ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ; 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ :   ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ […]

Continue Reading

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਲੋਕ ਸਭਾ ਮੈਂਬਰ ਨੇ ਸਿਫ਼ਰ ਕਾਲ ਵਿੱਚ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮਸਲੇ ਦੇ ਤੁਰੰਤ ਹੱਲ ਦੀ ਮੰਗ ਰੱਖੀ ਚੰਡੀਗੜ੍ਹ/ਨਵੀਂ ਦਿੱਲੀ, 3 ਅਪਰੈਲ ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ […]

Continue Reading

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਇਹ ਪ੍ਰਕਿਰਿਆ ਜੋ 5 ਮਾਰਚ, 2025 ਨੂੰ ਸ਼ੁਰੂ ਅਤੇ 2 ਅਪ੍ਰੈਲ, 2025 ਨੂੰ ਸਮਾਪਤ ਹੋਈ,  ਨੇ 9,017 […]

Continue Reading

ਐਸ.ਸੀ.ਕਮਿਸਨ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲਿਆ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਧੂਰੀ ਦੇ ਜਨਤਾ ਨਗਰ ਨਿਵਾਸੀ ਰਮਨਜੀਤ ਸਿੰਘ ਸਪੁੱਤਰ ਬਲਵਿੰਦਰ […]

Continue Reading

ਸਕੂਲਾਂ ਵਲੋਂ ਮਾਪਿਆਂ ਦੀ ਲੁੱਟ, ਕਿਤਾਬਾਂ ਵੇਚ ਕੇ ਨਹੀਂ ਦੇ ਰਹੇ ਬਿੱਲ

ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ। ਸਿੱਖਿਆ ਵਿਭਾਗ ਮਾਪਿਆਂ ਦੀ ਸ਼ਿਕਾਇਤ ਦੀ ਉਡੀਕ ਵਿੱਚ ਚੁੱਪ ਬੈਠਾ ਹੈ।ਵਿਭਾਗ ਨੇ ਸਕੂਲਾਂ ਦੀ ਚੈਕਿੰਗ ਵੀ ਨਹੀਂ ਕੀਤੀ। ਸਕੂਲ ਕੈਂਪਸ ਦੇ ਅੰਦਰ ਹੀ ਕਿਤਾਬਾਂ ਵੇਚੀਆਂ ਜਾ ਰਹੀਆਂ ਹਨ। ਇਸ ਦੇ ਬਦਲੇ ਮਾਪਿਆਂ ਨੂੰ ਕਿਤਾਬਾਂ ਦਾ ਬਿੱਲ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ […]

Continue Reading

ਕਾਰੋਬਾਰੀ ਵਿਕਾਸ ਵਿੱਚ ਬੌਧਿਕ ਸੰਪਤੀ ਦੀ ਵਿਸ਼ੇਸ਼ ਮਹੱਤਤਾ

ਪੀਐਚਡੀ ਹਾਊਸ ਵਿਖੇ ਮੁਕਾਬਲਾ ਕਾਨੂੰਨ ਅਤੇ ਬੌਧਿਕ ਸੰਪਤੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਟ੍ਰਾਈਸਿਟੀ ਦੇ ਸੌ ਤੋਂ ਵੱਧ ਉੱਦਮੀਆਂ ਨੇ ਲਿਆ ਹਿੱਸਾ ਚੰਡੀਗੜ੍ਹ 3 ਅਪੈਲ,ਬੋਲੇ ਪੰਜਾਬ ਬਿਊਰੋ :  ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨੇ ਐਮਐਸਐਮਈ ਮੰਤਰਾਲੇ ਦੇ ਸਹਿਯੋਗ ਨਾਲ ਪੀਐਚਡੀ ਹਾਊਸ, ਚੰਡੀਗੜ੍ਹ ਵਿਖੇ ਨੈਸ਼ਨਲ ਆਈਪੀ ਆਊਟਰੀਚ ਮਿਸ਼ਨ ਤਹਿਤ ਇੱਕ ਰੋਜ਼ਾ ਆਈਪੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ […]

Continue Reading

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ […]

Continue Reading

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 16 ਕਰੋੜ 20 ਲੱਖ ਰੁਪਏ ਦਾ ਪਾਸ

ਸ੍ਰੀ ਗੁਰੂ ਤੇਗ ਬਹਾਦਰ ਐਨ.ਆਰ.ਆਈ. ਯਾਤਰੀ ਨਿਵਾਸ ਐਡਵੋਕੇਟ ਧਾਮੀ ਨੇ ਕੀਤਾ ਸੰਗਤ ਅਰਪਣ ਅੰਮ੍ਰਿਤਸਰ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਰੁਪਏ ਦਾ ਸਲਾਨਾ ਬਜਟ ਬੀਤੇ ਦਿਨੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ। ਇਸ ਸਬੰਧੀ ਹੋਈ […]

Continue Reading

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਘਨੌਰ ਨੇ ਮੋਹਾਲੀ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਸਫਾਈ, ਫਾਰਮੇਸੀ ਸਟੋਰ ਅਤੇ ਪਾਰਕਿੰਗ ਸਮੱਸਿਆ ਨੂੰ ਹੱਲ ਕਰਵਾਉਣ ਲਈ ਐਸ ਐਮ ਓ ਨੂੰ ਸਖਤ ਹਦਾਇਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਪੰਜਾਬ ਦੀ ਜਨਤਾ ਲਈ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਚੱਲ ਰਹੇ […]

Continue Reading