ਬਾਰ੍ਹਵੀ ਜਮਾਤ ਦੀ ਮੈਰਿਟ ਸੂਚੀ ਚ ਸਕੂਲ ਆਫ ਐਮੀਨੈਂਸ ਫਾਡੀ !

ਪੂਰੇ ਪੰਜਾਬ ਅੰਦਰ 19000 ਦੇ ਕਰੀਬ ਸਰਕਾਰੀ ਸਕੂਲ ਹਨ।ਸਤ੍ਹਾ ਪ੍ਰਾਪਤੀ ਪਿੱਛੋਂ  ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਚ ਸੁਧਾਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ 23 ਜ਼ਿਲ੍ਹਿਆਂ ਚ 118 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ।ਪਹਿਲੇ ਗੇੜ ਚ ਇਨਾਂ ਸਕੂਲਾਂ ਲਈ 200 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਸੀ।ਸਰਕਾਰ ਦਾਅਵਾ ਕਰਦੀ ਹੈ ਕਿ ਸਕੂਲ ਆਫ ਐਮੀਨੈਂਸ ਅੱਤ ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤੇ […]

Continue Reading

ਦਸੂਹਾ ‘ਚ ਵਾਪਰੀ ਦਿਲ ਕੰਬਾਊ ਘਟਨਾ, ਖੇਤਾਂ ‘ਚ ਵਿਅਕਤੀ ਨੂੰ ਟਰੈਕਟਰ ਪਿੱਛੇ ਬੰਨ੍ਹ ਕੇ ਉਤਾਰਿਆ ਮੌਤ ਦੇ ਘਾਟ

ਦਸੂਹਾ, 15 ਮਈ,ਬੋਲੇ ਪੰਜਾਬ ਬਿਊਰੋ ;ਅੱਜ ਥਾਣਾ ਦਸੂਹਾ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿੱਚ, ਪਿੰਡ ਦੇ ਇੱਕ ਵਿਅਕਤੀ ਨੂੰ ਜ਼ਿਮੀਂਦਾਰ ਨੇ ਟਰੈਕਟਰ ਨਾਲ ਘਸੀਟ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਦਸੂਹਾ ਥਾਣਾ ਮੁਖੀ ਰਜਿੰਦਰ ਸਿੰਘ ਮਿਨਹਾਸ, ਏ.ਐਸ.ਆਈ. ਜਰਨੈਲ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। […]

Continue Reading

ਡੀਐਸਪੀ ਨਿਕਲਿਆ ਨਸ਼ਾ ਤਸਕਰ, ਸੰਗਰੂਰ ਜੇਲ੍ਹ ਤੋਂ ਚਲਾ ਰਿਹਾ ਸੀ ਰੈਕੇਟ, UPI ਰਾਹੀਂ ਰਿਸ਼ਤੇਦਾਰਾਂ ਦੇ ਖਾਤਿਆਂ ‘ਚ ਪਵਾਉਂਦਾ ਸੀ ਪੈਸੇ

ਸੰਗਰੂਰ, 15 ਮਈ,ਬੋਲੇ ਪੰਜਾਬ ਬਿਊਰੋ :ਸੰਗਰੂਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਸੰਗਠਿਤ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਜੇਲ੍ਹ ਦੇ ਅੰਦਰ ਛਾਪਾ ਮਾਰਿਆ ਗਿਆ, ਜਿਸ ਵਿੱਚ 9 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ ਅਤੇ ਹੋਰ ਪਾਬੰਦੀਸ਼ੁਦਾ ਚੀਜ਼ਾਂ ਬਰਾਮਦ ਕੀਤੀਆਂ ਗਈਆਂ। […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਊਰੋ ; ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਭਿਆਨਕ ਅੱਗ ਲੱਗ ਗਈ। ਦਿੱਲੀ ਦੇ ਪੀਤਮਪੁਰਾ ਵਿੱਚ ਸਥਿਤ ਇਸ ਕਾਲਜ ਵਿੱਚ ਅੱਗ ਬੁਝਾਉਣ ਲਈ 11 ਫਾਇਰ ਇੰਜਣ ਮੌਕੇ ‘ਤੇ ਪੁੱਜੇ। ਫਿਲਹਾਲ ਇਸ ਅੱਗ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਾਇਰ ਵਿਭਾਗ ਨੇ ਦੱਸਿਆ ਕਿ […]

Continue Reading

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਊਰੋ :

Continue Reading

ਫ਼ੌਜ ਨੇ 3 ਹੋਰ ਅੱਤਵਾਦੀਆਂ ਨੂੰ ਮਾਰ ਮੁਕਾਇਆ

ਨਵੀਂ ਦਿੱਲੀ, 15 ਮਈ ,ਬੋਲੇ ਪੰਜਾਬ ਬਿਊਰੋ ; ਜੰਮੂ-ਕਸ਼ਮੀਰ ਦੇ ਤ੍ਰਾਲ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਮੁਕਾਬਲਾ ਅਵੰਤੀਪੋਰਾ ਜ਼ਿਲ੍ਹੇ ਦੇ ਤ੍ਰਾਲ ਕਸਬੇ ਦੇ ਨਾਡੇਰ ਇਲਾਕੇ ਵਿੱਚ ਹੋਇਆ। ਜੰਮੂ-ਕਸ਼ਮੀਰ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਖਾਸ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਓਪੀ […]

Continue Reading

ਪੰਜਾਬ ਸਕੂਲ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਕੱਲ੍ਹ

ਚੰਡੀਗੜ੍ਹ, 15 ਮਈ .ਬੋਲੇ ਪੰਜਾਬ ਬਿਊਰੋ ; ਪੰਜਾਬ ਸਕੂਲ ਸਿੱਖਿਆ ਬੋਰਡ (PSEB) 10ਵੀਂ ਜਮਾਤ ਦਾ ਨਤੀਜਾ ਕੱਲ੍ਹ (16 ਮਈ 2025) ਦੁਪਹਿਰ 2:30 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਹੁਰਾਂ ਵੱਲੋਂ ਦਿੱਤੀ ਗਈ। ਵਿਦਿਆਰਥੀਆਂ ਨੂੰ ਬੋਰਡ ਨੇ ਆਪਣੇ ਨਤੀਜੇ ਲਈ PSEB ਦੀ ਅਧਿਕਾਰਤ ਵੈੱਬਸਾਈਟ www.pseb.ac.in ਦੇਖਣ ਸਲਾਹ ਦੀ ਸਲਾਹ ਦਿੱਤੀ ਹੈ। ਨਤੀਜਾ ਕਰੋ […]

Continue Reading

ਮਨਰਾਜ ਸਿੰਘ ਨੇ ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਅਤੇ ਮਾਪਿਆਂ ਦਾ ਨਾਂ ਚਮਕਾਇਆ

ਪਟਿਆਲਾ 15 ਮਈ,ਬੋਲੇ ਪੰਜਾਬ ਬਿਊਰੋ;ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਵਿਦਿਆਰਥੀ ਮਨਰਾਜ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਬਾਰਵੀਂ ਜਮਾਤ ਮੈਡੀਕਲ ਸਟਰੀਮ ਵਿੱਚ 97.2% ਨੰਬਰ ਪ੍ਰਾਪਤ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ। ਮਨਰਾਜ ਸਿੰਘ ਨਾ ਸਿਰਫ ਅਕਾਦਮਿਕ ਗਤਿਵਿਧੀਆਂ ਵਿੱਚ ਸਗੋਂ ਖੇਡਾਂ ‘ਚ ਵੀ ਬੇਮਿਸਾਲ ਪ੍ਰਦਰਸ਼ਨ ਕਰਦਾ ਆ ਰਿਹਾ ਹੈ। ਉਸ ਨੇ […]

Continue Reading

ਆਪ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਦਾ ਨਵਾਂ ਅਧਿਆਏ: 15000 ਛੱਪੜਾਂ ਦੀ ਸਾਫ-ਸਫਾਈ ਤੇ 13000 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗ੍ਰਾਂਊਡ ਜ਼ੀਰੋ ‘ਤੇ ਮੁਆਇਨਾ ਪੰਜਾਬ ‘ਚ ਬਣਾਏ ਜਾ ਰਹੇ ਨੇ 3000 ਮਾਡਲ ਖੇਡ ਮੈਦਾਨ, 4300 ਮੌਜੂਦਾ ਖੇਡ ਮੈਦਾਨਾਂ ਨੂੰ ਵੀ ਕੀਤਾ ਜਾ ਰਿਹੈ ਅੱਪਗ੍ਰੇਡ ਪੰਜਾਬ ਵਿੱਚ 15,000 ਪਿੰਡਾਂ ਦੇ ਛੱਪੜਾਂ ਦੀ ਮੁੜ ਸੁਰਜੀਤੀ ਦਾ ਕੰਮ ਤੇਜ਼, ਸਾਰੇ ਛੱਪੜਾਂ ਦੀ ਸਫਾਈ 30 ਮਈ ਤੱਕ ਹੋ ਜਾਵੇਗੀ ਪੂਰੀ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਨੇ ਰਚਿਆ ਕਾਮਯਾਬੀ ਦਾ ਇਤਿਹਾਸ

ਘਨੌਰ, 15 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਵਿਦਿਆਰਥੀਆਂ ਨੇ ਕਾਮਯਾਬੀ ਦੇ ਨਵੇਂ ਮਿਆਰ ਸਥਾਪਿਤ ਕੀਤੇ ਹਨ। […]

Continue Reading