ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਫਰੀਦਕੋਟ, 21 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਫਿਰ ਪਈਆਂ ਠੰਡੇ ਬਸਤੇ ਵਿੱਚ -ਤਾਲਮੇਲ ਸੰਘਰਸ਼ ਕਮੇਟੀ

ਮੋਰਿੰਡਾ ,21, ਮਈ ,ਬੋਲੇ ਪੰਜਾਬ ਬਿਊਰੋ ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਮਹਿਮਾ ਸਿੰਘ ਧਨੌਲਾ ,ਮਨਜੀਤ ਸਿੰਘ ਸੰਗਤਪੁਰਾ, ਕੋ ਕਨਵੀਨਰ ਮਲਾਗਰ ਸਿੰਘ ਖਮਾਣੋ ਬਿਕਰ ਸਿੰਘ ਮਾਖਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਦੀ ਪੋਸਟ ਇੱਕ […]

Continue Reading

ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਰ ਵਿੱਚ ਇੱਕ ਵਿੱਦਿਅਕ ਸੈਮੀਨਾਰ ਕਰਵਾਇਆ ਗਿਆ

ਘਨੌਰ 21 ਮਈ ,ਬੋਲੇ ਪੰਜਾਬ ਬਿਊਰੋ; ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਰ ਵਿਖੇ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਹੇਠ ਪ੍ਰਿੰਸੀਪਲ ਜਗਦੀਸ਼ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਸਕੂਲ ਦੇ ਵਿਦਿਆਰਥੀਆਂ ਲਈ ਇੱਕ ਵਿੱਦਿਅਕ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਇਕਬਾਲ ਸਿੰਘ ਸਕਰੌਦੀ, ਸੇਵਾ ਮੁਕਤ […]

Continue Reading

ਸਿੱਖਿਆ ਕ੍ਰਾਂਤੀ ਤਹਿਤ ਗਦਾਪੁਰ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਲੋਕ ਅਰਪਿਤ

ਰਾਜਪੁਰਾ/ਘਨੌਰ/ਪਟਿਆਲਾ, 21 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਗਦਾਪੁਰ ਬਲਾਕ ਡਾਹਰੀਆਂ ਜ਼ਿਲ੍ਹਾ ਪਟਿਆਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਨੂੰ ਹਲਕੇ ਦੇ ਵਿਧਾਇਕ ਗੁਰਲਾਲ ਸਿੰਘ […]

Continue Reading

ਭੱਪਲ ਅਤੇ ਉਗਾਣੀ ਸਕੂਲਾਂ ਵਿੱਚ 38 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ, ਪੰਜਾਬ ਸਿੱਖਿਆ ਕ੍ਰਾਂਤੀ ਵੱਲ ਇਕ ਹੋਰ ਕਦਮ

ਰਾਜਪੁਰਾ, 21 ਮਈ ,ਬੋਲੇ ਪੰਜਾਬ ਬਿਊਰੋ; ਹਲਕਾ ਰਾਜਪੁਰਾ ਦੇ ਤਹਿਤ ਸਰਕਾਰੀ ਸਕੂਲਾਂ ਦੀ ਵਿਦਿਆਰਥੀਆਂ ਲਈ ਸਹੂਲਤਾਂ ਵਿੱਚ ਵਾਧਾ ਕਰਦੇ ਹੋਏ ਭੱਪਲ ਅਤੇ ਉਗਾਣੀ ਪਿੰਡਾਂ ਦੇ ਸਕੂਲਾਂ ਵਿੱਚ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਿਕਾਸ ਕਾਰਜਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਹ ਕਾਰਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ […]

Continue Reading

ਨੂੰਹ ਤੋਂ ਤੰਗ ਆ ਕੇ ਸੱਸ ਨੇ ਮਾਰੀ ਨਹਿਰ ਵਿੱਚ ਛਾਲ, ਲਾਸ਼ ਬਰਾਮਦ

ਅੰਮ੍ਰਿਤਸਰ, 21 ਮਈ,ਬੋਲੇ ਪੰਜਾਬ ਬਿਊਰੋ ;ਸ਼ਹਿਰ ਦੇ ਮਕਬੂਲਪੁਰਾ ਥਾਣੇ ਅਧੀਨ ਆਉਂਦੇ ਇਲਾਕੇ ’ਚ ਇੱਕ ਹੌਲਨਾਕ ਘਟਨਾ ਸਾਹਮਣੇ ਆਈ ਜਿਥੇ ਅਮਰਜੀਤ ਕੌਰ ਨਾਂ ਦੀ ਔਰਤ ਨੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਐਤਵਾਰ ਸ਼ਾਮ ਪੂਲ ਤਾਰਾ ਵਾਲੀ ਨਹਿਰ ’ਚ ਛਾਲ ਮਾਰ ਕੇ ਉਸ ਨੇ ਆਤਮ ਹੱਤਿਆ ਕਰ ਲਈ।ਪਰਿਵਾਰਕ ਮੈਂਬਰਾਂ ਮੁਤਾਬਕ, ਅਮਰਜੀਤ ਕੌਰ ਆਪਣੀ ਨੂੰਹ ਮਨਜੀਤ ਕੌਰ ਤੋਂ […]

Continue Reading

ਛੱਪੜ ਵਿੱਚ ਡੁੱਬਣ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਪੰਜ ਲੋਕਾਂ ਦੀ ਮੌਤ

ਰਾਂਚੀ, 21 ਮਈ,ਬੋਲੇ ਪੰਜਾਬ ਬਿਊਰੋ ;ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਅਧੀਨ ਚੰਦਨਕਿਆਰੀ ਖੇਤਰ ਵਿੱਚ ਦਰਦਨਾਕ ਹਾਦਸਾ ਵਾਪਰਿਆ ਜਿੱਥੇ ਛੱਪੜ ਵਿੱਚ ਡੁੱਬਣ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।।ਸਥਾਨਕ ਪੁਲੀਸ ਸਟੇਸ਼ਨ ਦੇ ਇੰਚਾਰਜ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਮਹਰੀਆ ਪਿੰਡ ਵਿੱਚ ਇੱਕ ਔਰਤ ਆਪਣੀਆਂ ਦੋ ਬੇਟੀਆਂ ਦੇ ਨਾਲ […]

Continue Reading

ਪਾਕਿਸਤਾਨ ‘ਚ ਲਸ਼ਕਰ ਦੇ ਅੱਤਵਾਦੀ ਹਮਜ਼ਾ ‘ਤੇ ਘਾਤਕ ਹਮਲਾ, ਹਾਲਤ ਗੰਭੀਰ

ਇਸਲਾਮਾਬਾਦ, 21 ਮਈ,ਬੋਲੇ ਪੰਜਾਬ ਬਿਊਰੋ ;ਪਾਕਿਸਤਾਨ ਵਿੱਚ ਇੱਕ ਹੋਰ ਅੱਤਵਾਦੀ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਹਾਫਿਜ਼ ਸਈਦ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੀ ਸਥਾਪਨਾ ਕਰਨ ਵਾਲੇ ਹਮਜ਼ਾ ‘ਤੇ ਲਾਹੌਰ ਵਿੱਚ ਕੁਝ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ। ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਦੋ ਦਿਨ […]

Continue Reading

ਭਿਆਨਕ ਗਰਮੀ ਦੇ ਚਲਦਿਆਂ ਬਿਜਲੀ ਦੀ ਮੰਗ ਵਧੀ

ਨਵੀਂ ਦਿੱਲੀ, 21 ਮਈ,ਬੋਲੇ ਪੰਜਾਬ ਬਿਊਰੋ ;ਜਿਵੇਂ-ਜਿਵੇਂ ਗਰਮੀ ਵਧਦੀ ਜਾ ਰਹੀ ਹੈ, ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਦਿੱਲੀ ‘ਚ ਬਿਜਲੀ ਦੀ ਮੰਗ 7401 ਮੈਗਾਵਾਟ ਤੱਕ ਪਹੁੰਚ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਸਿਸਟਮ ਆਪਰੇਸ਼ਨ ਕੰਟਰੋਲ ਸੈਂਟਰ (CLDC) ਦੀ ਰਿਪੋਰਟ ਦੇ ਅਨੁਸਾਰ, ਐਤਵਾਰ ਨੂੰ ਮੰਗ 7265 ਮੈਗਾਵਾਟ ਸੀ। […]

Continue Reading

ਬਠਿੰਡਾ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਵਾਲਾ ਗਿਰੋਹ ਕਾਬੂ

ਬਠਿੰਡਾ, 21 ਮਈ,ਬੋਲੇ ਪੰਜਾਬ ਬਿਊਰੋ;ਬਠਿੰਡਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੈਟਰੋਲ ਪੰਪਾਂ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦੀ ਗਿਰਫ਼ਤਾਰੀ ਕੀਤੀ ਹੈ। ਇਹ ਗਿਰੋਹ ਖ਼ਾਸ ਤੌਰ ’ਤੇ ਰਾਤਾਂ ਨੂੰ ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਉਂਦਾ ਸੀ।ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਲੁਟੇਰੇ ਕਾਰ ਵਿਚ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਤਾਂ ਉਨ੍ਹਾਂ ਦੀ ਤੇਜ਼ […]

Continue Reading