ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅੰਮ੍ਰਿਤਸਰ, 30 ਮਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ […]

Continue Reading

ਫੌਜ ਦਾ ਜਹਾਜ਼ ਕਰੈਸ਼ ਸਾਰੇ ਸਵਾਰਾਂ ਦੀ ਮੌਤ

ਸਿਓਲ,30ਮਈ, ਬੋਲੇ ਪੰਜਾਬ ਬਿਊਰੋ; ਫੌਜ ਦਾ ਜਹਾਜ਼ ਕਰੈਸ਼ ਹੋਣ ਕਾਰਨ ਸਾਰੇ ਸਵਾਰਾਂ ਦੀ ਮੌਤ ਹੋ ਗਈ ਹੈ। ਦੱਖਣੀ ਕੋਰੀਆ ਵਿੱਚ ਨੌਸੈਨਾ ਦਾ ਇਕ ਗਸ਼ਤੀ ਜਹਾਜ਼ ਉਡਾਨ ਭਰਨ ਦੇ ਤੁਰੰਤ ਬਾਅਦ ਸ਼ਹਿਰ ਪੋਹਾਂਗ ਵਿੱਚ ਇਕ ਫੌਜੀ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਹਵਾਈ ਸੈਨਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਚਾਲਕ ਦਲ ਦੇ ਸਾਰੇ ਚਾਰ ਮੈਂਬਰਾਂ […]

Continue Reading

ਸਿੱਖਿਆ ਵਿਭਾਗ ਨੇ 8 ਲੈਕਚਰਾਰਾਂ ਨੂੰ ਕੀਤਾ ਡੀਬਾਰ

ਮੋਹਾਲੀ, 30 ਮਈ, ਬੋਲੇ ਪੰਜਾਬ ਬਿਊਰੋ; ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਦਉਨਤ ਹੋਏ ਲੈਕਚਰਾਰਾਂ ਨੂੰ 2 ਸਾਲ ਲਈ ਡੀਬਾਰ ਕੀਤਾ ਗਿਆ ਹੈ।

Continue Reading

ਛੋਟੇ ਕਿਸਾਨਾਂ ਤੋਂ ਪੈਸੇ ਇਕੱਠੇ ਕਰਕੇ ਯੂਨੀਅਨ ਆਗੂਆਂ ਬਣਾਈਆਂ ਵੱਡੀਆਂ ਜਾਇਦਾਦਾਂ : CM ਭਗਵੰਤ ਮਾਨ

ਬਠਿੰਡਾ 30 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਆਗੂਆਂ ਦੀਆਂ ਜਾਇਦਾਦਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਨੀਅਨਾਂ ਦੇ ਆਗੂਆਂ ਨੇ ਛੋਟੇ ਕਿਸਾਨਾਂ ਪੈਸੇ ਇਕੱਠੇ ਕਰਕੇ ਆਪਣੀਆਂ ਮੋਟੀਆਂ ਜਾਇਦਾਦਾਂ ਬਣਾ ਲਈਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੇ […]

Continue Reading

ਆਸਟ੍ਰੇਲੀਆ ਕਲੱਬ ਸ਼ਾਨਦਾਰ ਵਿਦਾਇਗੀ ਪਾਰਟੀ ਅਤੇ ਜਨਮਦਿਨ ਪ੍ਰੋਗਰਾਮ

ਮੈਲਬੌਰਨ 30 ਮਈ ਬੋਲੇ ਪੰਜਾਬ ਬਿਊਰੋ; ਟਰੁਗਨੀਨਾ ਨਾਰਥ ਸੀਨੀਅਰਜ ਕਲੱਬ ਇੰਨਕਾਰਪੋਰੇਟਡ, ਟਰੁਗਨੀਨਾ ( ਮੈਲਬੌਰਨ) ਆਸਟ੍ਰੇਲੀਆ ਵਲੋਂ ਅੱਜ ਸ਼ਾਨਦਾਰ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਦੋ ਮੈਂਬਰਜ ਦਾ ਜਨਮਦਿਨ ਮਨਾਇਆ ਅਤੇ ਦੋ ਮੈਂਬਰਜ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸ਼ੁਰੂ ਵਿਚ ਹਰੀ ਚੰਦ ਜੀ ਨੇ ਸਭ ਮੈਂਬਰਜ ਨੂੰ ਜੀ ਆਇਆ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ […]

Continue Reading

ਮੁਹਾਲੀ ਪੁਲਿਸ ਵਲੋਂ ਆਈ ਪੀ ਐਲ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ,ਐਫਆਈਆਰ ਦਰਜ

ਐਸ ਐਸ ਪੀ ਹਰਮਨ ਹਾਂਸ ਨੇ ਟਿਕਟਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਈ, ਬੋਲੇ ਪੰਜਾਬ ਬਿਊਰੋ; ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ […]

Continue Reading

ਪਠਾਨਕੋਟ ‘ਚ ਪਾਕਿਸਤਾਨੀ ਘੁਸਪੈਠੀਆ ਕਾਬੂ

ਪਠਾਨਕੋਟ, 30 ਮਈ,ਬੋਲੇ ਪੰਜਾਬ ਬਿਊਰੋ;ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਪਠਾਨਕੋਟ ਸਰਹੱਦ ਵਿੱਚ ਦਾਖਲ ਹੋਣ ਵਾਲੇ ਇੱਕ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਦੇਰ ਰਾਤ ਵਾਪਰੀ। ਬੀਐਸਐਫ ਨੇ ਘੁਸਪੈਠੀਏ ਨੂੰ ਪਠਾਨਕੋਟ ਦੇ ਨਰੋਟ ਜੈਮਲ ਸਿੰਘ ਪੁਲਿਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਜਾਂਚ ਵਿੱਚ ਫੜੇ ਗਏ ਪਾਕਿਸਤਾਨੀ ਨੌਜਵਾਨ ਦੀ ਪਛਾਣ ਜਾਬਰ ਪੁੱਤਰ ਖਾਦਿਰ […]

Continue Reading

ਆਬਕਾਰੀ ਵਿਭਾਗ ਵਲੋਂ 80 ਹਜ਼ਾਰ ਲੀਟਰ ਐਕਸਟਰਾ ਨਿਊਟਰਲ ਅਲਕੋਹਲ ਜ਼ਬਤ, ਦੋ ਟਰੱਕਾਂ ਸਣੇ 8 ਕਾਬੂ

ਚੰਡੀਗੜ੍ਹ, 30 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਆਬਕਾਰੀ ਵਿਭਾਗ ਨੇ 80 ਹਜ਼ਾਰ ਲੀਟਰ ਗੈਰ-ਕਾਨੂੰਨੀ ਤੌਰ ‘ਤੇ ਚੋਰੀ ਕੀਤੀ ਐਕਸਟਰਾ ਨਿਊਟਰਲ ਅਲਕੋਹਲ (ENA) ਜ਼ਬਤ ਕੀਤੀ ਹੈ। ਇਸਨੂੰ ਦੋ ਟਰੱਕਾਂ ਵਿੱਚ ਦੂਜੇ ਰਾਜ ਵਿੱਚ ਲਿਜਾਇਆ ਜਾ ਰਿਹਾ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਟੈਕਸ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰੱਕਾਂ ‘ਤੇ ਗੁਜਰਾਤ ਦੀਆਂ ਨੰਬਰ […]

Continue Reading

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ ਸਸਕਾਰ

ਸੰਗਰੂਰ, 30 ਮਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ, ਸੰਗਰੂਰ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ। ਢੀਂਡਸਾ ਦਾ ਬੁੱਧਵਾਰ ਨੂੰ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਵੀਰਵਾਰ ਨੂੰ ਉਨ੍ਹਾਂ ਦੀ ਦੇਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ […]

Continue Reading

ਜੰਮੂ-ਕਸ਼ਮੀਰ ਪੁਲਿਸ ਦੀ ਜਿਪਸੀ ਹਾਦਸਾਗ੍ਰਸਤ, ਕਈ ਮੁਲਾਜ਼ਮ ਜ਼ਖਮੀ

ਸ਼੍ਰੀਨਗਰ, 30 ਮਈ,ਬੋਲੇ ਪੰਜਾਬ ਬਿਊਰੋ;ਜੰਮੂ-ਕਸ਼ਮੀਰ ਪੁਲਿਸ ਦੀ ਇੱਕ ਜਿਪਸੀ ਅੱਜ ਸਵੇਰੇ ਟਵਿਨ ਬ੍ਰਿਜ ਉਰੂਸਾ ਉੜੀ ਨੇੜੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ ਕਈ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਫੌਜ ਦੇ ਜਵਾਨ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਪੁਲਿਸ ਕਰਮਚਾਰੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ।

Continue Reading