ਯੂਟਿਊਬਰ ਵੱਲੋਂ ਗੁਰੂ ਸਾਹਿਬ ਬਾਰੇ ਐਨੀਮੇਸ਼ਨ ਵੀਡੀਓ ਬਣਾਉਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ

ਵੀਡੀਓ ਤੁਰੰਤ ਹਟਾਏ ਯੂਟਿਊਬਰ, ਨਹੀਂ ਤਾਂ ਕਰਾਂਗੇ ਕਾਨੂੰਨੀ ਕਾਰਵਾਈ- ਐਡਵੋਕੇਟ ਧਾਮੀ ਅੰਮ੍ਰਿਤਸਰ, 19 ਮਈ ,ਬੋਲੇ ਪੰਜਾਬ ਬਿਊਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏ.ਆਈ. ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੇ ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ ਗਏ

ਰਾਜਪੁਰਾ, 19 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2025 ਵਿੱਚ ਕਰਵਾਈ ਗਈ ਮੈਟ੍ਰਿਕੁਲੇਸ਼ਨ ਪ੍ਰੀਖਿਆ ਵਿੱਚ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਆਪਣੀ ਜਮਾਤ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਸ਼ਾਨਦਾਰ ਨਤੀਜਿਆਂ ਦੇ ਮੌਕੇ ‘ਤੇ ਸਕੂਲ ਦੀ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਵੱਲੋਂ […]

Continue Reading

ਬਠਿੰਡਾ ਜੇਲ੍ਹ ‘ਚ ਤਲਾਸ਼ੀ ਮੁਹਿੰਮ ਦੌਰਾਨ ਗੈਂਗਸਟਰ ਗੋਰੂ ਬੱਚਾ ਤੋਂ ਮਿਲੀ ਲੋਹੇ ਦੀ ਰਾਡ

ਬਠਿੰਡਾ, 19 ਮਈ,ਬੋਲੇ ਪੰਜਾਬ ਬਿਊਰੋ ;ਬਠਿੰਡਾ ਜੇਲ੍ਹ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਜੇਲ੍ਹ ਵਿੱਚ ਕੈਦੀਆਂ ਅਤੇ ਨਜ਼ਰਬੰਦਾਂ ਦੀਆਂ ਬੈਰਕਾਂ ਦੀ ਤਲਾਸ਼ੀ ਲਈ ਗਈ। ਬਠਿੰਡਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਬਹੁਤ ਸਾਰੇ ਖੂੰਖਾਰ ਅਪਰਾਧੀ ਬੰਦ ਹਨ, ਜਿਨ੍ਹਾਂ ਵਿੱਚੋਂ ਇੱਕ ਗੈਂਗਸਟਰ ਗੋਰੂ ਬੱਚਾ ਹੈ। ਤਲਾਸ਼ੀ ਦੌਰਾਨ ਗੈਂਗਸਟਰ ਗੋਰੂ ਬੱਚਾ ਤੋਂ ਇੱਕ ਲੋਹੇ ਦੀ […]

Continue Reading

ਹਾਈਕੋਰਟ ਵਲੋਂ ਲੁਧਿਆਣਾ ਦੀ ਸਿਵਲ ਜੱਜ ਮੁਅੱਤਲ

ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਲੁਧਿਆਣਾ ’ਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੇ ਅਹੁਦੇ ’ਤੇ ਤਾਇਨਾਤ ਵਿਭਾ ਰਾਣਾ ਨੂੰ ਹੁਣ ਮੁਅੱਤਲ ਕਰ ਦਿੱਤਾ ਗਿਆ ਹੈ।ਦਿੱਲੀ ਦੇ ਕੁਝ ਨਿਵਾਸੀਆਂ ਵੱਲੋਂ 28 ਅਪ੍ਰੈਲ 2023 ਨੂੰ ਹਾਈ ਕੋਰਟ ਵਿੱਚ ਇੱਕ ਗੁਪਤ ਸ਼ਿਕਾਇਤ ਦਰਜ ਕਰਵਾਈ ਗਈ ਸੀ। ਵੇਰਵੇ […]

Continue Reading

ਮੁਹਾਲੀ ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਬਰੀ

ਮੋਹਾਲੀ, 19 ਮਈ,ਬੋਲੇ ਪੰਜਾਬ ਬਿਊਰੋ ;ਮੁਹਾਲੀ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ 2005 ਵਿੱਚ ਥਾਣਾ ਸਦਰ ਖਰੜ ਵਿੱਚ ਦਰਜ ਵਿਸਫੋਟਕ ਸਮੱਗਰੀ ਐਕਟ ਅਤੇ ਅਸਲਾ ਐਕਟ ਦੇ ਇਕ ਪੁਰਾਣੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਜਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਨੇ ਹਵਾਰਾ ਨੂੰ ਸਾਰੀਆਂ ਲਗੀਆਂ ਧਾਰਾਵਾਂ ਤੋਂ ਬਰੀ […]

Continue Reading

ਫ਼ੌਜ ਵਲੋਂ ਦਾਅਵਾ, ਪਾਕਿਸਤਾਨ ਨੇ ਕਈ ਵਾਰ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ

ਅੰਮ੍ਰਿਤਸਰ, 19 ਮਈ,ਬੋਲੇ ਪੰਜਾਬ ਬਿਉਰੋ;ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਭਾਰਤ ਦੇ ਕਈ ਸ਼ਹਿਰਾਂ ‘ਤੇ ਡਰੋਨ ਹਮਲੇ ਕੀਤੇ ਗਏ। ਪੰਜਾਬ ਦੇ ਕਈ ਸ਼ਹਿਰ ਵੀ ਇਨ੍ਹਾਂ ਹਮਲਿਆਂ ਦੀ ਲਪੇਟ ਵਿੱਚ ਆਏ।ਹੁਣ ਪਾਕਿਸਤਾਨ ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ। ਪਾਕਿਸਤਾਨ ਨੇ ਕਈ […]

Continue Reading

ਬਲੋਚਿਸਤਾਨ ‘ਚ ਧਮਾਕਾ, 4 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖਮੀ

ਇਸਲਾਮਾਬਾਦ, 19 ਮਈ,ਬੋਲੇ ਪੰਜਾਬ ਬਿਊਰੋ ;ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਤੋਂ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਕਿਲਾ ਅਬਦੁੱਲਾ ਜ਼ਿਲ੍ਹੇ ਦੀ ਜੱਬਾਰ ਮਾਰਕੀਟ ਦੇ ਨੇੜੇ ਹੋਏ ਭਿਆਨਕ ਧਮਾਕੇ ’ਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜਣੇ ਜ਼ਖਮੀ ਹੋ ਗਏ।ਧਮਾਕਾ ਇੰਨਾ ਜਬਰਦਸਤ ਸੀ ਕਿ ਨੇੜਲੇ ਇਲਾਕੇ ਦੀਆਂ ਇਮਾਰਤਾਂ ਹਿਲ ਗਈਆਂ, ਕਈ ਦੁਕਾਨਾਂ […]

Continue Reading

ਤੇਜ਼ ਰਫ਼ਤਾਰ ਕਾਰ ਦਰਿਆ ‘ਚ ਡਿੱਗੀ, ਤਿੰਨ ਔਰਤਾਂ ਸਣੇ ਪੰਜ ਲੋਕਾਂ ਦੀ ਮੌਤ

ਮੁੰਬਈ, 19 ਮਈ,ਬੋਲੇ ਪੰਜਾਬ ਬਿਊਰੋ:ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ’ਚ ਸੋਮਵਾਰ ਤੜਕੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਵੇਰੇ ਲਗਭਗ 5:45 ਵਜੇ ਇੱਕ ਤੇਜ਼ ਰਫ਼ਤਾਰ ਕਾਰ ਖੇੜ ਨੇੜੇ ਸੁੱਕੇ ਦਰਿਆ ਵਿੱਚ ਡਿੱਗ ਗਈ। ਹਾਦਸੇ ’ਚ ਤਿੰਨ ਔਰਤਾਂ ਤੇ ਦੋ ਪੁਰਸ਼ਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ ਹਨ।ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਕਾਰ ਪਾਲਘਰ […]

Continue Reading

ਚੀਨ ‘ਚ ਆਇਆ ਭੂਚਾਲ

ਬੀਜਿੰਗ, 19 ਮਈ,ਬੋਲੇ ਪੰਜਾਬ ਬਿਊਰੋ; ਚੀਨ ਵਿੱਚ ਐਤਵਾਰ ਦੀ ਰਾਤ ਅਚਾਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਦੀ ਤੀਬਰਤਾ 4.5 ਰਿਕਟਰ ਸਕੇਲ ਰਿਕਾਰਡ ਕੀਤੀ ਗਈ। ਹਾਲਾਂਕਿ, ਇਸ ਘਟਨਾ ਵਿੱਚ ਨਾ ਤਾਂ ਕਿਸੇ ਦੀ ਜਾਨ ਗਈ ਤੇ ਨਾ ਹੀ ਕਿਸੇ ਵੱਡੇ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਆਈ ਹੈ। ਭੂਚਾਲ ਦੇ […]

Continue Reading

ਸੜਕ ਹਾਦਸੇ ਵਿੱਚ ਮਸ਼ਹੂਰ ਕਬੱਡੀ ਖਿਡਾਰੀ ਦੀ ਮੌਤ

ਨਿਹਾਲ ਸਿੰਘ ਵਾਲਾ, 19 ਮਈ,ਬੋਲੇ ਪੰਜਾਬ ਬਿਊਰੋ ;ਨਿਹਾਲ ਸਿੰਘ ਵਾਲਾ-ਬਾਘਾਪੁਰਾਣਾ ਸੜਕ ‘ਤੇ ਪਿੰਡ ਖੋਟੇ ਵਿਖੇ ਨਿਰਮਾਣ ਅਧੀਨ ਰਾਸ਼ਟਰੀ ਰਾਜਮਾਰਗ 254 ‘ਤੇ ਇੱਕ ਅਧੂਰੇ ਪੁਲੀ ‘ਤੇ ਕੰਪਨੀ ਦੇ ਠੇਕੇਦਾਰਾਂ ਦੀ ਗਲਤੀ ਕਾਰਨ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਮਸ਼ਹੂਰ ਕਬੱਡੀ ਖਿਡਾਰੀ ਸੁਰਜੀਤ ਸਿੰਘ ਪੁੱਤਰ ਬਹਾਦਰ ਸਿੰਘ ਪਿੰਡ ਰੌਂਤਾ ਦੀ ਮੌਤ ਹੋ ਗਈ ਅਤੇ ਉਸਦਾ ਸਾਥੀ […]

Continue Reading