ਵਿਧਾਇਕ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡ ਮੌਜਪੁਰ, ਲਾਂਡਰਾ ਅਤੇ ਨਿਊ ਲਾਂਡਰਾ, ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਡਿਫੈਂਸ ਕਮੇਟੀਆਂ ਨਾਲ ਕੀਤੀ ਨਸ਼ਾ ਮੁਕਤੀ ਯਾਤਰਾ

ਐੱਸ.ਏ.ਐੱਸ ਨਗਰ, 27 ਮਈ,ਬੋਲੇ ਪੰਜਾਬ ਬਿਊਰੋ; ਹਲਕਾ ਵਿਧਾਇਕ ਮੋਹਾਲੀ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ […]

Continue Reading

ਸਰਕਾਰੀ ਕਰਮਚਾਰੀਆਂ ਦੀ ਪੈਨਸ਼ਨ ਲਈ ਸਰਕਾਰ ਨੇ ਬਦਲੇ ਨਿਯਮ

ਨਵੀਂ ਦਿੱਲੀ, 27 ਮਈ, ਬੋਲੇ ਪੰਜਾਬ ਬਿਊਰੋ; ਲੱਖਾਂ ਸਰਕਾਰੀ ਕਰਮਚਾਰੀਆਂ ਦੇ ਲਈ ਇਹ ਵੱਡੀ ਖਬਰ ਹੈ ਕਿ ਸਰਕਾਰ ਵੱਲੋਂ ਪੈਨਸ਼ਨ ਨੂੰ ਲੈ ਕੇ ਨਿਯਮ ਬਦਲੇ ਗਏ ਹਨ। ਕੇਂਦਰ ਸਰਕਾਰ ਵੱਲੋਂ ਪੈਨਸ਼ਨ ਨਿਸਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਨਤਕ ਖੇਤਰ ਦੇ ਉਪਕ੍ਰਮ (PSU) ਦੇ ਕਿਸੇ ਵੀ ਮੁਲਾਜ਼ਮ ਨੂੰ ਬਰਖਾਸਤ ਕਰਨ ਜਾਂ ਹਟਾਉਣ ਦੀ […]

Continue Reading

ਸਰਕਾਰ ਨੇ ਇਨਲਿਸਟਮੈਂਟ ਵਰਕਰਾਂ ਨੂੰ ਫਿਰ ਠੇਕੇਦਾਰ ਸ੍ਰੇਣੀ ਵਿੱਚ ਲਿਆਂਦਾ ਗਿਆ

ਕੈਬਨਿਟ ਮੰਤਰੀ ਦੀ ਪ੍ਰੋਸੀਡਿੰਗ ਵਿੱਚ ਹੋਇਆ ਖੁਲਾਸਾ ਫਤਿਹਗੜ੍ਹ ਸਾਹਿਬ, 27 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਇਨਲਿਸਟਮੈਂਟ ਵਰਕਰ ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ 20-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ। ਇਨਲਿਸਟਮੈਂਟ ਵਰਕਰਾਂ ਦੀ ਜਥੇਬੰਦੀ ਦੇ ਸੂਬਾ ਆਗੂ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਸਾਲ 2001ਤੋ 3 ਤੋਂ ਦਰਮਿਆਨ ਇਹ […]

Continue Reading

ਮੁਲਾਜ਼ਮ ਤੇ ਪੈਨਸ਼ਨਰ ਕਿਹੜੇ ਖਜ਼ਾਨੇ ਵਿੱਚੋਂ ਲੈਣਗੇ ਬਕਾਏ! ਖਜ਼ਾਨਾ ਕੋਈ ਹੋਰ ਲੈ ਗਿਆ?

ਪੰਜਾਬ ਸਰਕਾਰ ਨੇ ਇਸ਼ਤਿਆਰਾਂ ਤੇ ਖਰਚੇ 317 ਕਰੋੜ ਰੁਪਏ ਫਤਹਿਗੜ੍ਹ ਸਾਹਿਬ, 27 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਪੰਜਾਬ ਦੇ ਲੱਖਾਂ ਮੁਲਾਜ਼ਮ ਤੇ ਪੈਨਸ਼ਨਰ ਲਗਭਗ ਤਿੰਨ ਸਾਲਾਂ ਤੋਂ ਪੇ ਕਮਿਸ਼ਨ ਤੇ ਡੀ ਏ ਦੀਆਂ ਕਿਸਤਾਂ ਦੇ ਬਕਾਏ ਲਈ ਸੰਘਰਸ਼ ਕਰਦੇ ਆ ਰਹੇ ਹਨ, ਕਦੇ ਮੋਹਾਲੀ, ਚੰਡੀਗੜ੍ਹ ਧਰਨੇ ਕਦੇ ਜਿਮਨੀ ਚੋਣ ਹਲਕਿਆਂ ਸਮੇਤ ਸੈਂਕੜੇ ਵਾਰ ਆਰਥੀ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਗੋਲੀਬਾਰੀ ਕਰਨ ਵਾਲਾ ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਈ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਖਰੜ ਨੇ ਗੋਲੀ ਚਲਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। […]

Continue Reading

ਵਿਜੀਲੈਂਸ ਨੇ Thar ਵਾਲੀ ਬਰਖ਼ਾਸਤ ਕਾਂਸਟੇਬਲ ਦੇ ਰਿਮਾਂਡ ਦੇ ਨਾਲ- ਨਾਲ ਸਰਚ ਵਾਰੰਟ ਵੀ ਕੀਤੇ ਹਾਸਿਲ

ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਊਰੋ; ਥਾਰ ਵਾਲੀ ਅਤੇ ਲਗਜ਼ਰੀ ਲਾਈਫ਼ ਦੀ ਸ਼ੌਕੀਨ ਬਰਖ਼ਾਸਤ ਮਹਿਲਾ ਕਾਂਸਟੇਬਲ (Punjab) ਅਮਨਦੀਪ ਕੌਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਉਸ ਦੀ ਪ੍ਰਾਪਰਟੀ ਨੂੰ ਵੀ ਸੀਜ਼ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਦੇ ਮੋਬਾਇਲ ਫੋਨ, ਪਲਾਟ ਅਤੇ ਥਾਰ ਵੀ ਜ਼ਬਤ ਕੀਤੇ ਗਏ। ਉਸ ਦੀ ਕੁੱਲ 1 ਕਰੋੜ, 38 ਲੱਖ ਰੁਪਏ […]

Continue Reading

ਅੰਮ੍ਰਿਤਸਰ ਧਮਾਕੇ ‘ਚ ਜ਼ਖ਼ਮੀ ਨੌਜਵਾਨ ਦੀ ਹੋਈ ਮੌਤ

ਅੰਮ੍ਰਿਤਸਰ 7 ਮਈ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ‘ਤੇ ਅੱਜ ਇੱਕ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ। ਉਸਨੂੰ ਗੰਭੀਰ ਹਾਲਤ ‘ਚ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਕਿ ਉਸਦੀ ਮੌਤ ਹੋ ਗਈ ਹੈ। ਇਹ ਧਮਾਕਾ ਮਜੀਠਾ ਰੋਡ ਬਾਈਪਾਸ ‘ਤੇ ਸਥਿਤ ‘ਡੀਸੈਂਟ ਐਵੇਨਿਊ’ ਕਲੋਨੀ ਦੇ ਬਾਹਰ ਹੋਇਆ।ਇਸ ਘਟਨਾ […]

Continue Reading

ਅੰਮ੍ਰਿਤਸਰ ਵੱਡਾ ਧਮਾਕਾ ਹੋਇਆ ,ਹੈਂਡਗ੍ਰੇਨੇਡ ਲੈ ਕੇ ਜਾ ਰਿਹਾ ਨੌਜਵਾਨ ਗੰਭੀਰ ਜ਼ਖਮੀ, ਇਲਾਕੇ ‘ਚ ਮਚੀ ਹਫੜਾ-ਦਫੜੀ.

ਅੰਮ੍ਰਿਤਸਰ, 27 ਮਈ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਸ਼ਹਿਰ ਦੇ ਮਜੀਠਾ ਰੋਡ ਬਾਈਪਾਸ ਇਲਾਕੇ ਵਿੱਚ ਇੱਕ ਵੱਡਾ ਧਮਾਕਾ ਹੋਇਆ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ, ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਇੱਕ ਨੌਜਵਾਨ ਹੈਂਡਗ੍ਰੇਨੇਡ ਲੈ ਕੇ ਜਾ ਰਿਹਾ ਸੀ। ਧਮਾਕੇ ‘ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ […]

Continue Reading

ਆਸਟਰੇਲੀਆਨ ਕਲੱਬ ਵਿਚ ਮੀਟਿੰਗ ਦੌਰਾਨ ਜਸ਼ਨ ਵਾਲਾ ਮਾਹੌਲ

ਆਸਟ੍ਰੇਲੀਆ 27 ਮਈ ,ਬੋਲੇ ਪੰਜਾਬ ਬਿਊਰੋ; ਇੰਡੋ-ਆਸ ਸੀਨੀਅਰਜ ਕਲੱਬ ਇੰਨਕਾਰਪੋਰੇਟਡ ਟਰੂਗਨੀਨਾ ( ਆਸਟ੍ਰੇਲੀਆ) ਵਲੋਂ ਅੱਜ ਆਪਣੇ ਮੈਂਬਰਾਂ ਸੁਖਜੀਤ ਸਿੰਘ ਅਤੇ ਅਮਰਜੀਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ ਅਤੇ ਗੁਰਦਰਸ਼ਨ ਸਿੰਘ ਮਾਵੀ ਨੂੰ ਵਾਪਸ ਪੰਜਾਬ ਜਾਣ ਕਰਕੇ ਵਿਦਾਇਗੀ ਪਾਰਟੀ ਕੀਤੀ ਗਈ। ਇਸ ਕਲੱਬ ਦੇ ਜਨ: ਸਕੱਤਰ ਹਰਨੇਕ ਸਿੰਘ ਮਹਿਲ ਦੀ ਆਸਟ੍ਰੇਲੀਆ ਵਿਚ ਪੀ. ਆਰ. ਹੋਣ ਕਰਕੇ […]

Continue Reading