ਲੋਕ ਸਭਾ ਵਿੱਚ ਵਕਫ਼ ਬੋਰਡ ਸੋਧ ਬਿੱਲ ਦੇ ਪਾਸ ਹੋਣ ਦਾ ਹਰਜੀਤ ਗਰੇਵਾਲ ਨੇ ਕੀਤਾ ਸਵਾਗਤ

ਚੰਡੀਗੜ੍ਹ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਵਕਫ਼ ਬੋਰਡ ਸੋਧ ਬਿੱਲ ਪਾਸ ਕਰਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਅੱਜ ਲੋਕ ਸਭਾ ਵਿੱਚ ਇੱਕ ਬਹੁਤ ਹੀ ਇਤਿਹਾਸਕ ਫੈਸਲਾ ਪਾਸ ਹੋਇਆ ਹੈ, ਜਿਸਦੀ ਜਿੰਨੀ […]

Continue Reading

ਕੋਈ ਵੀ ਸਕੂਲ ਪ੍ਰਿੰਸੀਪਲ ਤੋਂ ਸੱਖਣਾ ਨਹੀਂ ਰਹੇਗਾ: ਐਡਵੋਕੇਟ ਅਮਰਪਾਲ ਸਿੰਘ

ਚੰਡੀਗੜ੍ਹ 3 ਅਪ੍ਰੈਲ਼ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਪਿਛਲੇ ਵੀਹ – ਪੱਚੀ ਸਾਲਾਂ ਤੋਂ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਲੈਕਚਰਾਰਾਂ ਦਾ ਇੱਕ ਵਫਦ ਜ਼ਿਲ੍ਹਾ ਗੁਰਦਾਸਪੁਰ ਤੋਂ ਗੌਰਮਿੰਟ ਸਕੂਲ ਲੈਕਚਰਾਰ ਪਰੋਮੋਸਨ ਫਰੰਟ ਪੰਜਾਬ ਦੇ ਬੈਨਰ ਹੇਠ ਅਤੇ ਪ੍ਰਧਾਨ ਸੰਜੀਵ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਝਾ ਜੋਨ ਪ੍ਰਮੋਸ਼ਨ ਫਰੰਟ ਦੇ ਕੋਆਰਡੀਨੇਟਰ ਲੈਕਚਰਾਰ […]

Continue Reading

6 ਅਪ੍ਰੈਲ ਨੂੰ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਜਾਣ ਵਾਲਾ ਰੋਸ ਧਰਨਾ ਮੁਲਤਵੀ-

ਐਸ.ਏ.ਐਸ. ਨਗਰ 3 ਮਾਰਚ,ਬੋਲੇ ਪੰਜਾਬ ਬਿਊਰੋ ;ਜਨਰਲ ਕੈਟਾਗਰੀਜ ਵੈਲਫੈਅਰ ਫੈਡਰੇਸ਼ਨ ਪੰਜਾਬ (ਰਜਿ:) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਮੂਹਰੇ 6 ਅਪ੍ਰੈਲ ਨੂੰ ਦਿੱਤਾ ਜਾ ਰਿਹਾ ਰੋਸ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ […]

Continue Reading

ਡੀਬੀ ਰੇਡੀਓ ਵੱਲੋਂ ਮਨਾਇਆ ਗਿਆ ਬਾਲੀਵੁੱਡ ਦਿਵਸ

ਮੰਡੀ ਗੋਬਿੰਦਗੜ੍, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਰੇਡੀਓ 107.8 ਐਫਐਮ (ਆਪ ਕੀ ਆਵਾਜ਼) ਨੇ ਕੇਕ ਕੱਟਣ ਦੀ ਰਸਮ ਨਾਲ ਚੰਡੀਗੜ੍ਹ ਬਾਲੀਵੁੱਡ ਦਿਵਸ ਮਨਾਇਆ। ਭਾਰਤੀ ਫਿਲਮ ਨਿਰਮਾਤਾ ਅਤੇ ਫਿਲਮ ਨਿਰਮਾਤਾ ਸੁਨੀਲ ਦਰਸ਼ਨ, ਜਸਪਾਲ ਭੱਟੀ ਸੀਰੀਅਲਾਂ ਦੇ ਸਹਿ-ਅਦਾਕਾਰ ਵਿਨੋਦ ਸ਼ਰਮਾ ਦੇ ਨਾਲ-ਨਾਲ ਥੀਏਟਰ ਕਲਾਕਾਰ ਅਤੇ ਵਿਮਲ ਤ੍ਰਿਖਾ ਇਸ ਸਮਾਗਮ ਦੇ ਮਹਿਮਾਨ ਸਨ। ਦੇਸ਼ ਭਗਤ […]

Continue Reading

ਦੇਸ਼ ਦੇ ਸਾਰੇ ਰਾਜਮਾਰਗ ਹੋਣਗੇ ਚਾਰ ਮਾਰਗੀ

ਨਵੀਂ ਦਿੱਲੀ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਰਾਜਮਾਰਗਾਂ ‘ਤੇ ਯਾਤਰਾ ਹੋਣ ਵਾਲੀ ਹੈ ਹੋਰ ਵੀ ਤੇਜ਼ ਤੇ ਆਸਾਨ।10 ਲੱਖ ਕਰੋੜ ਰੁਪਏ ਦੀ ਮਹਾਂਯੋਜਨਾ ਤਹਿਤ 25,000 ਕਿਲੋਮੀਟਰ ਦੇ ਦੋ ਲੇਨ ਵਾਲੇ ਰਾਜਮਾਰਗਾਂ ਨੂੰ ਘੱਟੋ-ਘੱਟ ਚਾਰ ਲੇਨ ਦਾ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ।ਸੜਕਾਂ ਦੀ ਚੌੜਾਈ ਹੁਣ ਗੱਡੀਆਂ ਦੀ ਸੰਭਾਵੀ ਗਿਣਤੀ ਦੇ ਆਧਾਰ ’ਤੇ ਤੈਅ ਹੋਵੇਗੀ। ਮੰਤਰਾਲਾ ਜਲਦੀ […]

Continue Reading

ਪੰਜਾਬ ਪੁਲਿਸ ਨੂੰ ਝਟਕਾ, ਹਾਈਕੋਰਟ ਨੇ ਕਰਨਲ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ‘ਚ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਦੀ ਪੰਜਾਬ ਪੁਲਿਸ ਵੱਲੋਂ ਕੁੱਟਮਾਰ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ। 3 ਦਿਨਾਂ ਵਿੱਚ ਨਵੀਂ ਜਾਂਚ ਟੀਮ ਬਣਾਈ ਜਾਵੇਗੀ, ਜਿਸ ਵਿੱਚ ਪੰਜਾਬ ਪੁਲੀਸ ਦਾ ਕੋਈ ਅਧਿਕਾਰੀ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ

ਚੰਡੀਗੜ੍ਹ, 3 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਸਰਕਾਰ ਨੇ ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਹੈ। […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਸ਼ੁਰੂਆਤ

ਡੇਰਾ ਬਾਬਾ ਨਾਨਕ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਖ਼ਿਲਾਫ਼ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹੋਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਕਰਤਾਰਪੁਰ ਕੋਰੀਡੋਰ ’ਤੇ ਪਹੁੰਚ ਕੇ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ।ਰਾਜਪਾਲ ਨੇ ਇਸ ਮੌਕੇ ’ਤੇ ਗੁਰੂ ਨਾਨਕ ਦੇਵ ਜੀ ਦੀ ਧਰਤੀ ਡੇਰਾ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ, ਫੇਜ਼-11 ‘ਚ ਚਲ ਰਹੀਆਂ ਕਲਾਸਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਐਸ.ਡੀ.ਐਮ. ਦਮਨਦੀਪ ਕੌਰ

ਰੋਜ਼ਾਨਾ ਸੈਸ਼ਨਾਂ ਦੀ ਗਿਣਤੀ ਵਿੱਚ ਹੋ ਰਿਹਾ ਵਾਧਾ ਯੋਗਾ ਟ੍ਰੇਨਰ ਆਯੂਸ਼ੀ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ 4 ਯੋਗਾ ਕਲਾਸਾਂ ਐਸ.ਏ.ਐਸ.ਨਗਰ, 03 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਐਸ.ਡੀ.ਐਮ, ਦਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਸ਼ਹਿਰ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਸ਼ਹਿਰ ਅਤੇ ਪਿੰਡ ਵਾਸੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮਿਸ਼ਨ ਨਾਲ ਸ਼ੁਰੂ ਕੀਤੀ ਸੀ […]

Continue Reading

ਜਗਜੀਤ ਸਿੰਘ ਡੱਲੇਵਾਲ ਨੂੰ ਮਿਲੀ ਹਸਪਤਾਲ ‘ਚੋਂ ਛੁੱਟੀ, ਮਹਾਪੰਚਾਇਤ ਵਿੱਚ ਸ਼ਿਰਕਤ ਕਰਨਗੇ

ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਇਸ ਅੰਦੋਲਨ ਨੂੰ ਪੂਰੇ ਦੇਸ਼ ‘ਚ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਬੈਠ ਕੇ ਬੁਲਾ ਕੇ […]

Continue Reading