ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਤਰੱਕੀਆਂ

ਚੰਡੀਗੜ੍ਹ

ਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਊਰੋ;

 ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਤਰੱਕੀਆਂ ਹੋਈਆਂ ਹਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 3 ਅਸੀਸਟੈਂਟ ਰਜਿਸਟਰਾਰ ਨੂੰ ਡਿਪਟੀ ਰਜਿਸਟਰਾਰ ਵਜੋਂ ਤਰੱਕੀ ਦਿੱਤੀ ਗਈ ਹੈ। ਤਰੱਕੀ ਮਿਲਣ ਵਾਲਿਆਂ ਵਿੱਚ ਸੁਰਿੰਦਰ ਸਿੰਘ, ਇੰਦੂ ਬਾਲਾ ਅਤੇ ਪੂਨਮ ਸ਼ਰਮਾ ਸ਼ਾਮਲ ਹਨ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।