ਫੀਲਡ ਕਾਮਿਆਂ ਨੇ ਜਲ ਸਪਲਾਈਆਂ ਦੇ ਪੰਚਾਇਤੀ ਕਰਨ ਵਿਰੁੱਧ ਦਿੱਤਾ ਰੋਸ ਧਰਨਾਂ

ਨਿਗਰਾਨ ਇੰਜੀਨੀਅਰ ਬਠਿੰਡਾ ਰਾਹੀਂ ਦਿੱਤਾ ਮੰਗ ਪੱਤਰ 9 ਜੂਨ ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਰੋਸ ਧਰਨਾਂ ਬਠਿੰਡਾ 23 ਮਈ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਜਿਲ੍ਹਾ ਬਠਿੰਡਾ ਅਤੇ ਮਾਨਸਾ ਵੱਲੋਂ ਚਿਲਡਰਨ ਪਾਰਕ ਬਠਿੰਡਾ ਵਿਖੇ ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ,ਤੇ ਅਮਰ ਸਿੰਘ ਮਾਨਸਾ ਪ੍ਰਧਾਨਗੀ ਹੇਠ ਧਰਨਾ ਦਿੱਤਾ ਅਤੇ ਹਲਕਾ […]

Continue Reading

ਕੜਕਦੀ ਗਰਮੀ ਵਿੱਚ ਮੁੱਖ ਦਫਤਰ ਅੱਗੇ ਗਰਜੇ ਬਿਜਲੀ ਕਾਮੇ

ਪਟਿਆਲਾ 23 ਮਈ ,ਬੋਲੇ ਪੰਜਾਬ ਬਿਊਰੋ ; ਬਿਜਲੀ ਕਾਮਿਆਂ ਦੀ ਸਿਰਮੋਰ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਬਿਜਲੀ ਕਾਮਿਆਂ ਦੀਆਂ ਭਖਦੀਆਂ ਮੰਗਾਂ ਸਮੱਸਿਆਵਾ ਦਾ ਹੱਲ ਕਰਵਾਉਣ ਲਈ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਨਿੱਜੀਕਰਨ ਵੱਲ ਵੱਧਦੇ ਕਦਮਾਂ ਨੂੰ ਰੋਕਣ ਲਈ ਹੈਡ ਆਫਿਸ ਪਟਿਆਲਾ ਦੇ ਸਾਹਮਣੇ ਕੜਕਦੀ ਗਰਮੀ ਵਿੱਚ ਬਿਜਲੀ ਕਾਮਿਆਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਸਾਥੀ ਹਰਪ੍ਰੀਤ ਸਿੰਘ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ

ਪਿੰਡ ਬਲੌਂਗੀ, ਬੱਲੋਮਾਜਰਾ ਅਤੇ ਬਲਿਆਲੀ ਦੇ ਵਸਨੀਕਾਂ ਨੇ ਨਸ਼ਿਆਂ ਖਿਲਾਫ਼ ਕੀਤੀ ਇਕਜੁਟਤਾ ਐੱਸ.ਏ.ਐੱਸ ਨਗਰ, 23 ਮਈ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ […]

Continue Reading

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 23 ਮਈ,ਬੋਲੇ ਪੰਜਾਬ ਬਿਊਰੋ;ਸੰਨ 1964 ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕੇ ਦੀ ਸਲਾਨਾ ਯਾਦ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ […]

Continue Reading

‘ਆਪ’ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਸਿਰਫ਼ ਡਰਾਮਾ : ਜੀਵਨ ਗੁਪਤਾ

ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਜੀਵਨ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੀਤੀ ਗਈ ਗ੍ਰਿਫ਼ਤਾਰੀ ਨੂੰ ਸਿਰਫ਼ ਡਰਾਮਾ ਕਰਾਰ ਦਿੰਦਿਆਂ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਆਪਣੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅਕਾਦਮਿਕ ਸੂਝ ਨੂੰ ਪੇਸ਼ੇਵਰ ਕਾਨੂੰਨੀ ਅਭਿਆਸ ਨਾਲ ਜੋੜਨ ਲਈ ਅਧਿਵਕਤਾ ਸੰਵਾਦ ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਕਾਨੂੰਨੀ ਸਹਾਇਤਾ ਸੈੱਲ ਨੇ ‘ਵਕੀਲਾਂ ਅਤੇ ਸਾਬਕਾ ਵਿਦਿਆਰਥੀਆਂ ਦੀ ਮੁਲਾਕਾਤ: ਅਧਿਵਕਤਾ ਸੰਵਾਦ’ ਦੀ ਮੇਜ਼ਬਾਨੀ ਕੀਤੀ, ਜੋ ਕਿ ਅਕਾਦਮਿਕ ਸੂਝ ਨੂੰ ਪੇਸ਼ੇਵਰ ਕਾਨੂੰਨੀ ਅਭਿਆਸ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਇਸ ਸਮਾਗਮ ਦੀ ਸ਼ੁਰੂਆਤ ਵਿਭਾਗ ਮੁਖੀ ਦੇ ਸਵਾਗਤੀ ਭਾਸ਼ਣ ਨਾਲ ਹੋਈ, […]

Continue Reading

ਬੀਜੇਪੀ ਦੀ ਮਹਾਰਾਸ਼ਟਰ ਸਰਕਾਰ ਵਲੋਂ ਚੀਫ਼ ਜਸਟਿਸ ਦੇ ਕੀਤੇ ਅਪਮਾਨ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਜਾਪਦਾ ਹੈ ਕਿ ਦਲਿਤ ਤੇ ਬੋਧ – ਘੋਰ ਜਾਤੀਵਾਦੀ ਤੇ ਬ੍ਰਾਹਮਣਵਾਦੀ ਬੀਜੇਪੀ ਦੀ ਨਜ਼ਰ ਵਿੱਚ ਇਨਸਾਨ ਹੀ ਨਹੀਂ ਮਾਨਸਾ, 23 ਮਈ ,ਬੋਲੇ ਪੰਜਾਬ ਬਿਊਰੋ;ਸੁਪਰੀਮ ਕੋਰਟ ਦੇ ਚੀਫ ਜਸਟਿਸ ਬੀਆਰ ਗਵਈ ਵਲੋਂ ਅਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਅਪਣੇ ਘਰ ਜਾਣ ਦੇ ਮੌਕੇ ਮਹਾਰਾਸ਼ਟਰ ਦੀ ਬੀਜੇਪੀ ਸਰਕਾਰ ਵਲੋਂ ਕੀਤੇ ਉਨ੍ਹਾਂ ਦੇ ਅਪਮਾਨ ਦੀ ਸੀਪੀਆਈ (ਐਮ […]

Continue Reading

ਗਰਮੀ ਕਾਰਨ ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ 15 ਸਾਲਾ ਲੜਕਾ ਡੁੱਬਿਆ

ਗੁਰਦਾਸਪੁਰ, 23 ਮਈ,ਬੋਲੇ ਪੰਜਾਬ ਬਿਊਰੋ;ਅੱਤ ਦੀ ਗਰਮੀ ਕਾਰਨ ਕਸਬਾ ਧਾਰੀਵਾਲ ਸ਼ਹਿਰ ਨੇੜੇ ਨਹਿਰ ‘ਚ ਨਹਾਉਣ ਗਿਆ 15 ਸਾਲਾ ਲੜਕਾ ਡੁੱਬ ਗਿਆ।ਮਿਲੀ ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤਾਂ ਨਾਲ ਨਹਿਰ ਵਿੱਚ ਨਹਾਉਣ ਗਿਆ ਸੀ। ਪਰਿਵਾਰਕ ਮੈਂਬਰ ਘਟਨਾ ਬਾਰੇ ਪਤਾ ਲੱਗਣ ‘ਤੇ ਤੁਰੰਤ ਨਹਿਰ ਨੇੜੇ ਪਹੁੰਚੇ।ਨਹਿਰ ‘ਚ ਡੁੱਬਣ ਵਾਲੇ ਨੌਜਵਾਨ ਦੀ ਪਛਾਣ ਸਾਗਰ ਨਿਵਾਸੀ ਪਿੰਡ ਕੰਗ ਦੇ ਰੂਪ […]

Continue Reading

ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਊਰੋ;ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਰਵਾਈ ਕਰਨ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਕੋਈ ਵੀ ਹੋਵੇ, ਕਿਸੇ ਵੀ ਅਹੁਦੇ ‘ਤੇ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ […]

Continue Reading

ਮਾਓਵਾਦੀਆਂ ਨੂੰ ਕੁਚਲਣ ਦੇ ਨਾਮ ਹੇਠ ਝੂਠੇ ਪੁਲਿਸ ਮੁਕਾਬਲਿਆਂ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਕੀਤੀ ਨਿੰਦਾ

ਕਾਮਰੇਡ ਕੇਸਵਰਾ ਦੀ ਹੱਤਿਆ ਦੀ ਉੱਚ ਪੱਧਰੀ ਜਾਂਚ ਦੀ ਮੰਗ ਚੰਡੀਗੜ੍ਹ ,23 ਮਈ ,ਬੋਲੇ ਪਜਾਬ ਬਿਊਰੋ(ਮਲਾਗਰ ਖਮਾਣੋਂ)ਜਮਹੂਰੀ ਅਧਿਕਾਰ ਸਭਾ ਪੰਜਾਬ ਛਤਸੀਗੜ੍ਹ ਵਿੱਚ ਭਾਜਪਾ ਸਰਕਾਰ ਵੱਲੋਂ ਨਕਸਲਵਾਦ ਤੇ ਮਾਓਵਾਦ ਨੂੰ ਕੁੱਚਲਣ ਲਈ ਵਿੱਢੇ ਉਪਰੇਸ਼ਨ ਦੌਰਾਨ ਕੀਤੀਆਂ ਜਾ ਰਹੀਆਂ ਨਿਹੱਥੇ ਮਾਓਵਾਦੀਆਂ ਦੀਆਂ ਹਤਿਆਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੀ ਹੈ ਪ੍ਰੋਫੈਸਰ ਜਗਮੋਹਨ ਸਿੰਘ(ਸੂਬਾ ਪ੍ਰਧਾਨ), ਪ੍ਰਿਤਪਾਲ ਸਿੰਘ(ਜਨਰਲ ਸਕੱਤਰ) […]

Continue Reading