ਰਾਜਪੁਰਾ ਰੇਲਵੇ ਸਟੇਸ਼ਨ ਨੇੜੇ ਮਾਲ ਗੱਡੀ ਦੇ ਤਿੰਨ ਡੱਬੇ ਪਟੜੀ ਤੋਂ ਉਤਰੇ

ਰਾਜਪੁਰਾ, 28 ਮਈ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਬੀਤੇ ਦਿਨ ਇੱਕ ਮਾਲ ਗੱਡੀ ਦੇ ਤਿੰਨ ਡੱਬੇ ਅਚਾਨਕ ਪਟਰੀ ਤੋਂ ਉਤਰ ਗਏ।ਮਾਲਗੱਡੀ ਦੇ ਡੱਬੇ ਪਟਰੀ ਤੋਂ ਹੇਠਾਂ ਉਤਰਨ ਕਾਰਨ ਰੇਲ ਟ੍ਰੈਫਿਕ ਪ੍ਰਭਾਵਿਤ ਹੋਇਆ। ਲੁਧਿਆਣਾ ਆ ਰਹੀਆਂ ਕਈ ਟਰੇਨਾਂ ਆਪਣੀ ਮੰਜਿਲ ’ਤੇ ਲੇਟ ਪਹੁੰਚੀਆਂ। ਪਠਾਨਕੋਟ-ਚੰਡੀਗੜ੍ਹ ਐਕਸਪ੍ਰੈਸ 50 ਮਿੰਟ ਅਤੇ ਲੁਧਿਆਣਾ-ਅੰਬਾਲਾ ਪੈਸੰਜਰ 1 ਘੰਟਾ 35 ਮਿੰਟ ਲੇਟ […]

Continue Reading

ਜਲੰਧਰ : ਵਕੀਲਾਂ ਵਲੋਂ ‘ਨੋ ਵਰਕ ਡੇ’ ਘੋਸ਼ਿਤ

ਜਲੰਧਰ, 28 ਮਈ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਬਾਰ ਐਸੋਸੀਏਸ਼ਨ, ਜਲੰਧਰ ਦੇ ਮੈਂਬਰ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੇ ਬੇਵਕਤੀ ਦੇਹਾਂਤ ‘ਤੇ ਸੋਗ ਪ੍ਰਗਟ ਕਰਦੇ ਹੋਏ, ਵਕੀਲਾਂ ਨੇ ਅੱਜ ਬੁੱਧਵਾਰ, 28 ਮਈ ਨੂੰ ‘ਨੋ ਵਰਕ ਡੇ’ ਘੋਸ਼ਿਤ ਕੀਤਾ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਆਦਿਤਿਆ ਜੈਨ ਅਤੇ ਸਕੱਤਰ ਰੋਹਿਤ ਗੰਭੀਰ ਨੇ ਕਿਹਾ ਕਿ ਐਡਵੋਕੇਟ ਢੀਂਗਰਾ ਦੀ […]

Continue Reading

ਪੰਜਾਬ ‘ਚ ਵੱਡਾ ਵੱਡਾ ਪ੍ਰਸ਼ਾਸਕੀ ਫੇਰਬਦਲ, 6 ਆਈਏਐਸ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। 6 ਆਈਏਐਸ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੋਰ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਏਐਸ ਨਵਜੋਤ ਕੌਰ ਨੂੰ ਵਧੀਕ ਸਕੱਤਰ ਪ੍ਰਸੋਨਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-05-2025 ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 28-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ: ਹਰਪਾਲ ਚੀਮਾ

ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਨੇ ਨਾਬਾਲਗ ਦੇ ਜ਼ਬਤ ਕੀਤੇ ਫ਼ੋਨ ਨਾਲ ਸਬੰਧਤ ਇੱਕ ਮਾਮਲੇ ਵਿੱਚ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫਾਜ਼ਿਲਕਾ […]

Continue Reading

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਈ,ਬੋਲੇ ਪੰਜਾਬ ਬਿਊਰੋ; ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰੀ ਰਣਜੀਤ ਸਿੰਘ ਦੇ ਸਹਾਇਕ ਸੁੱਖਾ ਨੂੰ ਜ਼ਮੀਨੀ ਰਿਕਾਰਡ ‘ਚ ਸੁਧਾਈ ਬਦਲੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਸ਼ਹਿਰ ਦੇ […]

Continue Reading

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਊਰੋ:ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ […]

Continue Reading

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, ਬੋਲੇ ਪੰਜਾਬ ਬਿਉਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ […]

Continue Reading