ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪੰਜਾਬ ਦੀ ਜਲ ਸੰਪਤੀ ਨੂੰ ਅਨਲੌਕ ਕਰਨਾ: ਇੱਕ ਭਾਰਤ-ਕੇਂਦ੍ਰਿਤ ਨੀਲੀ ਅਰਥਵਿਵਸਥਾ” ਵਿਸ਼ੇ ‘ਤੇ ਦੋ-ਰੋਜ਼ਾ ਕੌਮੀ ਸੈਮੀਨਾਰ

ਮੰਡੀ ਗੋਬਿੰਦਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਆਈਸੀਐਸਐਸਆਰ ਦੀ ਅਗਵਾਈ ਹੇਠ “ਪੰਜਾਬ ਦੀ ਜਲ ਸੰਪਤੀ ਨੂੰ ਅਨਲੌਕ ਕਰਨਾ: ਇੱਕ ਭਾਰਤ-ਕੇਂਦ੍ਰਿਤ ਨੀਲੀ ਅਰਥਵਿਵਸਥਾ ਸੰਪੂਰਨ ਮਨੁੱਖੀ ਟਿਕਾਊ ਵਿਕਾਸ ਲਈ ਪਹੁੰਚ” ਵਿਸ਼ੇ ‘ਤੇ ਦੋ-ਰੋਜ਼ਾ ਕੌਮੀ ਸੈਮੀਨਾਰ ਕਰਵਾਇਆ। ਸੈਮੀਨਾਰ ਵਿੱਚ ਉੱਘੇ ਵਿਦਵਾਨਾਂ, ਕਾਨੂੰਨੀ ਮਾਹਿਰਾਂ ਅਤੇ ਖੋਜ ਵਿਦਵਾਨਾਂ ਨੂੰ ਪਾਣੀ […]

Continue Reading

ਪੰਜਾਬ ‘ਚ ਸਿਆਸਤ ਗਰਮਾਈ, ਸੁਖਬੀਰ ਬਾਦਲ ਨੇ ਲਾਏ ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਦੇ ਦੋਸ਼

ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈ ਲਈ ਹੈ। ਇਹ ਦਾਅਵਾ ਕਰਦਿਆਂ ਅਕਾਲੀ ਦਲ ਨੇ AAP ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ।ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ […]

Continue Reading

ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਮੁਲਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਕੀਤੀ ਜਾ ਰਹੀ ਨਿਆਂਇਕ ਜਾਂਚ

ਕਪੂਰਥਲਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਥਾਣਾ ਸਦਰ ਦੀ ਪੁਲਿਸ ਹਿਰਾਸਤ ਵਿੱਚ ਇੱਕ ਐਨਡੀਪੀਐਸ ਮੁਲਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਰਾਤ ਕਰੀਬ ਸਾਢੇ ਤਿੰਨ ਵਜੇ ਮੁਲਜ਼ਮ ਦੀ ਤਬੀਅਤ ਖ਼ਰਾਬ ਹੋਣ ’ਤੇ ਉਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੀ […]

Continue Reading

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰੇਗਾ —- ਕੈਂਥ

ਮੁੱਖ ਮੰਤਰੀ ਭਗਵਾਨ ਮਾਨ ਨੂੰ ਅੰਮ੍ਰਿਤਸਰ ਅਤੇ ਫਿਲੌਰ ਦੀਆਂ ਹਾਲੀਆ ਘਟਨਾਵਾਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਅਪੀਲ ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ ; ਪਿੰਡ ਨੰਗਲ (ਫਿਲੌਰ) ‘ਚ “ਪ੍ਰਯੋਜਿਤ ਮਾੜੇ ਅਨਸਰਾਂ” (ਭਾੜੇ ਦੇ ਟੁੱਟਆਂ )ਨੇ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੇਰਨਾ ਸ੍ਰੋਤ ਬੁੱਤ ਦੇ ਸ਼ੀਸ਼ੇ ਦੇ ਫਰੇਮ ਉੱਤੇ ਖਾਲਿਸਤਾਨ ਪੱਖੀ ਭੜਕਾਊ ਨਾਅਰੇ […]

Continue Reading

ਮਾਨਯੋਗ ਹਾਈ ਕੋਰਟ ਦੇ ਡੰਡੇ ਤੋਂ ਬਾਅਦ ਜਾਗੀ ਪੰਜਾਬ ਸਰਕਾਰ, 12 ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ਤੇ ਐਫਆਈਆਰ ਦਰਜ

ਦੋ ਸਾਲ ਤੋਂ ਪੰਜਾਬ ਦੇ ਮੰਤਰੀ ਅਤੇ ਵੈਲਫੇਅਰ ਵਿਭਾਗ ਨਹੀਂ ਕਰ ਰਿਹਾ ਸੀ ਇਸ ਤੇ ਕੋਈ ਕਾਰਵਾਈ ਬਹੁਤ ਜਲਦ ਬਾਕੀ ਜਾਅਲੀ ਜਾਤੀ ਸਰਟੀਫਿਕੇਟ ਧਾਰਕ ਵੀ ਹੋਣਗੇ ਸਲਾਖਾਂ ਦੇ ਪਿੱਛੇ: ਪ੍ਰਧਾਨ ਕੁੰਭੜਾ ਮੋਹਾਲੀ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ. ਨਗਰ ਮੋਹਾਲੀ ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਕਰੀਬ ਡੇਢ ਸਾਲ ਤੋਂ ਚੱਲ […]

Continue Reading

ਸੁਧਾ ਕੁਮਾਰੀ ਨੇ ਨਵੇਂ ਹੈੱਡ ਮਿਸਟ੍ਰੈਸ ਵਜੋਂ ਸੰਭਾਲਿਆ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦਾ ਚਾਰਜ

ਰਾਜਪੁਰਾ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਰਾਜਪੁਰਾ ਟਾਊਨ ਦੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਹੈੱਡ ਮਿਸਟ੍ਰੈਸ ਵਜੋਂ ਸੁਧਾ ਕੁਮਾਰੀ ਨੇ ਚਾਰਜ ਸੰਭਾਲਿਆ। ਉਹ ਪਿਛਲੇ ਦਿਨੀ ਹੋਈ ਸਟੇਸ਼ਨ ਚੋਣ ਅਤੇ ਅਲਾਟਮੈਂਟ ਪ੍ਰਕਿਰਿਆ ਦੌਰਾਨ ਇਸ ਅਹੁਦੇ ‘ਤੇ ਨਿਯੁਕਤ ਕੀਤੀ ਗਈ ਸੀ।ਇਸ ਮੌਕੇ ‘ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਦੀ ਪ੍ਰਿੰਸੀਪਲ ਜੁਗਰਾਜਬੀਰ ਕੌਰ ਨੇ ਸਕੂਲ ਦੇ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲਾਂ ਦੇ ਮੁਕਾਬਲਤਨ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਵਧੇਰੇ ਤੇਜ਼ੀ ਨਾਲ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਬੈਰੋਪਰ -ਭਾਗੋਮਾਜਰਾ ਯੁਵਕ ਸੇਵਾਵਾਂ ਕਲੱਬ 50 ਹਜ਼ਾਰ ਰੁਪਏ ਦੇਣ ਦਾ ਐਲਾਨ ਮੋਹਾਲੀ ਇੱਕ ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਸ਼ਹੀਦ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਬੈਰੋਪੁਰ (ਰਜਿ: ) ਮੋਹਾਲੀ ਵੱਲੋਂ ਖੇਡ ਮੇਲੇ ਦਾ ਆਯੋਜਨ ਕੀਤਾ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਇੱਕ 22 ਸਾਲਾ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 22 ਸਾਲਾ ਹਰਸ਼ ਗਿਰ ਦਾ ਪਰਿਵਾਰ ਜਲੰਧਰ ਦੇ ਮੁੱਖ ਬਾਜ਼ਾਰ ਆਦਮਪੁਰ ਦਾ ਰਹਿਣ ਵਾਲਾ ਸੀ। ਇਹ ਪਰਿਵਾਰ ਪਿਛਲੇ ਦਸ ਸਾਲਾਂ ਤੋਂ ਇਟਲੀ ਰਹਿ ਰਿਹਾ ਸੀ।ਬੀਤੇ ਦਿਨ ਹਰਸ਼ ਗਿਰ ਨੂੰ ਇਟਲੀ ਵਿਚ ਦਿਲ ਦਾ […]

Continue Reading

ਪਾਤੜਾਂ ਦੇ ਕਸਬਾ ਬਾਦਸ਼ਾਹਪੁਰ ’ਚ ਪੁਲਿਸ ਚੌਂਕੀ ਨੇੜੇ ਧਮਾਕਾ

ਪਾਤੜਾਂ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਬ ਡਿਵੀਜ਼ਨ ਪਾਤੜਾਂ ਦੇ ਕਸਬਾ ਬਾਦਸ਼ਾਹਪੁਰ ’ਚ ਬੀਤੀ ਅੱਧੀ ਰਾਤ ਇੱਕ ਭਿਆਨਕ ਧਮਾਕਾ ਸੁਣਨ ਨੂੰ ਮਿਲਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਾਕਾ ਪੁਲਿਸ ਚੌਂਕੀ ਦੇ ਨੇੜੇ ਹੋਇਆ, ਜਿਸ ਕਰਕੇ ਕੋਆਪਰੇਟਿਵ ਸੋਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ।ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ […]

Continue Reading

ਮੋਹਾਲੀ ਦੀ ਅਦਾਲਤ ਨੇ ਜਬਰ ਜਨਾਹ ਮਾਮਲੇ ‘ਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਮੋਹਾਲੀ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਨਾਬਾਲਗ ਕੁੜੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ। ਤਿੰਨ ਦਿਨ ਪਹਿਲਾਂ, ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਹਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।ਅਦਾਲਤ ਵਿੱਚ ਫ਼ੈਸਲਾ ਸੁਣਾਉਣ ਦੌਰਾਨ, ਪੁਲਿਸ ਵਲੋਂ ਵਿਸ਼ੇਸ਼ […]

Continue Reading