 26ਦੇ ਕਰੀਬ ਵਿਅਕਤੀਆਂ ਦੀਆਂ ਜਾਨਾ  ਚਲੀਆਂ ਗਈਆਂ ਸਨ।ਜਦ ਕੇ ਬਹੁਤ ਸਾਰੇ ਜਖਮੀ ਹੋ ਗਏ ਸਨ। ਇਸ ਸੰਬੰਧ ਚ ਆਰਿਆ ਸਮਾਜ ਮੰਦਰ ਫੇਸ-6 ਮੋਹਾਲੀ ਵਿਖੇ ਇਨਾਂ ਮਾਰੇ ਗਏ ਵਿਅਕਤੀਆਂ ਨੂੰ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਸ਼੍ਰੀਮਦ ਭਗਵਤ ਕਥਾ ਦੇ ਦੌਰਾਨ ਸ਼ਰਧਾਲੂਆਂ ਨਾਲ ਲਿਆ ਨਾਮ- ਸਿਮਰਨ ਦਾ ਲਾਹਾ

ਦੇਸ਼ ਦੀ ਵਿਲੱਖਣਤਾ : ਸਭਨਾ ਧਰਮਾਂ ਦਾ ਸਭ ਕਰਦੇ ਨੇ ਬਰਾਬਰ ਸਤਿਕਾਰ : ਕੁਲਵੰਤ ਸਿੰਘ ਮੋਹਾਲੀ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ੍ਰੀ ਰਾਧਾ ਜੀ ਦੀ ਕਿਰਪਾ ਦੇ ਚਲਦਿਆਂ ਸ੍ਰੀ ਮਦ ਭਾਗਵਤ ਕਥਾ ਦਾ ਆਯੋਜਨ ਸ੍ਰੀ ਵੈਸ਼ਨੂ ਮਾਤਾ ਮੰਦਿਰ,ਜਨਤਾ ਮਾਰਕੀਟ, ਫੇਜ਼ -3-ਵੀ-ਵਨ ਮੋਹਾਲੀ ਵਿਖੇ ਕੀਤਾ ਗਿਆ, ਇਸ ਮੌਕੇ ਤੇ ਪਰਮ ਪੂਜਿਆ ਸ੍ਰੀ ਭਾਗਵਤ ਸਵਰੂਪ ਜੀ […]

Continue Reading

ਪੀ.ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਮਾਨਸਾ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੇਂਡੂ ਜਲ ਸਪਲਾਈ (ਵਾਟਰ ਵਰਕਸ ) ਨੂੰ ਪੰਚਾਇਤੀ ਕਰਨ ਦੇ ਨਾਂ ਹੇਠ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ ਦੇ ਖ਼ਿਲਾਫ਼ ਪੀ.ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਉਲੀਕ ਗਏ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪ੍ਰਧਾਨ ਅਮਰ ਸਿੰਘ ਮੋਹਿਲ ਦੀ ਪ੍ਰਧਾਨਗੀ ਹੇਠ […]

Continue Reading

ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading

20 ਮਈ ਨੂੰ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਜਲੰਧਰ ਵਿਖੇ ਸੂਬਾਈ ਕਨਵੈਂਸ਼ਨ 4 ਨੂੰ

ਪ.ਸ.ਸ.ਫ. ਵਲੋਂ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਲੋਕ ਅਤੇ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਵਿਰੁੱਧ ਮਿਤੀ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੰਜਾਬ ਅੰਦਰ ਵੀ ਇਸ ਹੜਤਾਲ ਦੀ ਤਿਆਰੀ ਅਤੇ […]

Continue Reading

ਐਸੀ ਬੀਸੀ ਮਹਾ ਪੰਚਾਇਤ ਪੰਜਾਬ ਅਤੇ ਪੀੜਿਤ ਪਰਿਵਾਰਾਂ ਵੱਲੋਂ ਮੋਹਾਲੀ ਦੇ ਡੀਐਸਪੀ ਸਿਟੀ-2 ਅਤੇ ਥਾਣਾ ਸੋਹਾਣਾ ਦਾ ਕੀਤਾ ਗਿਆ ਘਿਰਾਓ

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਵਾਈ ਹਾਜ਼ਰੀ, ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮਕੇ ਨਾਅਰੇਬਾਜੀ ਕੀਤੀ ਡੀ ਐਸ ਪੀ ਸਿਟੀ-2 ਸ. ਬੱਲ ਨੇ ਦੋਸ਼ੀਆਂ ਤੇ ਜਲਦ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਮੋਹਾਲੀ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਨੇ ਮੋਹਾਲੀ ਪੁਲਿਸ ਦੀਆਂ ਵਧੀਕੀਆਂ ਅਤੇ ਲੋਕਾਂ ਦੀ ਸੁਣਵਾਈ ਨਾ ਹੋਣ ਨੂੰ ਲੈ […]

Continue Reading

ਸੱਤਾਧਾਰੀਆਂ ਦੀ ਸਰਪ੍ਰਸਤੀ ਹੇਠਲੇ ਭੂਮੀ ਮਾਫੀਆ ਵਲੋਂ ਕਿਸਾਨ ਆਗੂ ਨੂੰ ਬੁਰੀ ਤਰ੍ਹਾਂ ਫ਼ੱਟੜ ਕਰਨ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਪੇਂਡੂ ਖੇਤਰ ਵਿੱਚ ਪੈਦਾ ਹੋ ਰਹੀ ਬੈਚੈਨੀ ਲਈ ਮਾਨ ਸਰਕਾਰ ਜ਼ਿੰਮੇਵਾਰ , 3 ਮਈ ਦੇ ਰੋਸ ਮਾਰਚ ਵਿੱਚ ਸ਼ਮੂਲੀਅਤ ਦਾ ਐਲਾਨ ਮਾਨਸਾ, 28 ਅਪਰੈਲ ,ਬੋਲੇ ਪੰਜਾਬ ਬਿਊਰੋ :ਸੀਪੀਆਈ ਐਮ ਐਲ ਲਿਬਰੇਸ਼ਨ ਨੇ ਲਹਿਰਾਂ ਨੇੜਲੇ ਪਿੰਡ ਖਾਈ ਦੇ ਵਾਸੀ ਕਿਸਾਨ ਆਗੂ ਮਾਸਟਰ ਨਿਰਭੈ ਸਿੰਘ ਨੂੰ ਸਤਾਧਾਰੀ ਆਪ ਨਾਲ ਜੁੜੇ ਭੂਮੀ ਮਾਫੀਆ ਗਿਰੋਹ ਵਲੋਂ ਹਮਲਾ ਕਰਕੇ ਬੁਰੀ […]

Continue Reading

ਕੀਰਤਪੁਰ ਸਾਹਿਬ ਨੇੜੇ ਟਰਾਲਾ ਬੇਕਾਬੂ ਹੋ ਕੇ ਨਹਿਰ ਦੇ ਪੁਲ ਦੀ ਰੇਲਿੰਗ ਤੋੜ ਕੇ ਹਵਾ ‘ਚ ਲਟਕਿਆ

ਕੀਰਤਪੁਰ ਸਾਹਿਬ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅੱਜ ਸੋਮਵਾਰ ਸਵੇਰੇ ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਕੀਰਤਪੁਰ ਸਾਹਿਬ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟਰਾਲਾ ਬੇਕਾਬੂ ਹੋ ਕੇ ਹਾਈਵੇਅ ’ਤੇ ਬਣੇ ਨਹਿਰ ਦੇ ਪੁਲ ਦੀ ਰੇਲਿੰਗ ਤੋੜ ਕੇ ਹਵਾ ਵਿੱਚ ਲਟਕ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਟਰਾਲਾ ਪਾਣੀ ਵਿੱਚ ਨਹੀਂ ਡਿੱਗਾ। ਲੋਹੇ ਦਾ ਪੁਲ ਹੋਣ ਕਾਰਨ ਟਰਾਲਾ […]

Continue Reading

ਮੁਹਾਲੀ ਦੇ ਖਰੜ ‘ਚ ਲੱਗੇ ਵਿਧਾਇਕਾ ਅਨਮੋਲ ਗਗਨ ਮਾਨ ਦੀ ਗੁੰਮਸ਼ੁਦਗੀ ਦੇ ਪੋਸਟਰ

ਮੋਹਾਲੀ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਸਾਬਕਾ ਮੰਤਰੀ ਅਤੇ ਮੁਹਾਲੀ ਦੇ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੀ ਗੁੰਮਸ਼ੁਦਗੀ ਦੇ ਪੋਸਟਰ ਹੁਣ ਇਲਾਕੇ ਵਿੱਚ ਲਗਾ ਦਿੱਤੇ ਗਏ ਹਨ। ਇਹ ਪੋਸਟਰ ਕਾਂਗਰਸੀ ਆਗੂਆਂ ਨੇ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਨੇ ਇਲਾਕੇ ਵਿੱਚ ਕੋਈ ਵਿਕਾਸ ਕਾਰਜ ਨਹੀਂ ਕਰਵਾਏ। ਇਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। […]

Continue Reading