ਹਾਈ ਕੋਰਟ ਨੇ ਫ਼ੌਜੀਆਂ ਦੇ ਵਰਤਣ ਵਾਲਾ ਰਸਤਾ ਤੁਰੰਤ ਸਾਫ਼ ਕਰਨ ਲਈ ਕਿਹਾ

ਨਵੀਂ ਦਿੱਲੀ, 31 ਮਈ,ਬੋਲੇ ਪੰਜਾਬ ਬਿਊਰੋ;ਦਿੱਲੀ ਹਾਈ ਕੋਰਟ ਨੇ ਦਿੱਲੀ ਛਾਉਣੀ ਖੇਤਰ ਵਿਚ ਪਰੇਡ ਗਰਾਊਂਡ ਤੱਕ ਜਾਣ ਵਾਲੇ ਰਸਤੇ ਅਤੇ ਪੁਲੀ ਨੂੰ ਤੁਰੰਤ ਸਾਫ਼ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜੋ ਰਾਜਪੂਤਾਨਾ ਰਾਈਫਲਜ਼ ਦੇ 3,000 ਤੋਂ ਵੱਧ ਜਵਾਨ ਵਰਤਦੇ ਹਨ।ਲੋਕ ਨਿਰਮਾਣ ਵਿਭਾਗ ਦੇ ਵਕੀਲ ਨੇ ਕੋਰਟ ਨੂੰ ਜਾਣਕਾਰੀ ਦਿੱਤੀ ਕਿ ਇਸ ਇਲਾਕੇ ’ਚ ਫੁੱਟ ਓਵਰ […]

Continue Reading

ਫਾਜ਼ਿਲਕਾ ਵਿੱਚ ਕਾਰ ਨੂੰ ਅੱਗ ਲੱਗਣ ਕਾਰਨ ਨੌਜਵਾਨ ਜ਼ਿੰਦਾ ਸੜ ਕੇ ਮਰਿਆ

ਫ਼ਾਜ਼ਿਲਕਾ, 31 ਮਈ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਵਿੱਚ ਇੱਕ ਕਾਰ ਵਿੱਚ ਇੱਕ ਨੌਜਵਾਨ ਜ਼ਿੰਦਾ ਸੜ ਗਿਆ। ਇਹ ਘਟਨਾ ਫਾਜ਼ਿਲਕਾ ਦੇ ਰਾਮਪੁਰਾ ਪਿੰਡ ਤੋਂ ਕੌਡੀਆਂਵਾਲੀ ਸੜਕ ‘ਤੇ ਵਾਪਰੀ। ਸ਼ੁੱਕਰਵਾਰ ਨੂੰ ਇੱਕ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਉਸ ਵਿੱਚ ਸਵਾਰ ਇੱਕ ਨੌਜਵਾਨ ਜ਼ਿੰਦਾ ਸੜ ਕੇ ਮਰ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ, […]

Continue Reading

ਲੁਟੇਰਿਆਂ ਨੇ ਫਗਵਾੜਾ ਦੇ ਐਚਡੀਐਫਸੀ ਬੈਂਕ ‘ਚੋਂ 40 ਲੱਖ ਰੁਪਏ ਲੁੱਟੇ

ਫਗਵਾੜਾ, 31 ਮਈ,ਬੋਲੇ ਪੰਜਾਬ ਬਿਊਰੋ;ਫਗਵਾੜਾ ਵਿੱਚ ਦਿਨ-ਦਿਹਾੜੇ ਇੱਕ ਬੈਂਕ ਡਕੈਤੀ ਹੋਈ। ਫਗਵਾੜਾ-ਹੁਸ਼ਿਆਰਪੁਰ ਹਾਈਵੇਅ ‘ਤੇ ਸਥਿਤ ਐਚਡੀਐਫਸੀ ਬੈਂਕ ਤੋਂ ਨਕਾਬਪੋਸ਼ ਲੁਟੇਰੇ ਬੰਦੂਕ ਦੀ ਨੋਕ ‘ਤੇ ਲਗਭਗ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਤਿੰਨ ਹਥਿਆਰਬੰਦ ਲੁਟੇਰੇ ਇੱਕ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਬੈਂਕ ਦੇ ਅੰਦਰ ਮੌਜੂਦ ਸਟਾਫ ਨੂੰ ਬੰਦੂਕਾਂ ਦਿਖਾ ਕੇ ਲੁੱਟ ਨੂੰ ਅੰਜਾਮ […]

Continue Reading

ਜਲੰਧਰ ‘ਚ ਚਾਰਟਰਡ ਅਕਾਊਂਟੈਂਟ 10 ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਜਲੰਧਰ, 31 ਮਈ,ਬੋਲੇ ਪੰਜਾਬ ਬਿਊਰੋ;ਜਲੰਧਰ ਵਿੱਚ ਇੱਕ ਚਾਰਟਰਡ ਅਕਾਊਂਟੈਂਟ (ਸੀਏ) ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਨੇ ਜਲੰਧਰ ਵਿੱਚ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਵੱਲੋਂ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ (ਸੀਏ) ਗੁਰਸੇਵਕ ਸਿੰਘ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-05-2025,ਅੰਗ 650 Amrit Wele Da Mukhwak Sachkhand Sri Harmandir Sahib Amritsar Ang 650 Date: 31-05-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ […]

Continue Reading

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਮਈ ,ਬੋਲੇ ਪੰਜਾਬ ਬਿਊਰੋ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਊਰੋ; ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਬੀਆਰਸੀ ,ਸੀਡੀਐਸ ਆਈਈਐਸ ਮੁਲਾਜ਼ਮਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

5 ਜੂਨ ਨੂੰ ਮੁੱਖ ਦਫਤਰ ਪਟਿਆਲਾ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੀ ਹੋਵੇਗੀ ਵੱਧਵੀ ਮੀਟਿੰਗ ਮੋਰਿੰਡਾ ,30, ਮਈ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਮਨਜੀਤ ਸਿੰਘ ਸੰਗਤਪੁਰਾ ਕੋ ਕਨਵੀਨਰ ਬਿੱਕਰ ਸਿੰਘ […]

Continue Reading

ਕਿਰਤੀ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੀ ਐਮਐਸਪੀ ਚ ਕੀਤੇ ਵਾਧੇ ਨੂੰ ਦਿੱਤਾ ਨਿਗੁੂਣਾ ਕਰਾਰ

ਸਵਾਮੀ ਨਾਥਨ ਫਾਰਮੂਲੇ ਸੀ ਟੂ+50% ਨਾਲ ਫਸਲਾਂ ਦੀ ਐਮਐਸਪੀ ਦੇਣ ਦੀ ਕੀਤੀ ਮੰਗ ਸ੍ਰੀ ਚਮਕੌਰ ਸਾਹਿਬ 30 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ )ਕਿਰਤੀ ਕਿਸਾਨ ਮੋਰਚੇ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੀ ਐਮਐਸਪੀ’ਚ ਕੀਤੇ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਸਵਾਮੀ ਨਾਥਨ ਫਾਰਮੂਲੇ (c2+50%) ਤਹਿਤ ਫਸਲਾਂ ਦੇ ਭਾਅ ਤੈਅ ਕਰਨ ਦੀ […]

Continue Reading

ਮਿਤੀ 01/01/2016 ਤੋਂ 30/06/2021 ਤੱਕ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਨਹੀਂ ਮਿਲੀ ਕਮਾਈ ਛੁੱਟੀ ਦੇ ਬਕਾਏ ਦੀ ਪਹਿਲੀ ਕਿਸ਼ਤ,

ਪੈਨਸ਼ਨਰਾਂ ਨੂੰ ਕਮਾਈ ਛੁੱਟੀ ਦਾ ਬਣਦਾ ਬਕਾਇਆ ਦੇਣ ਲਈ ਸੋਫਟ ਵੇਅਰ ਨੂੰ ਤੁਰੰਤ ਕੀਤਾਂ ਜਾਵੇ ਅੱਪਡੇਟ ਸ੍ਰੀ ਫਤਿਹਗੜ੍ਹ ਸਾਹਿਬ,30, ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਮਿਤੀ 30/05/2025 ਨੂੰ ਹੋਈਜਿਸ ਵਿਚ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਪੱਤਰ ਨੰਬਰ,03/01/2021-IFPI/12 ਮਿਤੀ 18/02/2025 ਚੰਡੀਗੜ੍ਹ ਰਾਹੀ ਮੁਲਾਜ਼ਮਾਂ ਅਤੇ […]

Continue Reading