ਚੋਰ ਗਿਰੋਹ ਦਾ ਪਰਦਾਫਾਸ਼, ਟਰੈਕਟਰ, ਰੋਟਾਵੇਟਰ, 6 ਮੋਟਰਸਾਈਕਲ, 6 ਮੋਬਾਈਲ ਫੋਨਾਂ ਸਣੇ 6 ਕਾਬੂ

ਪਟਿਆਲਾ, 16 ਮਈ,ਬੋਲੇ ਪੰਜਾਬ ਬਿਊਰੋ ;ਐਸਐਚਓ ਸੁਖਦੇਵ ਸਿੰਘ ਦੀ ਅਗਵਾਈ ਹੇਠ ਬਖਸ਼ੀਵਾਲਾ ਥਾਣੇ ਦੀ ਪੁਲਿਸ ਨੇ ਇੱਕ ਚੋਰੀਆਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸਿਟੀ-2 ਮਨੋਜ ਗੋਰਾਸੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਸ.ਐਸ. ਪੀ. ਵਰੁਣ ਸ਼ਰਮਾ, ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ ਦੇ ਨਿਰਦੇਸ਼ਾਂ ‘ਤੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ,ਲੜਕੀਆਂ ਮੋਹਰੀ

ਮੋਹਾਲੀ, 16 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੁਆਰਾ ਘੋਸ਼ਿਤ ਕੀਤਾ ਗਿਆ।ਨਿਤੀਜਾ 95 ਪ੍ਰਤੀਸ਼ਤ ਰਿਹਾ ਫਿਰ ਤੋਂ ਲੜਕੀਆਂ ਨੇ ਬਾਜੀ ਮਾਰੀ ਹੈ। ਵਿਦਿਆਰਥੀ ਅੱਜ ਤੋਂ ਹੀ ਇਸਨੂੰ ਵੈੱਬਸਾਈਟ ‘ਤੇ ਦੇਖ ਸਕਦੇ ਹਨ।ਬੋਰਡ ਵੱਲੋਂ ਕੋਈ ਵੱਖਰਾ ਗਜ਼ਟ […]

Continue Reading

ਗੁਜਰਾਤ ਪੁਲਿਸ ਨੇ ਪੰਜਾਬ ਪੁਲਿਸ ਦੀ ਮਦਦ ਨਾਲ ਜਲੰਧਰ ‘ਚ ਪਾਕਿਸਤਾਨੀ ਜਾਸੂਸ ਫੜਿਆ

ਜਲੰਧਰ, 16 ਮਈ,ਬੋਲੇ ਪੰਜਾਬ ਬਿਊਰੋ :ਗੁਜਰਾਤ ਪੁਲਿਸ ਨੇ ਜਲੰਧਰ ਪੁਲਿਸ ਦੀ ਮਦਦ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਪਾਕਿਸਤਾਨੀ ਜਾਸੂਸ ਮੁਹੰਮਦ ਮੁਰਤਜ਼ਾ ਅਲੀ ਨੂੰ ਜਲੰਧਰ ਦੇ ਭਾਰਗਵ ਕੈਂਪ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4 ਮੋਬਾਈਲ ਫੋਨ ਅਤੇ 3 ਸਿਮ ਕਾਰਡ ਬਰਾਮਦ ਕੀਤੇ ਹਨ। ਪੁਲਿਸ ਸੂਤਰਾਂ ਅਨੁਸਾਰ, ਮੁਹੰਮਦ ਮੁਰਤਜ਼ਾ […]

Continue Reading

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ,ਨਸ਼ਾ ਤਸਕਰ 85 ਕਿਲੋ ਹੈਰੋਇਨ ਸਮੇਤ ਦਬੋਚਿਆ

ਤਰਨਤਾਰਨ, 16 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਤਰਨਤਾਰਨ ਪੁਲਿਸ ਨੇ ਸਰਹੱਦ ਪਾਰ ਤੋਂ ਭੇਜੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 85 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਮਰਜੋਤ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਦੇ […]

Continue Reading

ਮੋਹਾਲੀ ‘ਚ ਪਿੰਕੀ ਧਾਲੀਵਾਲ ਦੇ ਘਰ ਅੱਗੇ ਫਾਇਰਿੰਗ

ਮੋਹਾਲੀ, 16 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਏ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਮੋਹਾਲੀ ਸੈਕਟਰ-71 ਦੇ ਇੱਕ ਘਰ ਦੇ ਬਾਹਰ ਛੇ ਤੋਂ ਸੱਤ ਰਾਉਂਡ ਹਵਾਈ ਫਾਇਰਿੰਗ ਕੀਤੀ ਗਈ। ਗੋਲੀਬਾਰੀ ਕਰਨ ਵਾਲੇ ਲੋਕ ਬਾਈਕ ‘ਤੇ ਆਏ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ […]

Continue Reading

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ PM ਨਰਿੰਦਰ ਮੋਦੀ ਨਾਲ ਮੁਲਾਕਾਤ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਊਰੋ:ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਸੰਘਰਸ਼ ਵਿੱਚ ਜਿੱਤ ਦੀ ਵਧਾਈ ਦਿੱਤੀ। ਇਸ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ ਫੋਟੋਆਂ ਸਾਂਝੀਆਂ ਕੀਤੀਆਂ ਅਤੇ ਕਿਹਾ […]

Continue Reading

ਅੱਜ ਦੁਪਹਿਰੇ ਐਲਾਨਿਆ ਜਾਵੇਗਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ

ਮੋਹਾਲੀ, 16 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਜਾਰੀ ਕਰੇਗਾ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੁਆਰਾ ਦੁਪਹਿਰ 2.30 ਵਜੇ ਘੋਸ਼ਿਤ ਕੀਤਾ ਜਾਵੇਗਾ। ਵਿਦਿਆਰਥੀ ਅੱਜ ਤੋਂ ਹੀ ਇਸਨੂੰ ਵੈੱਬਸਾਈਟ ‘ਤੇ ਦੇਖ ਸਕਣਗੇ।ਬੋਰਡ ਵੱਲੋਂ ਕੋਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਸਿਰਫ਼ ਵੈੱਬਸਾਈਟ ਤੋਂ ਹੀ ਨਤੀਜਾ […]

Continue Reading

ਗੁਆਂਢੀ ਮੁਲਕ ਚੀਨ ‘ਚ ਆਇਆ ਭੂਚਾਲ

ਬੀਜਿੰਗ, 16 ਮਈ,ਬੋਲੇ ਪੰਜਾਬ ਬਿਊਰੋ ;ਸਵੇਰੇ ਵਕਤ ਚੀਨ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜੋ ਰਿਕਟਰ ਪੈਮਾਨੇ ’ਤੇ 4.5 ਦੀ ਤੀਬਰਤਾ ਨਾਲ ਦਰਜ ਕੀਤੇ ਗਏ।ਭੂਚਾਲ ਦੇ ਅਚਾਨਕ ਝਟਕਿਆਂ ਕਾਰਨ ਲੋਕ ਘਬਰਾਹਟ ਵਿੱਚ ਘਰਾਂ ਤੋਂ ਬਾਹਰ ਆ ਗਏ। ਕਈ ਨੇ ਤੁਰੰਤ ਖੁੱਲ੍ਹੇ ਮੈਦਾਨਾਂ ਦਾ ਰੁਖ ਕੀਤਾ। ਹਾਲਾਂਕਿ, ਹੁਣ ਤੱਕ ਕਿਸੇ ਵੀ ਜਾਨੀ […]

Continue Reading

ਵਰਧਮਾਨ ਗਰੁੱਪ ਦੇ ਮਾਲਕ ਤੇ ਮਸ਼ਹੂਰ ਉਦਯੋਗਪਤੀ ਨਾਲ 7 ਕਰੋੜ ਦੀ ਠੱਗੀ ਦੇ ਮਾਮਲੇ ‘ਚ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ, 16 ਮਈ,ਬੋਲੇ ਪੰਜਾਬ ਬਿਊਰੋ ;ਦੇਸ਼ ਦੇ ਸਭ ਤੋਂ ਮਸ਼ਹੂਰ ਉਦਯੋਗਪਤੀਆਂ ਵਿੱਚੋਂ ਇੱਕ, ਵਰਧਮਾਨ ਗਰੁੱਪ ਦੇ ਮਾਲਕ ਸ਼੍ਰੀਪਾਲ ਓਸਵਾਲ ਨਾਲ ਸਬੰਧਤ 7 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਧੋਖਾਧੜੀ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।ਹਾਲਾਂਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ […]

Continue Reading

ਹਲਵਾਰਾ ਵਿੱਚ ਨੌਜਵਾਨ ਵੱਲੋਂ ਸ਼ਾਦੀਸ਼ੁਦਾ ਪ੍ਰੇਮਿਕਾ ਦੇ ਸਾਹਮਣੇ ਖੁਦਕੁਸ਼ੀ

ਲੁਧਿਆਣਾ, 16 ਮਈ,ਬੋਲੇ ਪੰਜਾਬ ਬਿਊਰੋ ;ਲੁਧਿਆਣਾ ਦੇ ਹਲਵਾਰਾ ਵਿੱਚ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੇ ਸਾਹਮਣੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪ੍ਰੇਮਿਕਾ ਵਿਆਹੀ ਹੋਈ ਹੈ ਅਤੇ ਦੋਵਾਂ ਵਿਚਕਾਰ ਪ੍ਰੇਮ ਸਬੰਧ ਸਨ। ਇਹ ਘਟਨਾ ਹਲਵਾਰਾ ਦੇ ਪਿੰਡ ਤਾਜਪੁਰ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਹਰਸੁਰਿੰਦਰ ਸਿੰਘ (27) ਵਜੋਂ ਹੋਈ ਹੈ।ਮੁਲਜਮ ਔਰਤ ਨੀਤੂ ਹੈ, ਜੋ ਬਡਿੰਗਾ ਪਿੰਡ […]

Continue Reading