ਫਗਵਾੜਾ ‘ਚ ਸੀਆਈਏ ਦੀ ਪੂਰੀ ਟੀਮ ਗ੍ਰਿਫ਼ਤਾਰ, ਤਸਕਰ ਨੂੰ ਛੱਡਣ ਬਦਲੇ ਲਈ 2.5 ਲੱਖ ਰੁਪਏ ਰਿਸ਼ਵਤ
ਫਗਵਾੜਾ, 23 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਨੀਤੀ ਤਹਿਤ ਕਪੂਰਥਲਾ ਪੁਲਿਸ ਨੇ ਆਪਣੇ ਹੀ ਕਰਮਚਾਰੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸੀਆਈਏ ਫਗਵਾੜਾ ਵਿਖੇ ਤਾਇਨਾਤ ਚਾਰ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੂਰੀ ਟੀਮ ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਇੱਕ […]
Continue Reading