ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ 26 ਸਾਲਾ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 18 ਮਈ ,ਬੋਲੇ ਪੰਜਾਬ ਬਿਊਰੋ ;ਭਾਰਤੀ ਖੁਫੀਆ ਏਜੰਸੀਆਂ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਰਾਜਾਕਾ ਪਿੰਡ ਤੋਂ ਇੱਕ 26 ਸਾਲਾ ਨੌਜਵਾਨ ਨੂੰ ਦਬੋਚ ਲਿਆ ਹੈ।ਮੁਲਜ਼ਮ ਨੌਜਵਾਨ ਦੀ ਪਛਾਣ ਅਰਮਾਨ ਵਜੋਂ ਹੋਈ ਹੈ, ਜਿਸ ਨੂੰ ਕੇਂਦਰੀ ਜਾਂਚ ਏਜੰਸੀਆਂ ਤੋਂ ਮਿਲੀ ਖੁਫੀਆ ਜਾਣਕਾਰੀ […]

Continue Reading

ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਮਾਂ ਦੀ ਮੌਤ ਧੀ ਜਖਮੀ

ਮੁਕੇਰੀਆਂ, 18 ਮਈ,ਬੋਲੇ ਪੰਜਾਬ ਬਿਊਰੋ ;ਸ਼ਹਿਰ ‘ਚ ਭੰਗਾਲਾ ਚੁੰਗੀ ਇਲਾਕੇ ‘ਚ ਬੀਤੀ ਦੇਰ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਧੀ ਗੰਭੀਰ ਜ਼ਖਮੀ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਸਨੇਹੜਾ ਦੀ ਰਹਿਣ ਵਾਲੀ ਕੁਲਵਿੰਦਰ ਕੌਰ, ਜੋ ਕਿ ਆਪਣੇ ਪੇਕੇ ਪਿੰਡ ਬੋਹੜਾਂ ਮਾਂ ਤਰਸੇਮ ਕੌਰ […]

Continue Reading

ਰਾਜ ਜਾਂਚ ਏਜੰਸੀ ਵਲੋਂ ਕਸ਼ਮੀਰ ‘ਚ 11 ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ

ਸ਼੍ਰੀਨਗਰ, 18 ਮਈ,ਬੋਲੇ ਪੰਜਾਬ ਬਿਊਰੋ;ਰਾਜ ਜਾਂਚ ਏਜੰਸੀ (SIA) ਕਸ਼ਮੀਰ ਨੇ ਸ਼ਨੀਵਾਰ ਨੂੰ ਇੱਕ ਸਲੀਪਰ ਸੈੱਲ ਮਾਡਿਊਲ ਨਾਲ ਸਬੰਧਤ 11 ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਕੁਝ ਘਰਾਂ ਤੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ। ਐਸਆਈਏ ਨੇ ਪੁੱਛਗਿੱਛ ਲਈ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।ਐਸਆਈਏ ਦੇ ਅਨੁਸਾਰ, ਸ਼ਨੀਵਾਰ ਸਵੇਰੇ ਮੱਧ ਅਤੇ ਉੱਤਰੀ ਕਸ਼ਮੀਰ […]

Continue Reading

ਬਠਿੰਡਾ ਵਿਖੇ ਲੁਟੇਰਿਆਂ ਨੇ ਪੰਪ ਤੋਂ ਨਕਦੀ ਲੁੱਟੀ

ਬਠਿੰਡਾ, 18 ਮਈ,ਬੋਲੇ ਪੰਜਾਬ ਬਿਊਰੋ :ਬਠਿੰਡਾ ਵਿੱਚ ਦਿਨ-ਦਿਹਾੜੇ ਇੱਕ ਪੈਟਰੋਲ ਪੰਪ ‘ਤੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਜ਼ਿਲ੍ਹਾ ਬਠਿੰਡਾ ਵਿੱਚ, ਤਿੰਨ ਅਣਪਛਾਤੇ ਲੁਟੇਰੇ ਜੋਧਪੁਰ ਰੋਮਾਣਾ ਨੇੜੇ ਸਥਿਤ ਇੱਕ ਪੈਟਰੋਲ ਪੰਪ ਤੋਂ ਬੰਦੂਕ ਦੀ ਨੋਕ ‘ਤੇ ਅਤੇ ਤੇਜ਼ਧਾਰ ਹਥਿਆਰਾਂ ਨਾਲ 10,000 ਰੁਪਏ ਲੁੱਟ ਕੇ ਭੱਜ ਗਏ।ਲੁੱਟ ਦੀ ਸਾਰੀ ਘਟਨਾ ਸੀਸੀਟੀਵੀ […]

Continue Reading

ਪਰਾਲੀ ਦੀਆਂ ਗੱਠਾਂ ਨਾਲ ਭਰੀ ਚੱਲਦੀ ਟਰਾਲੀ ਨੂੰ ਲੱਗੀ ਅੱਗ

ਮੁੱਲਾਂਪੁਰ ਦਾਖਾ, 18 ਮਈ,ਬੋਲੇ ਪੰਜਾਬ ਬਿਊਰੋ ;ਮੁੱਲਾਂਪੁਰ ਤੋਂ ਚੱਕ ਕਲਾਂ ਜਾ ਰਹੇ ਟਰੈਕਟਰ-ਟਰਾਲੀ ਵਿੱਚ ਰੱਖੀਆਂ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਅੱਗ ਲੱਗ ਗਈ। ਇਹ ਘਟਨਾ ਪਿੰਡ ਕੈਲਪੁਰ ਨੇੜੇ ਸ਼ਾਮ 7.30 ਵਜੇ ਦੇ ਕਰੀਬ ਵਾਪਰੀ। ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਸਪਾਰਕਿੰਗ ਹੋਈ ਜਿਸ ਕਾਰਨ ਟਰਾਲੀ ਵਿੱਚ ਰੱਖੇ ਪਰਾਲ਼ੀ ਦੇ ਬੰਡਲਾਂ ਵਿੱਚ ਅੱਗ ਲੱਗ ਗਈਅੱਗ ਇੰਨੀ ਤੇਜ਼ੀ […]

Continue Reading

ਇੰਡੋਨੇਸ਼ੀਆ ‘ਚ ਭੂਚਾਲ ਆਇਆ

ਸੁਮਾਤਰਾ, 18 ਮਈ,ਬੋਲੇ ਪੰਜਾਬ ਬਿਊਰੋ ;ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ ਖੇਤਰ ਵਿੱਚ ਅੱਜ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਐਸਸੀ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.6 ਮਾਪੀ ਗਈ। ਭੂਚਾਲ ਦੇ ਝਟਕਿਆਂ ਬਾਰੇ, ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਨੇ ਕਿਹਾ ਕਿ ਭੂਚਾਲ ਦੇ ਝਟਕੇ 17-18 ਮਈ ਦੀ ਰਾਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-05-2025 ,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 18-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

CU ਨੇ ਤੁਰਕੀ ਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਸਾਰੇ ਸਮਝੌਤੇ ਕੀਤੇ ਰੱਦ

ਆਪ੍ਰੇਸ਼ਨ ਸਿੰਦੂਰ ਦੌਰਾਨ ਤੁਰਕੀ ਤੇ ਅਜ਼ਰਬਾਇਜ਼ਾਨ ਵੱਲੋਂ ਪਾਕਿਸਤਾਨ ਦੇ ਹੱਕ ਵਿਚ ਭੁਗਤਣ ‘ਤੇ ਲਿਆ ਸਖ਼ਤ ਫੈਸਲਾ ਅੱਤਵਾਦ ਨੂੰ ਸ਼ਹਿ ਦੇਣ ਵਾਲੇ ਪਾਕਿਸਤਾਨ ਦੀ ਮਦਦ ਕਰਨ ਵਾਲੇ ਦੇਸ਼ਾਂ ਨਾਲ ਗਠਜੋੜ ਮਨਜ਼ੂਰ ਨਹੀਂ : ਚਾਂਸਲਰ ਸਤਨਾਮ ਸੰਧੂ ਮੋਹਾਲੀ, 17 ਮਈ, ਬੋਲੇ ਪੰਜਾਬ ਬਿਊਰੋ ; ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ […]

Continue Reading

ਡੀ ਡੀ ਪੀ ਓ ਵੱਲੋਂ ਮੀਟਿੰਗ ਦੌਰਾਨ ਪੰਚਾਇਤ ਸਕੱਤਰਾਂ ਨੂੰ ਸ਼ਾਮਲਾਤ ਜ਼ਮੀਨਾਂ ਦਾ ਰਿਕਾਰਡ ਯਕੀਨੀ ਬਣਾਉਣ ਦੀ ਹਦਾਇਤ

ਗੂਗਲਮੈਪ ਤੇ ਪਿੰਨ ਕਰਕੇ ਸ਼ਾਮਲਾਤ ਜ਼ਮੀਨਾਂ ਦੀਆਂ ਹੱਦਾਂ ਮਾਰਕ ਕਰਨ ਅਤੇ ਸ਼ਾਮਲਾਤ ਜ਼ਮੀਨਾਂ ਨੂੰ ਲੱਠੇ ਤੇ ਮਾਰਕ ਕੀਤੀਆਂ ਜਾਣ: ਬਲਜਿੰਦਰ ਸਿੰਘ ਗਰੇਵਾਲ, ਡੀ ਡੀ ਪੀ ਓ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ ,ਬੋਲੇ ਪੰਜਾਬ ਬਿਊਰੋ :ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਭਾਗੀ ਸਕੀਮਾਂ/ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ […]

Continue Reading

‘ਅਧੂਰੀ ਕੈਨਵਸ’ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਉਰੋ(ਹਰਦੇਵ ਚੌਹਾਨ) ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ ਪ੍ਰੈੱਸ ਕਲੱਬ, ਚੰਡੀਗੜ੍ਹ ਵਿਖੇ ਪਰਵਾਸੀ ਸ਼ਾਇਰਾ ਡਾ. ਕੁਲਦੀਪ ਗਿੱਲ ਦੀ ਕਾਵਿ-ਕਿਤਾਬ ‘ਅਧੂਰੀ ਕੈਨਵਸ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸ਼ਾਇਰਾ ਵੱਲੋਂ ਆਪਣੀਆਂ ਕਵਿਤਾਵਾਂ ਦਾ ਪਾਠ ਕੀਤਾ ਗਿਆ।ਵਿਚਾਰ ਚਰਚਾ ਦਾ ਆਗਾਜ਼ ਕਰਦੇ ਹੋਏ ਪ੍ਰੋ. ਅਤੈ ਸਿੰਘ ਨੇ ਕਿਹਾ ਕਿ ਇਸ ਕਿਤਾਬ ਦੀਆਂ ਕਵਿਤਾਵਾਂ […]

Continue Reading