ਭਾਰਤ-ਪਾਕਿਸਤਾਨ ਵਿਚਕਾਰ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ‘ਬੀਟਿੰਗ ਰਿਟਰੀਟ’ ਸਮਾਰੋਹ

ਅੰਮ੍ਰਿਤਸਰ, 20 ਮਈ,ਬੋਲੇ ਪੰਜਾਬ ਬਿਊਰੋ ;ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਕਾਰਨ 7 ਮਈ ਤੋਂ ਮੁਲਤਵੀ ਕੀਤੇ ਗਏ ‘ਬੀਟਿੰਗ ਰਿਟਰੀਟ’ ਸਮਾਰੋਹ ਨੂੰ ਸੀਮਾ ਸੁਰੱਖਿਆ ਬਲ (BSF) ਅੱਜ 20 ਮਈ ਤੋਂ ਦੁਬਾਰਾ ਸ਼ੁਰੂ ਕਰਨ ਜਾ ਰਿਹਾ ਹੈ। ਇਹ ਪਰੇਡ ਸਮਾਰੋਹ ਅਟਾਰੀ-ਵਾਹਗਾ, ਹੁਸੈਨੀਵਾਲਾ (ਫਿਰੋਜ਼ਪੁਰ) ਅਤੇ ਸਾਦਕੀ ਬਾਰਡਰ (ਫਾਜ਼ਿਲਕਾ) ਵਿਖੇ ਆਯੋਜਿਤ ਕੀਤੇ ਜਾਂਦੇ ਹਨ, ਜੋ ਕਿ ਭਾਰਤ ਅਤੇ […]

Continue Reading

ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਪੁਲਿਸ ਨਾਲ ਮੁਕਾਬਲੇ ‘ਚ ਜ਼ਖ਼ਮੀ, ਹਥਿਆਰ ਤੇ ਨਸ਼ਾ ਬਰਾਮਦ

ਜਲੰਧਰ, 20 ਮਈ,ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ-ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ ਅਤੇ ਦੋਵਾਂ ਵਿਚਕਾਰ ਗੋਲੀਆਂ ਚੱਲੀਆਂ ।ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਆਦਮਪੁਰ ਦੇ ਕਾਲੜਾ ਮੋੜ ਨੇੜਿਓਂ ਇੱਕ ਸ਼ੱਕੀ ਵਿਅਕਤੀ ਲੰਘਣ ਵਾਲਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਨੇ ਉੱਥੇ ਇੱਕ ਚੈੱਕ ਪੋਸਟ ਸਥਾਪਤ ਕੀਤੀ। ਇਸ […]

Continue Reading

ਜ਼ੀਰਕਪੁਰ ਵਿੱਚ ਪੁਲਿਸ ਨਾਲ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖਮੀ

ਜ਼ੀਰਕਪੁਰ, 20 ਮਈ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਜ਼ੀਰਕਪੁਰ ਵਿੱਚ ਬੀਤੀ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਗੈਂਗਸਟਰ ਜ਼ਖਮੀ ਹੋ ਗਏ। ਜਲੰਧਰ ਸੀਆਈਏ ਟੀਮ ਅਤੇ ਮੋਹਾਲੀ ਪੁਲਿਸ ਦੀ ਸਾਂਝੀ ਟੀਮ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਪੁਲਿਸ 10 ਮਈ ਨੂੰ ਜਲੰਧਰ ਵਿੱਚ ਹੋਏ ਕਤਲ ਦੇ […]

Continue Reading

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 20 ਮਈ ਬੋਲੇ ਪੰਜਾਬ ਬਿਊਰੋ ; ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ: 1. ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ2. […]

Continue Reading

2.4 ਕਰੋੜ ਰੁਪਏ ਦੀਆਂ ਨਕਲੀ ਕਿਤਾਬਾਂ ਜ਼ਬਤ, ਤਿੰਨ ਕਾਬੂ

ਨਵੀਂ ਦਿੱਲੀ, 20 ਮਈ,ਬੋਲੇ ਪੰਜਾਬ ਬਿਊਰੋ ;ਸ਼ਾਹਦਰਾ ਜ਼ਿਲ੍ਹਾ ਪੁਲਿਸ ਨੇ 2.4 ਕਰੋੜ ਰੁਪਏ ਦੀਆਂ ਨਕਲੀ NCERT ਕਿਤਾਬਾਂ ਜ਼ਬਤ ਕੀਤੀਆਂ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਨਿਸ਼ਾਂਤ ਗੁਪਤਾ ਅਤੇ ਉਸਦੇ ਪਿਤਾ ਪ੍ਰਸ਼ਾਂਤ ਗੁਪਤਾ, ਵਾਸੀ ਸਰਿਤਾ ਵਿਹਾਰ ਅਤੇ ਅਰਵਿੰਦ ਕੁਮਾਰ, ਵਾਸੀ ਸੈਕਟਰ-15, ਸੋਨੀਪਤ (ਹਰਿਆਣਾ) ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.70 ਲੱਖ ਤੋਂ ਵੱਧ ਨਕਲੀ […]

Continue Reading

ਪੰਜਾਬ ‘ਚ ਇੱਕ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸਰਕਾਰ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਕਾਰਨ 30 ਮਈ, ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।   ਇਹ ਧਿਆਨ ਦੇਣ ਯੋਗ ਹੈ ਕਿ ਅਪ੍ਰੈਲ […]

Continue Reading

ਗੈਰ-ਕਾਨੂੰਨੀ ਮਾਈਨਿੰਗ ‘ਤੇ ਰੇਡ, ਟਿੱਪਰ ਜ਼ਬਤ

ਹੁਸ਼ਿਆਰਪੁਰ, 20 ਮਈ,ਬੋਲੇ ਪੰਜਾਬ ਬਿਊਰੋ :ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਲੋਕਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ, ਸਦਰ ਥਾਣਾ ਪੁਲਿਸ ਨੇ ਇੱਕ ਟਿੱਪਰ ਜ਼ਬਤ ਕਰ ਲਿਆ ਹੈ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀ ਮਾਈਨਿੰਗ ਵਿਭਾਗ ਦੇ ਜੇਈ-ਕਮ-ਇੰਸਪੈਕਟਰ ਗਗਨਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਕੁਝ […]

Continue Reading

ਗੁਰੂਗ੍ਰਾਮ : ਫਰਨੀਚਰ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗੀ

ਗੁਰੂਗ੍ਰਾਮ, 20 ਮਈ,ਬੋਲੇ ਪੰਜਾਬ ਬਿਉਰੋ ;ਗੁਰੂਗ੍ਰਾਮ ਦੇ ਅਤੁਲ ਕਟਾਰੀਆ ਚੌਕ ‘ਤੇ ਸਥਿਤ ਕ੍ਰਿਸ਼ਨਾ ਫਰਨੀਚਰ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਮੌਜੂਦ ਸਨ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ।ਸਿਵਲ ਡਿਫੈਂਸ ਟੀਮ ਦੇ ਚੀਫ਼ ਵਾਰਡਨ ਮੋਹਿਤ ਸ਼ਰਮਾ ਨੇ ਕਿਹਾ, “ਅੱਗ ਲੱਗਭਗ 12:40 ਵਜੇ ਲੱਗੀ। ਸਾਨੂੰ ਇਸ ਬਾਰੇ ਜਾਣਕਾਰੀ ਲਗਭਗ 12:44 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-05-25,ਅੰਗ 645 AMRIT VELE DA HUKAMNAMA SRI DARBAR SAHIB AMRITSAR ANG 645, 20-05-25 ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਨੀਂਹ ਪੱਥਰ ਰਖਿਆ ਗਿਆ।

ਮੋਹਾਲੀ 19 ਮਈ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤਾਂ ਦੀ ਸਹੁਲਤ ਲਈ ਬੇਸਮੇਂਟ ਸਮੇਤ ਦੀਵਾਨ ਹਾਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਕਾਰਜ ਦੀ ਅਰੰਭਤਾ ਲਈ ਸਵੇਰੇ […]

Continue Reading