ਫਰਿੱਜ ਵਿੱਚੋਂ ਅੱਗ ਲੱਗਣ ਕਾਰਨ ਘਰ ‘ਚ ਰੱਖਿਆ ਧੀਆਂ ਦੇ ਦਹੇਜ਼ ਦਾ ਸਮਾਨ ਸੜਿਆ

ਸਿੱਧਵਾਂ ਬੇਟ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਮਲਸੀਹਾਂ ਬਾਜਾਨ ਦੇ ਖੋਲਿਆਂਵਾਲਾ ਪੁਲ ’ਤੇ ਸਥਿਤ ਇੱਕ ਘਰ ਵਿੱਚ ਫਰਿੱਜ ਵਿੱਚੋਂ ਅੱਗ ਲੱਗ ਗਈ, ਜਿਸ ਕਾਰਨ ਘਰ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਮੌਜੂਦ ਮਕਾਨ ਮਾਲਕ ਜਗਜੀਤ ਸਿੰਘ ਪੁੱਤਰ ਚੂਹੜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਘਰ […]

Continue Reading

ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਸਤਲੁਜ ਦਰਿਆ ਤੇ ਨਹਿਰਾਂ ਵਿੱਚ ਨਹਾਉਣ ’ਤੇ ਪਾਬੰਦੀ

ਰੂਪਨਗਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਰੂਪਨਗਰ ਦੀ ਹੱਦ ਅੰਦਰ ਪੈਂਦੀਆਂ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ/ਉਤਸਵ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ […]

Continue Reading

ਜ਼ਿਲ੍ਹਾ ਪੁਲੀਸ ਮੁਖੀ ਵਲੋਂ ਐਸਐਚਓ ਮੁਅੱਤਲ

ਗੁਰਦਾਸਪੁਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲੀਸ ਮੁਖੀ ਗੁਰਦਾਸਪੁਰ ਨੇ ਘੁਮਾਣ ਥਾਣੇ ਦੇ ਇੰਚਾਰਜ ਗੁਰਸੇਵਕ ਸਿੰਘ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ, ਕੇਸਾਂ ਦਾ ਸਮੇਂ ਸਿਰ ਨਿਪਟਾਰਾ ਨਾ ਕਰਨ ਅਤੇ ਲੋਕਾਂ ਨਾਲ ਸਹੀ ਸਲੂਕ ਨਾ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਲੋਕਾਂ ਵੱਲੋਂ […]

Continue Reading

ਜਲੰਧਰ : ਪੈਟਰੋਲ ਪੰਪਾਂ ਨੂੰ ਨੋਟਿਸ ਜਾਰੀ

ਜਲੰਧਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਿਗਮ ਕਮਿਸ਼ਨਰ ਅਤੇ ਸੰਯੁਕਤ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਨਿਗਮ ਦੀ ਇਸ਼ਤਿਹਾਰ ਸ਼ਾਖਾ ਦੀ ਸੁਪਰਡੈਂਟ ਅਸ਼ਨਾਨੀ ਗਿੱਲ ਵੱਲੋਂ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।ਇਹ ਨੋਟਿਸ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਇਨ੍ਹਾਂ ਪੈਟਰੋਲ ਪੰਪਾਂ ‘ਤੇ ਲਗਾਏ […]

Continue Reading

ਸੀਵਰੇਜ ‘ਚ ਡਿੱਗਣ ਕਾਰਨ ਵਿਅਕਤੀ ਦੀ ਮੌਤ

ਲੁਧਿਆਣਾ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਬਹਾਦਰਕੇ ਰੋਡ ਤੋਂ ਗਗਨਦੀਪ ਕਲੋਨੀ ਨੂੰ ਜਾਂਦੀ ਸੜਕ ’ਤੇ ਸੀਵਰੇਜ ਦੀ ਸਫ਼ਾਈ ਲਈ ਸੀਵਰੇਜ ਦਾ ਢੱਕਣ ਖੋਲ੍ਹਿਆ ਹੋਇਆ ਸੀ, ਜਿਸ ਕਾਰਨ ਮੋਟਰਸਾਈਕਲ ਸਵਾਰ ਹਰਭਜਨ ਰਾਮ ਉਮਰ 60 ਸਾਲ ਵਾਸੀ ਬਹਾਦਰਪੁਰ ਉਕਤ ਖੁੱਲ੍ਹੇ ਸੀਵਰੇਜ ਵਿੱਚ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਬਾਅਦ ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-04-2025 ,ਅੰਗ 615 Amrit Wele Da Hukamnama Sachkhand Sri Harmandir Sahib Amritsar Ang 615, 04-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ […]

Continue Reading

ਆਈ.ਕੇ.ਜੀ ਪੀਟੀਯੂ ਐਥਲੈਟਿਕ ਮੀਟ ਦੋਆਬਾ ਗਰੁੱਪ ਆਫ਼ ਕਾਲਜਿਜ਼ ਦੀ ਸ਼ਾਨਦਾਰ ਜਿੱਤ ਨਾਲ ਸਮਾਪਤ ਹੋਈ

ਮੋਹਾਲੀ /ਖਰੜ 3 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਆਯੋਜਿਤ ਆਈ.ਕੇ.ਜੀ ਪੀਟੀਯੂ ਐਥਲੈਟਿਕ ਮੀਟ ਵਿੱਚ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਦੁਆਰਾ ਐਥਲੈਟਿਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਿਆ ਗਿਆ। ਦੋਆਬਾ ਗਰੁੱਪ ਆਫ਼ ਕਾਲਜਿਜ਼ ਨੇ ਇੱਕ ਸ਼ਾਨਦਾਰ ਪ੍ਰਭਾਵ ਛੱਡਿਆ, ਬੀ. ਫਾਰਮੇਸੀ ਦੇ ਵਿਦਿਆਰਥੀ ਰਹੀਲ ਨੇ 5000 ਮੀਟਰ ਦੌੜ ਵਿੱਚ ਇੱਕ ਵੱਕਾਰੀ ਗੋਲਡ ਮੈਡਲ […]

Continue Reading

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ Vigilance Bureau ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 3 ਅਪ੍ਰੈਲ ਬੋਲੇ ਪੰਜਾਬ ਬਿਊਰੋ :  ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, Punjab Vigilance Bureau ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ […]

Continue Reading

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਕਫ ਐਕਟ ਵਿਚ ਸੋਧ ਦੀ ਆੜ ਵਿਚ ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ ਹੜੱਪਣ ਲਈ ਯਤਨਸ਼ੀਲ

ਕਿਹਾ ਕਿ ਮੈਨੇਜਮੈਂਟ ਬੋਰਡਾਂ ਦੇ ਵਿਸਥਾਰ ਦੀ ਆੜ ਵਿਚ ਸਿੱਖ ਧਾਰਮਿਕ ਸੰਸਥਾਵਾਂ ’ਤੇ ਵੀ ਕਬਜ਼ੇ ਕੀਤੇ ਜਾ ਰਹੇ ਹਨ ਧਾਰਾ 25 ਬੀ ਵਿਚ ਸੋਧ ਮੰਗੀ ਤਾਂ ਜੋ ਸਿੱਖਾਂ ਦੀ ਹਿੰਦੂਆਂ ਨਾਲ ਵੱਖਰੀ ਪਛਾਣ ਸਥਾਪਿਤ ਹੋ ਸਕੇ ਚੰਡੀਗੜ੍ਹ 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ […]

Continue Reading

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੋਹਾਲੀ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਐੱਸ.ਏ.ਐੱਸ. ਨਗਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ […]

Continue Reading