ਅਰਬ ਸਾਗਰ ਵਿੱਚ ਤੇਲ ਲੈ ਕੇ ਜਾ ਰਿਹਾ ਇੱਕ ਜਹਾਜ਼ 26° ਝੁਕਿਆ, ਕੰਟੇਨਰ ਸਮੁੰਦਰ ਵਿੱਚ ਡਿੱਗ ਗਏ

ਕੇਰਲ 25 ਮਈ ,ਬੋਲੇ ਪੰਜਾਬ ਬਿਊਰੋ; ਕੇਰਲ ਤੱਟ ਤੋਂ ਲਗਭਗ 38 ਸਮੁੰਦਰੀ ਮੀਲ ਦੂਰ ਅਰਬ ਸਾਗਰ ਵਿੱਚ ਇੱਕ ਲਾਇਬੇਰੀਅਨ ਕੰਟੇਨਰ ਜਹਾਜ਼ ਸੰਤੁਲਨ ਗੁਆ ਬੈਠਾ ਅਤੇ ਝੁਕ ਗਿਆ, ਜਿਸ ਕਾਰਨ ਇਸਦੇ ਕੁਝ ਕੰਟੇਨਰ ਸਮੁੰਦਰ ਵਿੱਚ ਡਿੱਗ ਗਏ। ਜਹਾਜ਼ ਵਿੱਚ 24 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 21 ਨੂੰ ਬਚਾ ਲਿਆ ਗਿਆ ਹੈ। ਭਾਰਤੀ ਤੱਟ ਰੱਖਿਅਕ ਨੇ ਬਾਕੀ […]

Continue Reading

ਦਿੱਲੀ ਵਿੱਚ ਤੂਫਾਨ ਅਤੇ ਮੀਂਹ, 49 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ

ਨਿਵੀਂ ਦਿੱਲੀ 25 ਮਈ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ ਦਿੱਲੀ ਵਿੱਚ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ ਪਿਆ। ਮਿੰਟੋ ਰੋਡ, ਮੋਤੀ ਬਾਗ ਅਤੇ ਦਿੱਲੀ ਏਅਰਪੋਰਟ ਟਰਮੀਨਲ-1 ਦੀਆਂ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਦਿੱਲੀ ਹਵਾਈ ਅੱਡੇ ਨੇ ਕਿਹਾ ਕਿ ਰਾਤ 11:30 ਵਜੇ ਤੋਂ ਸਵੇਰੇ 4:00 ਵਜੇ ਦੇ ਵਿਚਕਾਰ […]

Continue Reading

ਪੰਜਾਬ ਵਿੱਚ 412 ਕੈਦੀ ਰਿਹਾਅ ਕੀਤੇ ਜਾਣਗੇ:

ਰਿਹਾਈ ਲਈ ਅਰਜ਼ੀਆਂ ਹਾਈ ਕੋਰਟ ਵਿੱਚ ਲੰਬਿਤ ਸਨ; ਅਦਾਲਤ ਨੇ ਅਥਾਰਟੀ ਨੂੰ ਫਟਕਾਰ ਲਗਾਈ, ਚਿੰਤਾ ਪ੍ਰਗਟਾਈ ਚੰਡੀਗੜ੍ਹ 25 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ 412 ਕੈਦੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਦੀਆਂ ਸਮੇਂ ਤੋਂ ਪਹਿਲਾਂ ਰਿਹਾਈ ਦੀਆਂ ਅਰਜ਼ੀਆਂ ਲੰਬਿਤ […]

Continue Reading

ਖਿੱਚ ਲੈ ਪੰਜਾਬੀਆ, ਖਿੱਚ ਤਿਆਰੀ ਪੇਚਾ ਪੈ ਗਿਆ ਕੇਂਦਰ ਨਾਲ!

ਪਿਆਰ, ਜੰਗ ਤੇ ਸਿਆਸਤ ਵਿੱਚ ਕੋਈ ਕਿਸੇ ਦਾ ਪੱਕਾ ਦੁਸ਼ਮਣ ਨਹੀਂ ਹੁੰਦਾ, ਹੁਣ ਧਰਮ ਵੀ ਇਸ ਵਿੱਚ ਸ਼ਾਮਲ ਹੋ ਗਿਆ ਹੈ। ਕਿਉਂਕਿ ਸੰਪਰਦਾਇਕਤਾ ਨੇ ਧਰਮ ਨੂੰ ਜੰਗ ਦਾ ਮੈਦਾਨ ਬਣਾ ਲਿਆ ਹੈ। ਧਾਰਮਿਕ ਸੰਸਥਾਵਾਂ ਉਤੇ ਕਬਜ਼ਾ ਸਿਆਸੀ ਪਾਰਟੀਆਂ ਦੇ ਆਗੂਆਂ ਹੋ ਗਿਆ ਹੈ। ਲੋਕਾਂ ਦੀ ਅੰਨ੍ਹੀ ਸ਼ਰਧਾ ਉਹਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਧਰਮ […]

Continue Reading

ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ: ਸੁਬ੍ਰਹਮਣੀਅਮ

ਨਵੀਂ ਦਿੱਲੀ 25 ਮਈ,ਬੋਲੇ ਪੰਜਾਬ ਬਿਊਰੋ: ਨੀਤੀ ਆਯੋਗ ਦੇ CEO ਬੀਵੀਆਰ ਸੁਬ੍ਰਹਮਣੀਅਮ ਨੇ ਸ਼ਨੀਵਾਰ ਨੂੰ NITI Aayog ਦੀ ਮੀਟਿੰਗ ਵਿੱਚ ਕਿਹਾ ਕਿ ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੀ Subrahmanyam ਨੇ ਕਿਹਾ ਕਿ […]

Continue Reading

ਜਗਰਾਉਂ ਵਿੱਚ ਦੋ ਨਾਬਾਲਗ ਨਸ਼ਾ ਤਸਕਰ ਫੜੇ ਗਏ: ਹੈਰੋਇਨ ਬਰਾਮਦ,

ਜਗਰਾਉਂ 25 ਮਈ ,ਬੋਲੇ ਪੰਜਾਬ ਬਿਊਰੋ; ਸੀਆਈਏ ਸਟਾਫ ਪੁਲਿਸ ਨੇ ਲੁਧਿਆਣਾ ਦੇ ਜਗਰਾਉਂ ਤੋਂ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਫਿਰੋਜ਼ਪੁਰ ਤੋਂ ਹੈਰੋਇਨ ਸਪਲਾਈ ਕਰਨ ਲਈ ਬਾਈਕ ‘ਤੇ ਆਏ ਸਨ। ਪੁਲਿਸ ਨੇ ਮੁਲਜ਼ਮਾਂ ਤੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਪੁਲਿਸ ਜਾਂਚ ਵਿੱਚ ਰੁੱਝੀ ਹੋਈ ਹੈ। ਸੀਆਈਏ […]

Continue Reading

ਲੁਧਿਆਣਾ ਵਿੱਚ ਆਏ ਤੂਫ਼ਾਨ ਵਿੱਚ 2 ਲੋਕਾਂ ਦੀ ਮੌਤ

ਲੁਧਿਆਣਾ 25 ਮਈ ,ਬੋਲੇ ਪੰਜਾਬ ਬਿਉਰੋ; ਲੁਧਿਆਣਾ ਵਿੱਚ ਸ਼ਨੀਵਾਰ ਦੇਰ ਸ਼ਾਮ ਮੌਸਮ ਵਿੱਚ ਅਚਾਨਕ ਬਦਲਾਅ ਆਉਣ ਕਾਰਨ ਇੱਕ ਚਾਰ ਮੰਜ਼ਿਲਾ ਇਮਾਰਤ ਦੀ ਬਾਲਕੋਨੀ ਅਚਾਨਕ ਢਹਿ ਗਈ। ਬਾਲਕੋਨੀ ਦੇ ਮਲਬੇ ਹੇਠ ਦੋ ਲੋਕ ਦੱਬੇ ਹੋਏ ਸਨ। ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਦੀ ਦੇਰ ਰਾਤ ਸੀਐਮਸੀ ਹਸਪਤਾਲ ਵਿੱਚ ਮੌਤ ਹੋ […]

Continue Reading

ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

ਵਿਦਿਆਰਥੀ ਆਰਾਮ ਪ੍ਰਸਤੀ ਛੱਡਕੇ ਆਪਣੀ ਅਸਲੀ ਤਾਕਤ ਪਛਾਣਕੇ ਮਿੱਥਿਆ ਨਿਸ਼ਾਨਾ ਪ੍ਰਾਪਤ ਕਰ ਸਕਦੇ ਹਨ-ਰਾਮਵੀਰ ਨਾਭਾ 25 ਮਈ,ਬੋਲੇ ਪੰਜਾਬ ਬਿਊਰੋ; ਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸਕੂਲੀ ਵਿਦਿਆਰਥੀਆਂ ਨੂੰ ਮਿੱਥੇ ਟੀਚਿਆਂ ਤੱਕ ਪੁੱਜਣ ਲਈ ਆਪਣੀ ਅਸਲੀ ਤਾਕਤ ਪਛਾਣ ਕੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। […]

Continue Reading

ਬਾਰਵੀਂ ਜਮਾਤ ਦੇ 3800 ਤੇ ਦਸਵੀਂ ਦੇ 1571 ਵਿਦਿਆਰਥੀ ਪੰਜਾਬੀ ਵਿਸ਼ੇ ‘ਚੋਂ ਫੇਲ੍ਹ

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਸਿਖਾਉਣ ਲਈ ਹੁਕਮ ਜਾਰੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਤਰਕਹੀਣ ਤਜਰਬਿਆਂ ਤੋਂ ਬਾਜ਼ ਆਉਣ ਲਈ ਕਿਹਾ ਮੋਹਾਲੀ 25 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਤੇਲਗੂ ਸਿਖਾਉਣ ਬਾਰੇ ਸਿੱਖਿਆ ਵਿਭਾਗ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਜਿੱਥੇ ਪੰਜਾਬੀ ਜਗਤ ਵਿੱਚ ਜਮ ਕੇ ਆਲੋਚਨਾ ਹੋ ਰਹੀ ਹੈ, […]

Continue Reading

ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ, ਬੋਲੇ ਪੰਜਾਬ ਬਿਊਰੋ; ਭਾਰਤੀ ਚੋਣ ਕਮਿਸ਼ਨ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਕੀਤੇ ਐਲਾਨ ਮੁਤਾਬਕ ਇਹ ਚੋਣ 19 ਜੂਨ ਨੂੰ ਹੋਵੇਗੀ।ਜਾਰੀ ਕੀਤੇ ਚੋਣ ਪ੍ਰੋਗਰਾਮ ਮੁਤਾਬਕ ਚੋਣਾਂ ਲਈ ਨੋਟੀਫਿਕੇਸ਼ਨ 26 ਮਈ ਨੂੰ ਜਾਰੀ ਹੋਵੇਗਾ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਕ 2 ਜੂਨ ਹੋਵੇਗੀ, ਨਾਮਜ਼ਦਗੀਆਂ ਦੀ ਪੜਤਾਲ 3 […]

Continue Reading