ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) […]

Continue Reading

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ […]

Continue Reading

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 1 ਅਪਰੈਲ ,ਬੋਲੇ ਪੰਜਾਬ ਬਿਊਰੋ :ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ […]

Continue Reading

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਜਥੇਦਾਰ ਟੌਹੜਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਜਥੇਦਾਰ ਟੌਹੜਾ ਨੇ ਹਮੇਸ਼ਾ ਪੰਜਾਬ ਦੀ ਸਥਿਰਤਾ,ਸਦਭਾਵਨਾ ਤੇ ਵਿਕਾਸ ਲਈ ਕੰਮ ਕੀਤਾ: ਤਰੁਣ ਚੁੱਘ ਪਟਿਆਲਾ, 01 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਨੂੰ ਸਿੱਖ ਧਰਮ ਅਤੇ ਪੰਜਾਬ ਦੀ ਰਾਜਨੀਤੀ ਦਾ ਇੱਕ ਮਹਾਨ ਆਗੂ ਦੱਸਿਆ। ਉਨ੍ਹਾਂ […]

Continue Reading

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।  ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫਤਿਹਗੜ੍ਹ ਸਾਹਿਬ ਵਿਖੇ ਰੋਸ ਧਰਨਾ ਭਲਕੇ

ਫਤਹਿਗੜ੍ਹ ਸਾਹਿਬ, 1 ਅਪ੍ਰੈਲ (ਮਲਾਗਰ ਖਮਾਣੋਂ); ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਸਬ ਕਮੇਟੀ (ਦਫ਼ਤਰੀ ਸਟਾਫ਼ ) ਰਜਿ 31 ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਜਲ ਸਪਲਾਈ ਵਿਭਾਗ ਦਫ਼ਤਰ ਵਿੱਚ ਇਕੱਠੇ ਹੋ ਕੇ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਆਗੂ ਸ਼ਰਨਜੀਤ ਸਿੰਘ, ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ , […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਦੇਸ਼ ਭਰ ਵਿੱਚ ਸੀ.ਈ.ਓ., ਡੀ.ਈ.ਓ. ਅਤੇ ਈ.ਆਰ.ਓ. ਪੱਧਰ ‘ਤੇ 4,719 ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਲਿਆ ਹਿੱਸਾ ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ […]

Continue Reading

ਪੇਂਡੂ ਜਲ ਘਰਾਂ ਨੂੰ ਪੰਚਾਇਤਾਂ ਹਵਾਲੇ ਕਰਨ ਲਈ ਨੀਤੀ ਵਿੱਚ ਲਿਆਂਦੀ ਤੇਜੀ

ਮਹੀਨੇ ਵਿੱਚ ਇੱਕ ਸਕੀਮ ਦੇਣ ਲਈ ਬੀ ਆਰ ਸੀ ਹੋਣਗੇ ਜਵਾਬਦੇਹ਼ ਜਾਗਰਿਤ ਪੰਚਾਇਤਾਂ ਸਮੇਤ ਕੱਚੇ ਤੇ ਪੱਕੇ ਮੁਲਾਜ਼ਮ ਕਰ ਰਹੇ ਹਨ ਵਿਰੋਧ ਚੰਡੀਗੜ੍ਹ ,1 ਅਪ੍ਰੈਲ (ਮਲਾਗਰ ਖਮਾਣੋਂ) ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਇਪਾਂ ਰਾਹੀਂ ਜਲ ਸਪਲਾਈ ਯਕੀਨੀ ਬਣਾਉਣ ਲਈ” ਹਰ ਘਰ ਜਲ” ਦਾ ਦਰਜਾ ਹਾਸਲ ਕਰਨ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣ ਗਿਆ ਹੈ। […]

Continue Reading

ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ ਅਤੇ ਇੱਕ ਹਫ਼ਤੇ ਵਿੱਚ ਕੰਮ ਦੇ 30 ਘੰਟੇ ਨਿਸ਼ਚਿਤ ਕੀਤੇ ਜਾਣ

ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਇਆ ਜਾਵੇ ਹਰ ਇੱਕ ਨੂੰ ਸਿੱਖਿਆ ਮੁਫਤ ਅਤੇ ਲਾਜ਼ਮੀ ਦਾ ਅਧਿਕਾਰ ਹੋਵੇ ਹਰ ਇੱਕ ਨੂੰ ਮੁਫ਼ਤ ਸਿਹਤ ਸਹੂਲਤਾਂ ਦਾ ਅਧਿਕਾਰ ਹੋਵੇ 1 ਅਪ੍ਰੈਲ 2025 ਮਾਨਸਾ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ […]

Continue Reading