ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨੀਤੀ ਆਯੋਗ ਦੀ ਮੀਟਿੰਗ

ਸਾਰੇ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ; ਵਿਕਸਤ ਭਾਰਤ ਲਈ ਵਿਕਸਤ ਰਾਜ ਏਜੰਡੇ ‘ਤੇ ਚਰਚਾ ਕੀਤੀ ਜਾਵੇਗੀ ਨਵੀਂ ਦਿੱਲੀ 24 ਮਈ ,ਬੋਲੇ ਪੰਜਾਬ ਬਿਊਰੋ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ […]

Continue Reading

ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਫੋਰਲੇਨ ਪ੍ਰੋਜੈਕਟ ਲਈ ਨੋਟੀਫਿਕੇਸ਼ਨ ਜਾਰੀ

ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਮਾਤਾ ਨੈਣਾ ਦੇਵੀ ਦੀ ਯਾਤਰਾ ਹੋਵੇਗੀ ਆਸਾਨ ਚੰਡੀਗੜ੍ਹ 24 ਮਈ,ਬੋਲੇ ਪੰਜਾਬ ਬਿਊਰੋ; ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਰਾਜਮਾਰਗ ਨੂੰ ਚਾਰ-ਮਾਰਗੀ ਰਾਜਮਾਰਗ ਬਣਾਉਣ ਲਈ ਜ਼ਮੀਨ ਪ੍ਰਾਪਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ। ਇਸ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 823

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-05-2025,ਅੰਗ 823 Sachkhand Sri Harmandir Sahib Amritsar Vekhe Hoea Amrit Wele Da Mukhwak: Ang 823 24-05-2025 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ […]

Continue Reading

ਪੰਜਾਬ ਕੈਬਨਿਟ ਨੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਲਾਟੀਆਂ ਵਾਸਤੇ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਦਾ ਸਮਾਂ ਘਟਾ ਕੇ ਛੇ ਮਹੀਨੇ ਕੀਤਾ

ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ : ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ […]

Continue Reading

ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਊਰੋ’ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ,  ਅਮਨਦੀਪ ਸਿੰਘ ਮੋਹੀ ਚੈਅਰਮੈਨ ਮਾਰਕਫੈੱਡ, […]

Continue Reading

ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਜੰਗ ਵਿੱਚ ਭਾਵੇਂ ਸਾਡਾ ਹੋਵੇ ਜਾਂ ਬੇਗਾਨਾ, ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਾਂਗੇ

ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਨੇ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ […]

Continue Reading

ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ

ਕਿਹਾ, ਅਸੀਂ ਆਪਸੀ ਮਿਲਵਰਤਣ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦੇ ਮੁਦਈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਹੱਕਾਂ ਨੂੰ ਖ਼ਤਰੇ ਵਿੱਚ ਪਾਉਣ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕਰਾਂ ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਐੱਸ.ਏ.ਐੱਸ. ਨਗਰ 23 ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੇਵਾ ਦੇ ਪੁੰਜ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਏ ਗਏ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, […]

Continue Reading

ਪੰਜਾਬੀ ਭਾਸ਼ਾ ਦੇ ਗਿਆਨ ਤੋਂ ਅਧੂਰੇ ਵਿਦਿਆਰਥੀਆਂ ਨੂੰ ਤੇਲਗੂ ਸਿਖਾਉਣੀ ਕਿੰਨੀ ਕੁ ਜਾਇਜ਼? : ਡੀ ਟੀ ਐੱਫ

ਚੰਡੀਗੜ੍ਹ,23 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਦਾ ਸਿੱਖਿਆ ਵਿਭਾਗ ਨਿੱਤ ਨਵੇਂ ਕਾਰਨਾਮਿਆਂ ਲਈ ਚਰਚਾ ਵਿੱਚ ਰਹਿੰਦਾ ਹੈ, ਭਾਂਵੇ ਆਪਣੇ ਸੂਬੇ ਦੇ ਬਹੁ ਗਿਣਤੀ ਵਿਦਿਆਰਥੀਆਂ ਦੀ ਮਾਤ ਭਾਸ਼ਾ ਪੰਜਾਬੀ ਹੋਣ ਦੇ ਬਾਵਜੂਦ 12ਵੀਂ ਜਮਾਤ ਵਿੱਚੋਂ ਜਨਰਲ ਪੰਜਾਬੀ ਵਿੱਚੋਂ 3800 ਤੋਂ ਵੱਧ ਅਤੇ 10ਵੀਂ ਜਮਾਤ ਵਿੱਚੋਂ 1571 ਵਿਦਿਆਰਥੀਆਂ ਨੂੰ ਪਹਿਲੀ ਭਾਸ਼ਾ ਪੰਜਾਬੀ ਵਿੱਚੋਂ ਪਾਸ ਨਹੀਂ ਕਰਵਾ ਸਕਿਆ, ਪ੍ਰੰਤੂ […]

Continue Reading