ਸ਼ਿਕਾਗੋ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ

ਮੱਤੀਵਾੜਾ, 1, ਮਈ (ਮਲਾਗਰ ਖਮਾਣੋਂ);

ਡੇਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਵਣ ਰੇਂਜ ਮੱਤੇਵਾੜਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ ਇਸ ਮੌਕੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਇਸ ਮੌਕੇ ਰੇਂਜ ਮੱਤੇਵਾੜਾ ਦੇ ਪ੍ਰਧਾਨ ਕੁਲਦੀਪ ਸੇਲਕਿਆਣਾ ਜਸਪਾਲ ਸਿੰਘ ਸੁਰਜੀਤ ਸਿੰਘ ਮਲਕੀਤ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ ਇਸ ਮੌਕੇ ਕਾਬਲ ਸਿੰਘ ਹਰਬਿਲਾਸ ਸੋਮ ਨਾਥ ਗੁਰਮੀਤ ਲਾਲ ਬਲਵੀਰ ਸਿੰਘ ਸਤਪਾਲ ਗਗਨਦੀਪ ਮੰਗਾ ਸਿੰਘ ਗੁਰਪ੍ਰੀਤ ਸਿੰਘ ਸੋਮ ਨਾਥ ਗੁਰਮੀਤ ਸਿੰਘ ਭੁਪਿੰਦਰ ਸਿੰਘ ਸੰਦੀਪ ਕੁਮਾਰ ਅਤੇ ਵਰਕਰ ਹਾਜ਼ਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।