ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿ ਜੰਗਬੰਦੀ ਤੋਂ ਬਾਅਦ ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਸ਼ਨੀਵਾਰ ਨੂੰ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਗੱਲਬਾਤ ਕੀਤੀ। ਇਹ ਮੁਲਾਕਾਤ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਨਾਂ ਦੇਸ਼ਾਂ ਵਿਚਕਾਰ ਪਹਿਲਾ ਉੱਚ ਪੱਧਰੀ ਰਚਨਾਤਮਕ ਸੰਵਾਦ ਸੀ।ਇਸ ਦੌਰਾਨ ਡੋਭਾਲ ਨੇ ਚੀਨੀ ਪੱਖ ਨੂੰ ਨਾ ਸਿਰਫ ਹਮਲੇ […]

Continue Reading

ਧਰਤੀ ‘ਤੇ ਡਿੱਗਿਆ 53 ਸਾਲਾਂ ਤੋਂ ਪੁਲਾੜ ‘ਚ ਫਸਿਆ ਯਾਨ

ਮਾਸਕੋ, 11 ਮਈ,ਬੋਲੇ ਪੰਜਾਬ ਬਿਊਰੋ :ਸੋਵੀਅਤ ਯੂਨੀਅਨ ਦਾ ਕੋਸਮੋਸ 482 ਨਾਮ ਦਾ ਪੁਲਾੜ ਯਾਨ, ਜੋ ਕਿ 53 ਸਾਲਾਂ ਤੋਂ ਧਰਤੀ ਦੇ ਪੰਧ ਵਿੱਚ ਫਸਿਆ ਹੋਇਆ ਸੀ, ਅੰਤ ਵਿੱਚ ਪੂਰੀ ਤਰ੍ਹਾਂ ਧਰਤੀ ‘ਤੇ ਡਿੱਗ ਗਿਆ ਹੈ। ਇਸਦੀ ਪੁਸ਼ਟੀ ਰੂਸੀ ਪੁਲਾੜ ਏਜੰਸੀ ਅਤੇ ਯੂਰਪੀਅਨ ਯੂਨੀਅਨ ਸਪੇਸ ਮਾਨੀਟਰਿੰਗ ਅਤੇ ਟ੍ਰੈਕਿੰਗ ਦੁਆਰਾ ਕੀਤੀ ਗਈ ਸੀ। ਰੂਸ ਨੇ ਕਿਹਾ ਕਿ […]

Continue Reading

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦਾ ਭਾਰਤ ਨੇ ਦਿੱਤਾ ਕਰਾਰਾ ਜਵਾਬ, ਦਿੱਲੀ ਹਵਾਈ ਅੱਡੇ ‘ਤੇ ਅਡਵਾਈਜਰੀ ਜਾਰੀ

ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਚੌਥੇ ਦਿਨ, ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ‘ਤੇ ਸਹਿਮਤੀ ਬਣ ਗਈ। ਹਾਲਾਂਕਿ, ਕੁਝ ਘੰਟਿਆਂ ਬਾਅਦ, ਪਾਕਿਸਤਾਨ ਵਲੋਂ ਫਿਰ ਤੋਂ ਸਰਹੱਦ ‘ਤੇ ਕਈ ਥਾਵਾਂ ਤੋਂ ਗੋਲੀਬਾਰੀ ਦੀਆਂ ਰਿਪੋਰਟਾਂ ਆਈਆਂ। ਭਾਰਤੀ ਹਥਿਆਰਬੰਦ ਸੈਨਾਵਾਂ ਨੇ ਢੁਕਵਾਂ ਜਵਾਬ ਦਿੱਤਾ। ਦੇਰ ਰਾਤ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ […]

Continue Reading

ਸੀਬੀਆਈ ਵੱਲੋਂ ਸਾਈਬਰ ਅਪਰਾਧ ਅਤੇ ਡਿਜੀਟਲ ਗ੍ਰਿਫਤਾਰੀ ਮਾਮਲਿਆਂ ‘ਤੇ ਇੱਕ ਵੱਡੀ ਕਾਰਵਾਈ

ਅੱਠ ਰਾਜਾਂ ਵਿੱਚ 42 ਥਾਵਾਂ ‘ਤੇ ਛਾਪੇਮਾਰੀ, ਪੰਜ ਵਿਅਕਤੀ ਗ੍ਰਿਫਤਾਰ, ਡਿਜੀਟਲ ਡਿਵਾਈਸਾਂ ਜ਼ਬਤ ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਊਰੋ :ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ਨੀਵਾਰ ਨੂੰ ਸਾਈਬਰ ਅਪਰਾਧ ਅਤੇ ਡਿਜੀਟਲ ਗ੍ਰਿਫਤਾਰੀ ਮਾਮਲਿਆਂ ‘ਤੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਅੱਠ ਰਾਜਾਂ ਵਿੱਚ 42 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ, ਸੀਬੀਆਈ ਨੇ ਕੇਵਾਈਸੀ ਨਿਯਮਾਂ ਦੀ ਉਲੰਘਣਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 813

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-05-2025 ,ਅੰਗ 813 Amrit Vele da Hukamnama Sri Darbar Sahib, Amritsar, Ang 813, 11-05-2025 ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ […]

Continue Reading

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਰਾਜ ਭਵਨ ਵਿਖੇ ਸਰਬ ਧਰਮ ਮੀਟਿੰਗ ‘ਚ ਲਿਆ ਹਿੱਸਾ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਉਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਅਤੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਦੇਸ਼ ਹਿੱਤ ਵਿੱਚ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ […]

Continue Reading

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਸਰਹੱਦਾਂ ਦੀ ਰਾਖੀ ਲਈ ਅਸੀਂ ਪੂਰਾ ਸਹਿਯੋਗ ਦੇਵਾਂਗੇ, ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਤਿਆਰ-ਮੁੱਖ ਮੰਤਰੀ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ :ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ […]

Continue Reading

ਸੀਪੀਆਈ ਐੱਮ ਐੱਲ ਨਿਊ ਡੈਮੋਕ੍ਰੇਸੀ ਨੇ ਭਾਰਤ-ਪਾਕਿ ਸਰਹੱਦ ’ਤੇ ਦੁਵੱਲੇ ਹਮਲਿਆਂ ਨਾਲ ਵਧ ਰਹੇ ਤਣਾਅ ਉੱਪਰ ਚਿੰਤਾ ਪ੍ਰਗਟ ਕੀਤੀ

ਵਾਦ-ਵਿਵਾਦ ਵਾਲੇ ਮੁੱਦੇ ਗੱਲਬਾਤ ਅਤੇ ਕੂਟਨੀਤਕ ਪੱਧਰ ’ਤੇ ਹੱਲ ਕੀਤਾ ਜਾਵੇ ਜਲੰਧਰ,10 ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਇੱਕ ਦੂਜੇ ਉੱਪਰ ਹੋ ਰਹੇ ਹਮਲਿਆਂ ਨਾਲ ਵਧ ਰਹੇ ਤਣਾਅ ਉੱਪਰ ਚਿੰਤਾ ਪ੍ਰਗਟ ਕੀਤੀ।ਪਾਰਟੀ ਵੱਲੋਂ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਜਾਰੀ ਇੱਕ ਬਿਆਨ ਰਾਹੀਂ […]

Continue Reading

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ 6ਮਈ ਨੂੰ ਹੋਈ ਕੈਬਨਿਟ ਸਬ ਕੁਮੇਟੀ ਨਾਲ ਮੀਟਿੰਗ ਆਖਰਕਾਰ ਲਿਆਈ ਰੰਗ

ਮੁੱਖ ਮੰਤਰੀ ਪੰਜਾਬ ਜੀ ਵਲੋ ਜੰਗਲਾਤ ਅਤੇ ਜੰਗਲੀ ਜੀਵ ਦੇ 900 ਡੇਲੀਵੇਜ ਕਾਮਿਆ ਦਿੱਤੀ ਮਨਜੂਰੀ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ ਫ਼ੈਡਰੈਸਨ1406-22 ਬੀ ਚੰਡੀਗੜ ਨਾਲ ਸੰਬਧਤ ਜੰਗਲਾਤ ਕਾਮਿਆ ਦੀ ਇਕੋ-ਇਕ ਸਿਰਮੋਰ ਸੰਘਰਸ਼ੀਲ ਜੰਥੇਬੰਦੀ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਸੁਬਾਈ ਸਕੱਤਰ ਜਸਵਿੰਦਰ […]

Continue Reading