ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਸੈਂਟਰ ਕਾਲੋਮਾਜਰਾ ਦੇ 6 ਸਰਕਾਰੀ ਸਕੂਲਾਂ ਵਿੱਚ ਲਗਭਗ 59.29 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕੀਤਾ ਗਿਆ

ਰਾਜਪੁਰਾ, 17 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆ ਰਹੀ ਕ੍ਰਾਂਤਿਕਾਰੀ ਬਦਲਾਵਾਂ ਦੀ ਲੜੀ ਅਧੀਨ ਹਲਕਾ ਰਾਜਪੁਰਾ ਦੇ ਸੈਂਟਰ ਕਾਲੋਮਾਜਰਾ ਦੇ 6 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 59.29 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਵਿਧਾਇਕਾ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਉਦਘਾਟਨ ਕੀਤੇ ਗਏ।ਇਹ ਉਪਰਾਲਾ ਮੁੱਖ ਮੰਤਰੀ ਪੰਜਾਬ ਭਗਵੰਤ […]

Continue Reading

ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਪਟੀਸ਼ਨ ਬਾਰੇ ਐਡਵੋਕੇਟ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਇਕੱਤਰਤਾ ‘ਚ ਪਟੀਸ਼ਨ ਵਾਪਸ ਨਾ ਲੈਣ ਅਤੇ ਦ੍ਰਿੜਤਾ ਨਾਲ ਅੱਗੇ ਵੱਧਣ ਦੇ ਵਿਚਾਰ ਆਏ ਸਾਹਮਣੇ ਅੰਮ੍ਰਿਤਸਰ, 17 ਮਈ ,ਬੋਲੇ ਪੰਜਾਬ ਬਿਊੋਰੋ:ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ […]

Continue Reading

ਪਾਕਿਸਤਾਨ ਲਈ ਜਾਸੂਸੀ ਕਰਨ ‘ਤੇ ਯੂਟਿਊਬਰ ਜੋਤੀ ਮਲਹੋਤਰਾ ਗ੍ਰਿਫ਼ਤਾਰ, ਪੰਜ ਦਿਨ ਦਾ ਰਿਮਾਂਡ ਮਿਲਿਆ

ਚੰਡੀਗੜ੍ਹ, 17 ਮਈ,ਬੋਲੇ ਪੰਜਾਬ ਬਿਉਰੋ ;ਹਿਸਾਰ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਯੂਟਿਊਬਰ ਜੋਤੀ ਮਲਹੋਤਰਾ ਅਤੇ ਉਸਦੇ ਪੰਜ ਦੋਸਤ ਸ਼ਾਮਲ ਹਨ। ਜੋਤੀ ਨੂੰ ਹਿਸਾਰ ਦੇ ਨਿਊ ਅਗਰਸੇਨ ਐਕਸਟੈਂਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜੋਤੀ ਆਪਣਾ ਯੂਟਿਊਬ ਚੈਨਲ ਚਲਾਉਂਦੀ ਹੈ ਜਿਸਦਾ ਨਾਮ ਹੈ ਟਰੈਵਲ ਵਿਦ ਜੋ ਹੈ ।ਜੋਤੀ […]

Continue Reading

ਕੇਦਾਰਨਾਥ ਨੇੜੇ ਹੈਲੀਕਾਪਟਰ ਐਂਬੂਲੈਂਸ ਹਾਦਸੇ ਦੀ ਸ਼ਿਕਾਰ

ਕੇਦਾਰਨਾਥ, 17 ਮਈ,ਬੋਲੇ ਪੰਜਾਬ ਬਿਊਰੋ ;ਕੇਦਾਰਨਾਥ ਧਾਮ ਦੇ ਨੇੜੇ ਅੱਜ ਇੱਕ ਗੰਭੀਰ ਹਾਦਸਾ ਵਾਪਰਿਆ ਜਦੋਂ ਰਿਸ਼ੀਕੇਸ਼ ਤੋਂ ਉਡਾਣ ਭਰ ਕੇ ਆ ਰਹੀ ਏਮਜ਼ ਦੀ ਐਮਰਜੈਂਸੀ ਹੈਲੀਕਾਪਟਰ ਐਂਬੂਲੈਂਸ ਲੈਂਡਿੰਗ ਤੋਂ ਸਿਰਫ਼ 20 ਮੀਟਰ ਪਹਿਲਾਂ ਹਾਦਸਾਗ੍ਰਸਤ ਹੋ ਗਈ।ਇਹ ਹੈਲੀਕਾਪਟਰ ਇੱਕ ਮਰੀਜ਼ ਨੂੰ ਲੈਣ ਲਈ ਰਵਾਨਾ ਹੋਇਆ ਸੀ ਅਤੇ ਜਿਵੇਂ ਹੀ ਉੱਚਾਈ ਵਾਲੇ ਪਹਾੜੀ ਖੇਤਰ ’ਚ ਕੇਦਾਰਨਾਥ ਹੈਲੀਪੈਡ […]

Continue Reading

ਪੰਜਾਬ ਸਰਕਾਰ ਦਾ ਹੈਲੀਕਾਪਟਰ ਪੀਲੇ ਰੰਗ ਦਾ ਸੀ, ਕੇਜਰੀਵਾਲ ਜੀ ਨੇ ਇਸਨੂੰ ਟੈਕਸੀ ਸਮਝ ਲਿਆ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 17 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਸਰਕਾਰ ਦੇ ਹੈਲੀਕਾਪਟਰ ਨੂੰ ਲੈ ਕੇ ਦਿੱਲੀ ਵਿੱਚ ਰਾਜਨੀਤੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਤੋਂ ਇਲਾਵਾ, ਭਾਜਪਾ ਆਗੂਆਂ ਨੇ ਵੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਅਤੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ‘ਤੇ ਸਵਾਲ ਚੁੱਕੇ ਹਨ। ਇਹ ਸਾਰਾ ਵਿਵਾਦ ਇੱਕ […]

Continue Reading

ਮਾਊਂਟ ਐਵਰੈਸਟ ਤੋਂ ਉਤਰਦਿਆਂ ਭਾਰਤੀ ਪਰਬਤਾਰੋਹੀ ਦੀ ਮੌਤ

ਕੋਲਕਾਤਾ, 17 ਮਈ,ਬੋਲੇ ਪੰਜਾਬ ਬਿਊਰੋ ;ਪੱਛਮੀ ਬੰਗਾਲ ਦੇ 45 ਸਾਲਾ ਸੁਬਰਤ ਘੋਸ਼ ਦੀ ਮਾਊਂਟ ਐਵਰੈਸਟ ਤੋਂ ਉਤਰਦਿਆਂ ਵਾਪਸੀ ਦੌਰਾਨ ਮੌਤ ਹੋ ਗਈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮੌਤ ਉਚਾਈ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਕਾਰਨ ਹੋਈ। ਸੁਬਰਤ ਘੋਸ਼ ਨੇ ਹੌਸਲੇ ਨਾਲ ਇਹ ਚੋਟੀ ਫਤਹ ਕੀਤੀ ਸੀ, ਪਰ ਵਾਪਸੀ ਸਮੇਂ ਉਹ ਜੀਵਨ ਦੀ ਜੰਗ ਹਾਰ ਗਿਆ।ਇਸ […]

Continue Reading

ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖਿਲਾਫ ਯੁੱਧ ਫੈਸਲਾਕੁੰਨ ਦੌਰ ਵਿੱਚ ਪਹੁੰਚਿਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ

ਐਮ ਐਲ ਏ ਕੁਲਵੰਤ ਸਿੰਘ ਨਾਲ ਬੜਮਾਜਰਾ, ਜੁਝਾਰ ਨਗਰ ਅਤੇ ਬਹਿਲੋਲਪੁਰ ਵਿਖੇ ਕੀਤੀ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, […]

Continue Reading

ਨੌਜਵਾਨ ਕਿਸਾਨ ਵੱਲੋਂ ਆਤਮ ਹੱਤਿਆ, ਆੜ੍ਹਤੀਆਂ ‘ਤੇ ਕੇਸ ਦਰਜ

ਨਾਭਾ, 17 ਮਈ,ਬੋਲੇ ਪੰਜਾਬ ਬਿਊਰੋ ;ਨਾਭਾ ਬਲਾਕ ਦੇ ਪਿੰਡ ਅੱਚਲ ਵਿਚ ਇੱਕ ਨੌਜਵਾਨ ਕਿਸਾਨ ਨੇ ਆੜਤੀਆਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। 30 ਸਾਲਾ ਅਮਰਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਸਿਰ ’ਚ ਗੋਲੀ ਮਾਰ ਲਈ। ਦੋ ਦਿਨਾਂ ਤਕ ਚੱਲੇ ਇਲਾਜ ਮਗਰੋਂ ਅਖੀਰਕਾਰ ਉਸ ਨੇ ਹਸਪਤਾਲ ’ਚ ਦਮ ਤੋੜ ਦਿੱਤਾ।ਪਰਿਵਾਰ ਦੇ ਅਨੁਸਾਰ ਅਮਰਿੰਦਰ […]

Continue Reading

ਅੰਮ੍ਰਿਤਸਰ ਤੋਂ ਚੱਲਣ ਤੇ ਆਉਣ ਵਾਲੀਆਂ 20 ਰੇਲਗੱਡੀਆਂ ਰੱਦ, 27 ਦੇ ਰੂਟ ਬਦਲੇ

ਫਿਰੋਜ਼ਪੁਰ, 17 ਮਈ,ਬੋਲੇ ਪੰਜਾਬ ਬਿਊਰੋ ;ਫਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਜੰਡਿਆਲਾ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਇੰਟਰਲਾਕਿੰਗ ਦੇ ਕੰਮ ਕਾਰਨ ਸਾਹਨੇਵਾਲ-ਅੰਮ੍ਰਿਤਸਰ ਰੇਲ ਸੈਕਸ਼ਨ ‘ਤੇ ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। 21 ਜੂਨ ਤੋਂ 23 ਅਤੇ 24 ਜੂਨ ਤੱਕ ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਅਤੇ ਆਉਣ ਵਾਲੀਆਂ 20 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦੋਂ ਕਿ 27 ਟ੍ਰੇਨਾਂ ਦੇ ਰੂਟ […]

Continue Reading

ਮਾਛੀਵਾੜਾ ਸਾਹਿਬ : ਗੈਰਜ ‘ਚ ਅੱਗ ਲੱਗਣ ਕਾਰਨ ਦੋ ਕਾਰਾਂ ਸੜੀਆਂ

ਮਾਛੀਵਾੜਾ ਸਾਹਿਬ, 17 ਮਈ,ਬੋਲੇ ਪੰਜਾਬ ਬਿਊਰੋ ;ਸਮਰਾਲਾ ਰੋਡ ’ਤੇ ਸਥਿਤ ਇਕ ਕਾਰ ਗੈਰਜ ‘ਚ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਲੱਗਭਗ 10 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦੀ ਜਾਣਕਾਰੀ ਮਿਲੀ ਹੈ।ਇਸ ਗੈਰਜ ਦੇ ਮਾਲਕ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦਾ ਡੈਂਟਿੰਗ, ਪੇਂਟਿੰਗ ਅਤੇ ਕਾਰ ਬਾਜ਼ਾਰ ਦਾ ਕੰਮ ਹੈ। ਉਨ੍ਹਾਂ ਨੂੰ ਰਾਤ ਦੇ […]

Continue Reading