ਜਲੰਧਰ ‘ਚ ਫੌਜ ਨੇ ਇੱਕ ਡਰੋਨ ਡੇਗਿਆ, ਹੁਸ਼ਿਆਰਪੁਰ ਵਿੱਚ ਵੀ ਧਮਾਕੇ ਸੁਣੇ ਗਏ

ਚੰਡੀਗੜ੍ਹ, 13 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਹਥਿਆਰਬੰਦ ਬਲਾਂ ਨੇ ਸੋਮਵਾਰ ਰਾਤ 9:20 ਵਜੇ ਜਲੰਧਰ ਦੇ ਮੰਡ ਪਿੰਡ ਵਿੱਚ ਇੱਕ ਨਿਗਰਾਨੀ ਡਰੋਨ ਨੂੰ ਡੇਗ ਦਿੱਤਾ। ਮਾਹਿਰ ਟੀਮਾਂ ਮਲਬੇ ਦੀ ਭਾਲ ਕਰ ਰਹੀਆਂ ਹਨ। ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਫਿਰ ਹੋਇਆ ਬਲੈਕਆਊਟ

ਅੰਮ੍ਰਿਤਸਰ, 13 ਮਈ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਦਰਮਿਆਨ ਅੰਮ੍ਰਿਤਸਰ ’ਚ ਇਕ ਡਰੋਨ ਦੇ ਉੱਡਣ ਦੀ ਘਟਨਾ ਸਾਹਮਣੀ ਆਈ ਹੈ। ਹਾਲਾਂਕਿ, ਅਧਿਕਾਰਕ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋਈ, ਪਰ ਨਿਊ ਅੰਮ੍ਰਿਤਸਰ ਦੇ ਕਈ ਵਾਸੀਆਂ ਨੇ ਡਰੋਨ ਦੇਖਣ ਦਾ ਦਾਅਵਾ ਕੀਤਾ ਹੈ।ਸੋਮਵਾਰ ਦੀ ਰਾਤ ਠੀਕ 9 ਵਜੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਸੁਨੇਹੇ ਤੋਂ […]

Continue Reading

ਭਾਰਤ ਹੁਣ ਪ੍ਰਮਾਣੂ ਬਲੈਕਮੇਲ ਨੂੰ ਬਰਦਾਸ਼ਤ ਨਹੀਂ ਕਰੇਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਵਿਰੁੱਧ ਭਾਰਤ ਦੇ ਹਮਲਾਵਰ ਰੁਖ਼ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਮਾਪਦੰਡਾਂ ਬਾਰੇ ਗੱਲ ਕੀਤੀ ਜਿਨ੍ਹਾਂ ‘ਤੇ ਅਗਲੇ ਕੁਝ ਮਹੀਨਿਆਂ ਅਤੇ ਸਾਲਾਂ ਵਿੱਚ ਪਾਕਿਸਤਾਨ ਨੂੰ ਮਾਪਿਆ ਜਾਵੇਗਾ। ਆਪਣੇ ਸੰਬੋਧਨ ਦੌਰਾਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਭਾਰਤ ਦੀ ਅੱਤਵਾਦ ਵਿਰੁੱਧ […]

Continue Reading

ਪੰਜਾਬ ਸਰਕਾਰ ਵੱਲੋਂ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ ਅੰਮ੍ਰਿਤਸਰ ਮਿਊਂਸੀਪਲ ਕਮਿਸ਼ਨਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 13 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ’ਚ ਅਣਗਹਿਲੀ ਦੇ ਦੋਸ਼ ’ਚ ਸ਼ੋਅ-ਕਾਜ ਨੋਟਿਸ ਜਾਰੀ ਕੀਤਾ ਗਿਆ ਹੈ।ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਲੋਕਾਂ ਵੱਲੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 891

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-05-2025,ਅੰਗ 891 Amrit vele da Hukamnama Sri Darbar Sahib, Amritsar Sahib, Ang 891, 13-05-2025 ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ […]

Continue Reading

ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਵੱਲੋਂ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਦੀ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ : ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ […]

Continue Reading

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਐਮ. ਨੰ. 123 ਆਫ 2025 ਖਿਲਾਫ ਸੀ.ਡਬਲਿਊ.ਪੀ. ਪੀ.ਆਈ.ਐਲ ਨੰ. 101 ਆਫ […]

Continue Reading

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ […]

Continue Reading

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ […]

Continue Reading

ਪੱਕੀਆਂ ਸੜਕਾਂ, ਪੱਕੇ ਇਰਾਦੇ: ‘ਆਪ ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

ਲੋਕਾਂ ਦੀ ਨਿਗਰਾਨੀ ਹੇਠ ਬਣਨਗੀਆਂ 18900 ਕਿਲੋਮੀਟਰ ਸੜਕਾਂ; ਪੰਜਾਬ ਵਿੱਚ ਪਾਰਦਰਸ਼ੀ ਵਿਕਾਸ ਦੀ ਮਿਸਾਲ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ :

Continue Reading