ਲੁਧਿਆਣਾ : ਘਰ ’ਚ ਗਊ ਮਾਸ ਕੱਟ ਕੇ ਕਰਦਾ ਸੀ ਸਪਲਾਈ, ਪੁਲਿਸ ਨੇ 3 ਕੁਇੰਟਲ ਗਊ ਮਾਸ ਸਮੇਤ ਕੀਤਾ ਕਾਬੂ

ਲੁਧਿਆਣਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਘਰ ’ਚ ਗਊ ਮਾਸ ਕੱਟ ਕੇ ਉਸ ਦੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੌਕੇ ਤੋਂ ਮੁਲਜ਼ਮ ਦੇ ਟੈਂਪੂ ’ਚੋਂ 3 ਕੁਇੰਟਲ ਗਊ ਮਾਸ ਵੀ ਬਰਾਮਦ ਕੀਤਾ ਗਿਆ। ਥਾਣਾ ਬਸਤੀ ਜੋਧੇਵਾਲ ’ਚ ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਜਾਰੀ ਹੈ। ਮੁਲਜ਼ਮ ਦਾ ਨਾਂ ਸ਼ਿਮਲਾ […]

Continue Reading

ਪਿਆਕੜਾਂ ਨੂੰ ਲੱਗੀਆਂ ਮੌਜਾਂ, ਸ਼ਰਾਬ ਸਸਤੀ ਹੋਣ ‘ਤੇ ਲੈ ਗਏ ਪੇਟੀਆਂ

ਲੁਧਿਆਣਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :31 ਮਾਰਚ ਨੂੰ ਜਦੋਂ ਸ਼ਰਾਬ ਦੇ ਠੇਕੇ ਟੁੱਟ ਤਾਂ ਸ਼ਰਾਬੀਆਂ ਨੂੰ ਮੌਜਾਂ ਲੱਗ ਗਈਆਂ, ਕਿਉਂਕਿ ਇੱਥੇ ਔਸਤਨ 50 ਫੀਸਦੀ ਸਸਤੀ (ਅੱਧੇ ਰੇਟ) ‘ਤੇ ਸ਼ਰਾਬ ਮਿਲੀ। ਸੋਮਵਾਰ ਨੂੰ ਮਹਾਨਗਰ ‘ਚ ਲੋਕ ਸ਼ਰਾਬ ਦੀਆਂ ਪੇਟੀਆਂ ਲੈ ਕੇ ਜਾਂਦੇ ਦੇਖੇ ਗਏ। ਨਵੀਂ ਆਬਕਾਰੀ ਨੀਤੀ 2025-26 ਤਹਿਤ 1 ਅਪ੍ਰੈਲ 2025 ਤੋਂ ਨਵੇਂ ਠੇਕੇਦਾਰ ਆਪਣੀਆਂ […]

Continue Reading

ਦੋ ਟਰੇਨਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ, ਡਰਾਈਵਰਾਂ ਸਮੇਤ ਤਿੰਨ ਲੋਕਾਂ ਦੀ ਮੌਤ

ਰਾਂਚੀ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਝਾਰਖੰਡ ਦੇ ਸਾਹਿਬਗੰਜ ‘ਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਦੋ ਮਾਲ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੇਨ ਦੇ ਇੰਜਣ ਨੂੰ ਅੱਗ ਲੱਗ ਗਈ। ਹਾਦਸੇ ਵਿੱਚ ਡਰਾਈਵਰਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ CISF ਦੇ ਤਿੰਨ ਜਵਾਨ ਵੀ ਜ਼ਖਮੀ ਦੱਸੇ ਜਾ ਰਹੇ […]

Continue Reading

ਘਰ ‘ਚ ਗੈਸ ਸਿਲੰਡਰ ਵਿੱਚ ਧਮਾਕਾ, ਸੱਤ ਲੋਕਾਂ ਦੀ ਮੌਤ

ਕੋਲਕਾਤਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲੇ ਦੇ ਪਾਥਰ ਸਟੈਚੂ ‘ਤੇ ਸੋਮਵਾਰ ਰਾਤ ਨੂੰ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਘਰ ਵਿੱਚ ਗੈਸ ਸਿਲੰਡਰ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਸੁੰਦਰਬਨ ਪੁਲਿਸ ਜ਼ਿਲ੍ਹੇ ਦੇ ਐਸਪੀ ਕੋਟੇਸ਼ਵਰ ਰਾਓ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਚਾਰ ਬੱਚੇ […]

Continue Reading

ਲੋਕਾਂ ਨੂੰ ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਪਾਰੀਆਂ ਲਈ ਖੁਸ਼ਖਬਰੀ ਹੈ।ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਸਸਤਾ ਹੋ ਗਿਆ ਹੈ। ਦਿੱਲੀ ’ਚ 44.50 ਰੁਪਏ ਦੀ ਕਟੌਤੀ ਨਾਲ ਹੁਣ ਇਹ ₹1762 ’ਚ ਮਿਲੇਗਾ, ਜਦਕਿ ਪਹਿਲਾਂ ਇਹ ₹1803 ਦਾ ਸੀ।ਕੋਲਕਾਤਾ ਵਿੱਚ ਹੁਣ ਇਹ ₹1868.50 ’ਚ ਉਪਲਬਧ ਹੈ, ਜੋ ਪਹਿਲਾਂ ₹1913 ਸੀ। ਮੁੰਬਈ ’ਚ ਵੀ ਇਹ 42 […]

Continue Reading

ਟਾਟਾ 407 ਬੇਕਾਬੂ ਹੋ ਕੇ ਪਲਟੀ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਦੋ ਦਰਜਨ ਸ਼ਰਧਾਲੂ ਜ਼ਖ਼ਮੀ

ਗੜ੍ਹਸ਼ੰਕਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੜ੍ਹਸ਼ੰਕਰ-ਨੰਗਲ ਰੋਡ ’ਤੇ ਸ਼ਾਹਪੁਰ ਪਹਾੜੀਆਂ ਕੋਲ ਸ਼ਰਧਾਲੂਆਂ ਨੂੰ ਲਿਜਾ ਰਹੀ ਟਾਟਾ 407 ਬੇਕਾਬੂ ਹੋ ਕੇ ਪਲਟ ਗਈ। ਇਸ ਕਾਰਨ ਦੋ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ਪੁਲਿਸ ਅਤੇ ਸਥਾਨਕ ਲੋਕਾਂ ਨੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ। ਇੱਥੇ ਇਲਾਜ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ […]

Continue Reading

ਫਿਰੌਤੀ ਮੰਗਣ ਤੋਂ ਬਾਅਦ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ

ਤਰਨਤਾਰਨ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਥਾਣਾ ਗੋਇੰਦਵਾਲ ਦੇ ਕਸਬਾ ਫਤਿਹਾਬਾਦ ਵਿੱਚ ਬੀਤੀ ਰਾਤ ਇੱਕ ਇਲੈਕਟ੍ਰੋਨਿਕਸ ਸ਼ੋਅਰੂਮ ਅਤੇ ਕਰਿਆਨੇ ਦੀ ਦੁਕਾਨ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।  ਗੋਲੀਬਾਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇੱਕ ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਸ਼ੋਅਰੂਮ ਦੇ ਦਰਵਾਜ਼ੇ ‘ਤੇ ਗੋਲੀਆਂ ਚਲਾਉਂਦੇ ਨਜ਼ਰ […]

Continue Reading

ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੰਡ ਚੌਕੀ ਅਧੀਨ ਪੈਂਦੇ ਪਿੰਡ ‘ਚ ਬੀਤੀ ਰਾਤ ਅੱਗ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਤਿੰਦਰ ਦੇ ਪਿਤਾ ਸਤਨਾਮ ਨੇ ਦੋਸ਼ ਲਾਇਆ ਕਿ ਉਸ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਜਤਿੰਦਰ ਕੁਝ ਦਿਨਾਂ ਤੋਂ ਆਪਣੇ ਸਹੁਰੇ ਘਰ ਰਹਿ […]

Continue Reading

ਟਰੈਵਲ ਏਜੰਟਾਂ ਨੇ ਲੱਖਾਂ ਰੁਪਏ ਲੈਣ ਦੇ ਬਾਵਜੂਦ ਦੋ ਪੰਜਾਬੀਆਂ ਨੂੰ ਕੁਵੈਤ ਦੀ ਜਗ੍ਹਾ ਇਰਾਕ ਭੇਜਿਆ, ਤਸੀਹੇ ਸਹੇ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਦਰਪੇਸ਼ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ ਹਨ।ਹਰ ਰੋਜ਼ ਉੱਥੇ ਫਸੇ ਭਾਰਤੀਆਂ ‘ਤੇ ਦੁੱਖਾਂ ਦੇ ਪਹਾੜ ਡਿੱਗਦੇ ਰਹਿੰਦੇ ਹਨ। ਜਲੰਧਰ ਜ਼ਿਲ੍ਹੇ ਦੇ ਪੱਤੜ ਕਲਾਂ ਦੇ ਗੁਰਪ੍ਰੀਤ ਸਿੰਘ ਅਤੇ ਸੋਢੀ ਰਾਮ ਕਰਜ਼ਾ ਲੈ ਕੇ ਸਾਲ 2024 ਵਿੱਚ ਆਪਣੇ ਪਰਿਵਾਰ ਦੀ ਗਰੀਬੀ ਖ਼ਤਮ ਕਰਨ ਲਈ ਕੁਵੈਤ ਚਲੇ ਗਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-04-25,ਅੰਗ 620 AMRIT VELE DA HUKAMNAMA SRI DARBAR SAHIB, AMRITSAR, ANG (620), 01-04-25 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ […]

Continue Reading