ਪੰਜਾਬ ਸਮੇਤ ਕਈ ਸਰਹੱਦੀ ਸੂਬਿਆਂ ‘ਚ ਭਲਕੇ ਹੋਵੇਗੀ ਮੌਕ ਡ੍ਰਿਲ

ਨਵੀਂ ਦਿੱਲੀ, 28 ਮਈ,ਬੋਲੇ ਪੰਜਾਬ ਬਿਊਰੋ;ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਾਂ ਵਿੱਚ ਭਲਕੇ ਯਾਨੀ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਨ੍ਹਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਸ਼ਾਮਲ ਹਨ। ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।ਇਸ ਤੋਂ ਪਹਿਲਾਂ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਕੀਤੀ ਗਈ ਸੀ। ਇਸ […]

Continue Reading

ਚੰਡੀਗੜ੍ਹ ‘ਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ

ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਊਰੋ;ਇਸ ਸਮੇਂ ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ, ਹਲਚਲ ਮਚ ਗਈ ਹੈ ਅਤੇ ਲੋਕਾਂ ਵਿੱਚ ਦਹਿਸ਼ਤ ਦੇਖਣ ਨੂੰ ਮਿਲ ਰਹੀ ਹਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ […]

Continue Reading

ਪੁਲਿਸ ਰਿਮਾਂਡ ‘ਤੇ ਚੱਲ ਰਹੀ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਦੀ ਤਬੀਅਤ ਵਿਗੜੀ

ਬਠਿੰਡਾ, 28 ਮਈ,ਬੋਲੇ ਪੰਜਾਬ ਬਿਊਰੋ;ਬਠਿੰਡਾ ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਕੌਰ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਰਿਮਾਂਡ ‘ਤੇ ਚੱਲ ਰਹੀ ਅਮਨਦੀਪ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ।ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ […]

Continue Reading

ਅੰਤਰਰਾਸ਼ਟਰੀ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ, ਨਸ਼ਾ ਤੇ ਹਥਿਆਰ ਬਰਾਮਦ

ਅੰਮ੍ਰਿਤਸਰ, 28 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ’ਚ ਨਸ਼ੇ ਤੇ ਅਪਰਾਧ ਖਿਲਾਫ਼ ਚੱਲ ਰਹੀ ਮੁਹਿੰਮ ਅਧੀਨ ਅੱਜ ਸਵੇਰੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਵੱਲੋਂ ਵੱਡੀ ਕਾਮਯਾਬੀ ਹਾਸਲ ਕੀਤੀ ਗਈ। ਟੀਮ ਨੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਗਿਰੋਹ ਦੇ ਤਿੰਨ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਪੰਜ ਵਿਦੇਸ਼ੀ ਪਿਸਤੌਲ, ਸੱਤ […]

Continue Reading

ਦੋ ਧਿਰਾਂ ਵਿਚਕਾਰ ਗੋਲੀਬਾਰੀ, ਇੱਕ ਨੋਜਵਾਨ ਜ਼ਖ਼ਮੀ

ਅੰਮ੍ਰਿਤਸਰ, 28 ਮਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ’ਚ ਮੰਗਲਵਾਰ ਦੀ ਰਾਤ ਦੋ ਗਿਰੋਹ ਆਪਸ ’ਚ ਭਿੜ ਗਏ। ਥੋੜ੍ਹੀ ਦੇਰ ’ਚ ਗੋਲੀਆਂ ਚੱਲ ਗਈਆਂ। ਦੋਹਾਂ ਪਾਸਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।ਜਦੋਂ ਮੌਕੇ ’ਤੇ ਹੜਕੰਪ ਮਚਿਆ, ਤਾਂ ਥਾਣਾ ਛੇਹਰਟਾ ਦੀ ਪੁਲਿਸ ਤੁਰੰਤ ਘਟਨਾ ਸਥਲ ’ਤੇ ਪੁੱਜੀ। ਜ਼ਖਮੀ […]

Continue Reading

ਫਾਜ਼ਿਲਕਾ ਦਾ ਐਸਐਸਪੀ ਵਰਿੰਦਰ ਸਿੰਘ ਬਰਾੜ ਮੁਅੱਤਲ

ਫ਼ਾਜ਼ਿਲਕਾ, 28 ਮਈ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਹੈ।ਦਰਅਸਲ, ਮੰਗਲਵਾਰ ਨੂੰ ਹੀ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਲੋਕ ਫਾਜ਼ਿਲਕਾ ਵਿੱਚ […]

Continue Reading

ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਕਾਰ ਤੇ ਟਰੱਕ ਵਿਚਾਲੇ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

ਰਾਜਪੁਰਾ, 28 ਮਈ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਚੰਡੀਗੜ੍ਹ ਨੰਬਰ ਪਲੇਟ ਵਾਲੀ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਵਾਪਰਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ। ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਨੌਜਵਾਨ ਨੂੰ ਅੰਬਾਲਾ ਦੇ ਐਮਐਮ ਹਸਪਤਾਲ ਵਿੱਚ ਦਾਖਲ ਕਰਵਾਇਆ […]

Continue Reading

ਮੋਰਿੰਡਾ ਦੇ ਨੌਜਵਾਨ ਨਾਲ ਕੈਨੇਡਾ ਭੇਜਣ ਦੇ ਬਹਾਨੇ 15.25 ਲੱਖ ਰੁਪਏ ਦੀ ਠੱਗੀ, ਕੇਸ ਦਰਜ

ਮੋਰਿੰਡਾ, 28 ਮਈ,ਬੋਲੇ ਪੰਜਾਬ ਬਿਊਰੋ;ਵਿਦੇਸ਼ ਜਾਣ ਦੇ ਸੁਪਨੇ ਲੈ ਰਹੇ ਮੋਰਿੰਡਾ ਦੇ ਇੱਕ ਨੌਜਵਾਨ ਨਾਲ ਕੈਨੇਡਾ ਜਾਣ ਦੇ ਬਹਾਨੇ ਇਮੀਗ੍ਰੇਸ਼ਨ ਫਰਾਡ ਹੋ ਗਿਆ। ਮੋਹਾਲੀ ਦੀ ਇੱਕ ਇਮੀਗ੍ਰੇਸ਼ਨ ਕੰਪਨੀ ਨੇ ਨੌਜਵਾਨ ਨੂੰ ਵਰਕ ਪਰਮਿਟ ਦੇ ਨਾਂ ‘ਤੇ 15.25 ਲੱਖ ਰੁਪਏ ਠੱਗ ਲਏ।ਇਸ ਮਾਮਲੇ ਬਾਰੇ ਸਥਾਨਕ ਐਸਐਚਓ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੋਰਿੰਡਾ ਨਿਵਾਸੀ ਸੁਖਦਰਸ਼ਨ ਸਿੰਘ […]

Continue Reading

ਅਸ਼ਲੀਲ ਵੀਡੀਓ ਵਾਇਰਲ ਹੋਣ ਕਾਰਨ ਡਾਕਟਰ ਨੇ ਕੀਤੀ ਖੁਦਕੁਸ਼ੀ, ਨੌਂ ਵਿਅਕਤੀ ਗ੍ਰਿਫਤਾਰ

ਰਾਏਪੁਰ, 28 ਮਈ,ਬੋਲੇ ਪੰਜਾਬ ਬਿਊਰੋ;ਛੱਤੀਸਗੜ੍ਹ ਦੇ ਭਿਲਾਈ ਸ਼ਹਿਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਕਾਂਕੇਰ ਜ਼ਿਲ੍ਹੇ ਦੇ ਪਿੰਡ ਪੁਰੀ ਨਾਲ ਸੰਬੰਧਤ ਆਯੁਰਵੈਦਿਕ ਡਾਕਟਰ ਬੀਕੇ ਰਾਠੌੜ ਨੇ 18 ਮਈ ਨੂੰ ਆਪਣੇ ਭਤੀਜੇ ਦੇ ਘਰ ’ਚ ਫਾਂਸੀ ਲਗਾ ਕੇ ਖ਼ੁਦਕੁਸ਼ੀ ਕਰ ਲਈ।ਜਾਂਚ ਦੌਰਾਨ ਪੁਲਿਸ ਨੂੰ ਇੱਕ ਸੁਸਾਈਡ ਨੋਟ ਮਿਲਿਆ, ਜਿਸ ਵਿੱਚ ਡਾਕਟਰ ਨੇ […]

Continue Reading

ਮੁਕੇਰੀਆਂ-ਗੁਰਦਾਸਪੁਰ ਸੜਕ ‘ਤੇ ਆਲਟੋ ਕਾਰ ਦਰੱਖਤ ਨਾਲ ਟਕਰਾਈ, ਇੱਕ ਨੌਜਵਾਨ ਦੀ ਮੌਤ ਚਾਰ ਜ਼ਖ਼ਮੀ

ਮੁਕੇਰੀਆਂ, 28 ਮਈ,ਬੋਲੇ ਪੰਜਾਬ ਬਿਊਰੋ;ਮੁਕੇਰੀਆਂ-ਗੁਰਦਾਸਪੁਰ ਸੜਕ ‘ਤੇ ਪੁਰੀਕਾ ਮੋੜ ਪਿੰਡ ਦੇ ਸਾਹਮਣੇ ਇੱਕ ਆਲਟੋ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ 5 ਲੋਕਾਂ ਵਿੱਚੋਂ 1 ਦੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਵਿੱਚ ਦਾਖਲ ਸ਼ਰਨ ਕੁਮਾਰ ਨੇ ਦੱਸਿਆ […]

Continue Reading