ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ ਚੰਡੀਗੜ੍ਹ, 31 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ […]

Continue Reading

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ: ਮਲਵਿੰਦਰ ਕੰਗ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਅਤੇ ਇਸ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕਥਿਤ ਸਾਜ਼ਿਸ਼ਾਂ ਦਾ ਸਮਰਥਨ ਕਰਨ ਵਾਲੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। (PU heritage of Punjab) ਕੰਗ ਨੇ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਦਾ ਵਕਾਰੀ ਇਮਤਿਹਾਨ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਦੇ ਘਰ ਪਹੁੰਚ ਕੇ ਦਿੱਤੀ ਵਧਾਈ

ਪਾਤੜਾਂ, 31 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਪਾਤੜਾਂ ਦੇ ਨੌਜਵਾਨ ਲਾਰਸਨ ਸਿੰਗਲਾ (ਤਹਿਸੀਲਦਾਰ) ਵੱਲੋਂ ਦੇਸ਼ ਵਿੱਚ ਮੁਕਾਬਲੇ ਦੀ ਸਭ ਤੋਂ ਵਕਾਰੀ ਪ੍ਰੀਖਿਆ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ‘ਤੇ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ। ਸਪੀਕਰ ਸੰਧਵਾਂ ਨੇ ਲਾਰਸਨ, ਪਤਨੀ ਪ੍ਰਭ, ਉਸਦੇ ਪਿਤਾ ਸੰਤੋਸ਼ ਕੁਮਾਰ ਸਿੰਗਲਾ ਤੇ […]

Continue Reading

ਲੁਧਿਆਣਾ ਵਾਸੀ ਜੀਵਨ ਗੁਪਤਾ ਜੀ ਦੇ ਨਾਲ, ਵੱਡੇ ਲੀਡ ਨਾਲ ਜਿੱਤਣਗੇ ਚੋਣ:-ਹਰਦੇਵ ਸਿੰਘ ਉਭਾ

ਉਮੀਦਵਾਰ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ:-ਹਰਦੇਵ ਸਿੰਘ ਉੱਭਾ ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ;ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸ਼੍ਰੀ ਜੀਵਨ ਗੁਪਤਾ ਜੀ ਨੂੰ ਭਾਜਪਾ ਵੱਲੋਂ ਉਮੀਦਵਾਰ ਚੁਣਨ ‘ਤੇ ਹਾਰਦਿਕ ਵਧਾਈਆਂ ਦਿੰਦਿਆ,ਖੁਸ਼ੀ ਦਾ ਪ੍ਰਗਟਾਵਾ ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆ ਕਿਹਾ ਕਿ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ.ਏ.ਐੱਸ ਨਗਰ,31 ਮਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਸੀ.ਆਈ.ਏ. ਸਟਾਫ ਵੱਲੋਂ  .32 ਬੋਰ ਦੇ ਪਿਸਤੌਲ ਤੇ 05 ਰੌਂਦਾਂ ਸਮੇਤ 01 ਦੋਸ਼ੀ ਗ੍ਰਿਫਤਾਰ

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 31 ਮਈ,ਬੋਲੇ ਪੰਜਾਬ ਬਿਊਰੋ: ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ […]

Continue Reading

ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਇੰਚਾਰਜ ਅਤੇ ਸੈਕਟਰੀ ਨਿਯੁਕਤ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਆਪ ਪੰਜਾਬ ਵੱਲੋਂ 54 ਸੀਨੀਅਰ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਅਤੇ ਸੈਕਟਰੀ ਨਿਯੁਕਤ ਕੀਤਾ ਗਿਆ ਹੈ।

Continue Reading

✊ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14 ਜੂਨ ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਰੋਸ ਮਾਰਚ

✊09 ਜੁਲਾਈ ਨੂੰ ਹੜਤਾਲ ਕਰਨ ਉਪਰੰਤ ਸਾਂਝੇ ਐਕਸ਼ਨਾਂ ਵਿੱਚ ਸ਼ਾਮਿਲ ਹੋਣ ਦਾ ਫੈਸਲਾਜਲੰਧਰ, 31 ਮਈ ,ਬੋਲੇ ਪੰਜਾਬ ਬਿਉਰੋ;ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਖੇ ਹੋਈ। ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, […]

Continue Reading

ਬਲਾਕ ਰਾਜਪੁਰਾ -2 ਦੇ ਸਰਕਾਰੀ ਸਕੂਲਾਂ ਦੀ ਮਾਪੇ ਅਧਿਆਪਕ ਮਿਲਣੀ ਯਾਦਗਾਰ ਹੋ ਨਿਬੜੀ

31 ਮਈ ਦੀ ਮੈਗਾ ਪੀ.ਟੀ.ਐੱਮ ਬਲਾਕ ਰਾਜਪੁਰਾ -2 ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਬੜੇ ਚਾਅ ‘ਤੇ ਉਲਾਸ ਨਾਲ ਕੀਤੀ ਗਈ- ਮਨਜੀਤ ਕੌਰ ਬੀ ਪੀ ਈ ਓ ਰਾਜਪੁਰਾ -2 ਰਾਜਪੁਰਾ 31 ਮਈ ,ਬੋਲੇ ਪੰਜਾਬ ਬਿਊਰੋ: ਵਿਦਿਆਰਥੀਆਂ ਦੀ ਵਿੱਦਿਅਕ ਅਤੇ ਸਹਿ ਵਿੱਦਿਅਕ ਕਾਰਗੁਜਾਰੀ ਨੂੰ ਮਾਤਾ-ਪਿਤਾ, ਸਰਪ੍ਰਸਤ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਸਾਂਝਾ ਕਰਨ, ਉਹਨਾਂ ਨਾਲ ਵਿਚਾਰ […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਮਾਪੇ-ਅਧਿਆਪਕ ਮਿਲਣੀ ਦੌਰਾਨ ਵਣ ਮਹਾਂਉਤਸਵ ਉਤਸਾਹ ਨਾਲ ਮਨਾਇਆ ਗਿਆ

ਕੱਪੜੇ ਦੇ ਥੈਲੇ ਵੰਡੇ, ਮੈਡੀਸਨਲ ਪੌਦੇ ਲਗਾਏ, ਮਿਹਨਤੀ ਵਿਦਿਆਰਥੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ ਰਾਜਪੁਰਾ 31 ਮਈ ,ਬੋਲੇ ਪੰਜਾਬ ਬਿਊਰੋ:ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸਕੂਲ ਸਿੱਖਿਆ ਪੰਜਾਬ ਅਨੰਦਿਤਾ ਮਿੱਤਰਾ ਆਈ ਏ ਐੱਸ ਵੱਲੋਂ ਦਿੱਤੇ ਉਤਸ਼ਾਹ ਸਦਕਾ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਨਵੇਂ ਸੈਸ਼ਨ 2025-26 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ […]

Continue Reading