ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ

ਮਿਸ਼ਨ ਸਮਰੱਥ ਦੀ ਬੇਸ ਲਾਈਨ ਟੈਸਟਿੰਗ, ਦਾਖ਼ਲਾ ਮੁਹਿੰਮ ਨੂੰ ਹੋਰ ਉਤਸ਼ਾਹ ਨਾਲ ਚਲਾਉਣ ਅਤੇ ਸਕੂਲਾਂ ਵਿੱਚ ਪੜ੍ਹਾਈ ਦੇ ਮਾਹੌਲ ਨੂੰ ਸਾਜ਼ਗਾਰ ਬਣਾਉਣ ਲਈ ਸਾਰੇ ਨੋਡਲ ਅਫ਼ਸਰਾਂ ਅਤੇ ਰਿਸੋਰਸ ਪਰਸਨਾਂ ਨੇ ਕਾਰਜ ਕਰਨ ਲਈ ਅਹਿਦ ਲਿਆ: ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਸਕੂਲਾਂ ਦੇ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਓਰੀਐਂਟੇਸ਼ਨ ਕਰਦਿਆਂ ਨਵੇਂ ਅਕਾਦਮਿਕ ਸ਼ੈਸ਼ਨ ਨੂੰ […]

Continue Reading

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਚੰਡੀਗੜ੍ਹ/ਰਾਜਪੁਰਾ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ […]

Continue Reading

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 3 ਅਪਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਕਾਨੂੰਨ […]

Continue Reading

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 3 ਅਪਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ ‘ਤੇ ਹੈ। ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ […]

Continue Reading

ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ ਫਿਲੌਰ (ਜਲੰਧਰ), 3 ਅਪਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ […]

Continue Reading

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

ਚੰਡੀਗੜ੍ਹ, 3 ਅਪਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ […]

Continue Reading

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਸੁਣੀਆਂ,  ਵਾਜਿਬ ਮੰਗਾਂ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ, ਅਪ੍ਰੈਲ 3,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਮਿਲਣ […]

Continue Reading

ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਘਟਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ

ਚੰਡੀਗੜ੍ਹ, 3 ਅਪਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ।ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ […]

Continue Reading

ਵਕਫ਼ ਕਾਨੂੰਨ ਵਿਚ ਕੀਤੀਆਂ ਸੋਧਾਂ ਗੈਰ-ਸੰਵਿਧਾਨਕ ਤੇ ਗੈਰ-ਜਮਹੂਰੀ ਹਨ: ਬਲਬੀਰ ਸਿੱਧੂ

ਘੱਟ ਗਿਣਤੀ ਭਾਈਚਾਰਿਆਂ ਵਿਚ ਬੇਭਰੋਸਗੀ, ਬੇਗਾਨਗੀ ਅਤੇ ਅਸੁਰੱਖਿਆ ਦੀ ਭਾਵਨਾ ਵਧੇਗੀ: ਬਲਬੀਰ ਸਿੰਘ ਸਿੱਧੂ ਐਸ.ਏ.ਐਸ. ਨਗਰ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਵਕਫ਼ ਕਾਨੂੰਨ ਵਿਚ ਕੀਤੀਆਂ ਸੋਧਾਂ ਨੂੰ ਗੈਰ-ਸੰਵਿਧਾਨਕ ਤੇ ਗੈਰ-ਜਮਹੂਰੀ ਕਰਾਰ ਦਿੰਦਿਆਂ […]

Continue Reading

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕੀ ਨੈਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਸੜਕੀ ਨੈਟਵਰਕ ਨੂੰ ਹੋਰ ਬਿਹਤਰ ਬਣਾਇਆ ਜਾਵੇ। ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿੱਤੀ ਵਰ੍ਹੇ 2025-26 ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਬਜਟ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

Continue Reading