ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-05-2025 ,ਅੰਗ 686 AMRIT VELE DA HUKAMNAMA SRI DARBAR SAHIB AMRITSAR ANG 686, 04-05-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ […]

Continue Reading

ਗੁਰਲਾਲ ਘਨੌਰ ਵੱਲੋਂ ਸੈਦਖੇੜੀ ਵਿਖੇ 1.32 ਕਰੋੜ ਨਾਲ ਸਕੂਲ ਆਫ ਹੈਪੀਨੈੱਸ ਅਤੇ ਹਾਈ ਸਕੂਲ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ

ਪੰਜਾਬ ਸਰਕਾਰ ਸਿੱਖਿਆ ਨੇ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਕਰੋੜਾਂ ਰੁਪਏ ਦੇ ਮਿਸਾਲੀ ਕਾਰਜ ਕੀਤੇ: ਗੁਰਲਾਲ ਘਨੌਰ ਵਿਧਾਇਕ ਹਲਕਾ ਘਨੌਰ ਬੱਚਿਆਂ ਨੇ ਸਹਿ-ਵਿੱਦਿਅਕ ਕਿਰਿਆਵਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਮਹਿਮਾਨਾਂ ਨੂੰ ਸਕੂਲ ਦੇ ਗੁਣਾਤਮਕ ਕਾਰਜਾਂ ਬਾਰੇ ਜਾਣਕਾਰੀ ਦਿੱਤੀ: ਹਰਪ੍ਰੀਤ ਸਿੰਘ ਹੈੱਡ ਮਾਸਟਰ ਸਹਸ ਸੈਦਖੇੜੀ ਰਾਜਪੁਰਾ/ਘਨੌਰ 3 ਮਈ,ਬੋਲੇ ਪੰਜਾਬ ਬਿਊਰੋ :ਮੁੱਖ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦੇ ਐਨਸੀਸੀ ਨੇਵੀ ਕੈਡਿਟਾਂ ਨੇ ਸਾਲਾਨਾ ਸਿਖਲਾਈ ਕੈਂਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 3 ਮਈ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਦੇ ਐਨਸੀਸੀ ਨੇਵੀ ਕੈਡਿਟਾਂ ਨੇ 18 ਅਪ੍ਰੈਲ ਤੋਂ 27 ਅਪ੍ਰੈਲ ਤੱਕ ਰੋਪੜ ਦੀ ਐਨਸੀਸੀ ਸਿਖਲਾਈ ਅਕੈਡਮੀ ਵਿੱਚ ਕਰਵਾਏ ਸਾਲਾਨਾ ਸਿਖਲਾਈ ਕੈਂਪ ਨੂੰ ਸਫਲਤਾਪੂਰਵਕ ਪੂਰਾ ਕੀਤਾ। ਇਹ ਕੈਂਪ 1 ਪੀਬੀ ਐਨਯੂ ਨਯਾ ਨੰਗਲ ਦੁਆਰਾ ਕਮਾਂਡਿੰਗ ਅਫਸਰ ਕੈਪਟਨ ਹਰਜੀਤ ਸਿੰਘ ਦਿਓਲ ਦੀ ਅਗਵਾਈ ਵਿੱਚ ਆਯੋਜਿਤ […]

Continue Reading

ਪੰਜਾਬ ਸਰਕਾਰ ਵੱਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 3 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਲਿਸਟ ਦੇਖਣ ਲਈ ਹੇਠਾਂ ਲਿੰਕ ਤੇ ਕਲਿਕ ਕਰੋ। https://www.bolepunjab.com/wp-content/uploads/2025/05/IPS-PPS-TRANSFERS-03-95-2025.pdf

Continue Reading

ਭਾਸ਼ਾ ਵਿਭਾਗ ਪਟਿਆਲਾ ਵਿਖੇ ‘ਹਰਫ਼ਾਂ ਦੀ ਲੋਅ ‘ਸਾਹਿਤਕ ਮੰਚ ਵੱਲੋਂ ਸਾਹਿਤਕ ਸਮਾਗਮ ਕਰਾਇਆ ਗਿਆ

ਕਾਵਿ ਸੰਗ੍ਰਹਿ ‘ਮੋਹ ਦੀਆਂ ਤੰਦਾਂ’ ਤੇ’ ਮੈਂ ਤੇ ਮਾਂ’ ਪੰਜਾਬੀ ਮਾਂ ਬੋਲੀ ਨੂੰ ਦੀ ਝੋਲ਼ੀ ਵਿੱਚ ਪਾਈਆਂ ਪਟਿਆਲਾ ,3, ਮਈ (ਮਲਾਗਰ ਖਮਾਣੋਂ);ਭਾਸ਼ਾ ਵਿਭਾਗ ਪਟਿਆਲਾ ਵਿਖੇ ਸਾਹਿਤਕ ਮੰਚ “ਹਰਫ਼ਾਂ ਦੀ ਲੋਅ” ਵੱਲੋਂ ਕਰਵਾਏ ਗਏ ਕਿਤਾਬ ਰਿਲੀਜ਼ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ ਗਿਆ, ਇਸ ਸਮਾਗਮ ਵਿੱਚ ਸਾਹਿਤ ਜਗਤ ਦੀਆਂ ਸਿਰਮੌਰ ਹਸਤੀਆਂ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਦੀ […]

Continue Reading

ਜਲ ਵਿਵਾਦ ‘ਤੇ ਸਿਆਸੀ ਪਾਰਟੀਆਂ ਵੱਲੋਂ ਭਾਜਪਾ ਵਿਰੁੱਧ ਕੀਤੇ ਜਾ ਰਹੇ ਸਿਆਸੀ ਪ੍ਰਚਾਰ ਦਾ ਪਰਦਾਫਾਸ਼ —- ਕੈਂਥ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿੰਧੂ ਜਲ ਸੰਧੀ ਨੂੰ ਤੋੜਨ ਵਰਗੇ ਲਏ ਗਏ ਫੈਸਲਿਆਂ ਨਾਲ ਪੰਜਾਬ ਨੂੰ ਹੋਵੇਗਾ ਬਹੁਤ ਫਾਇਦਾ —- ਕੈਂਥ ਪਟਿਆਲਾ/ਨਾਭਾ, 3 ਮਈ ,ਬੋਲੇ ਪੰਜਾਬ ਬਿਊਰੋ : ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਅਗਲੇ ਅੱਠ ਦਿਨਾਂ ਲਈ ਭਾਖੜਾ ਡੈਮਾਂ ਤੋਂ ਰੋਜ਼ਾਨਾ 4,500 ਕਿਊਸਿਕ ਵਾਧੂ ਪਾਣੀ ਹਰਿਆਣਾ ਨੂੰ […]

Continue Reading

ਜੇਕਰ ਪੰਜਾਬ ਸਰਕਾਰ ਮੀਟਿੰਗ ‘ਚ ਸ਼ਾਮਲ ਹੋਈ ਤਾਂ ਕੇਂਦਰ ਨਾਲ ਗੱਲਬਾਤ ਨਹੀਂ ਕਰਾਂਗੇ : ਸਰਵਣ ਸਿੰਘ ਪੰਧੇਰ

ਚੰਡੀਗੜ੍ਹ, 3 ਮਈ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਇੱਕ ਮੀਟਿੰਗ ਅੱਜ ਸ਼ਨੀਵਾਰ ਨੂੰ ਹੋਈ। ਕਿਸਾਨਾਂ ਨੇ ਮੀਟਿੰਗ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਪੰਜਾਬ ਸਰਕਾਰ ਕੇਂਦਰ ਨਾਲ ਉਨ੍ਹਾਂ ਮੀਟਿੰਗ ਵਿੱਚ ਬੈਠਦੀ ਹੈ, ਤਾਂ ਉਹ ਮੀਟਿੰਗ ‘ਚ ਹਿੱਸਾ ਨਹੀਂ ਲੈਣਗੇ। ਇਸ ਸਬੰਧੀ ਮੋਰਚੇ ਵੱਲੋਂ ਜਲਦੀ ਹੀ ਕੇਂਦਰ […]

Continue Reading

ਕੈਨੇਡਾ ਤੋਂ ਆਏ ਪੁੱਤਰ ਨੂੰ ਫਰਜੀ ਮੁਕਾਬਲੇ ‘ਚ ਮਾਰਨ ਦਾ ਦੋਸ਼ ਲਾਉਂਦਿਆਂ ਮਾਪੇ ਇਨਸਾਫ ਲਈ ਪਹੁੰਚੇ ਹਾਈਕੋਰਟ

ਚੰਡੀਗੜ੍ਹ, 3 ਮਈ,ਬੋਲੇ ਪੰਜਾਬ ਬਿਊਰੋ :ਪਿਤਾ ਨੇ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਸਦੇ 22 ਸਾਲਾ ਪੁੱਤਰ, ਜੋ ਕੈਨੇਡਾ ਵਿੱਚ ਵਿਆਹ ਕਰਵਾ ਕੇ ਭਾਰਤ ਵਾਪਸ ਆਇਆ ਸੀ, ਨੂੰ ਇੱਕ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ। ਪਿਤਾ ਦੀ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ […]

Continue Reading

20 ਮਈ ਨੂੰ ਦੇਸ਼ ਵਿਆਪੀ ਹੜਤਾਲ ਅਤੇ 04 ਮਈ ਨੂੰ ਜਲੰਧਰ ਕਨਵੈਂਸ਼ਨ ਵਿੱਚ ਸ਼ਾਮਿਲ ਹੋਣ ਦਾ ਫੈਸਲਾ – ਸਾਂਝਾ ਫਰੰਟ

ਚੰਡੀਗੜ੍ਹ, 03 ਮਈ ,ਬੋਲੇ ਪੰਜਾਬ ਬਿਊਰੋ : ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਲੋਕ ਅਤੇ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਵਿਰੁੱਧ ਮਿਤੀ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੰਜਾਬ ਅੰਦਰ ਵੀ ਇਸ ਹੜਤਾਲ ਦੀ ਤਿਆਰੀ ਅਤੇ ਸਫਲਤਾ ਲਈ ਸੂਬੇ ਦੀਆਂ ਵੱਖ-ਵੱਖ ਟ੍ਰੇਡ ਯੂਨੀਅਨਾਂ ਅਤੇ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕਰ ਰਹੇ ਕਿਸਾਨ ਹਿਰਾਸਤ ਵਿੱਚ ਲਏ

ਮਾਨਸਾ, 3 ਮਈ,ਬੋਲੇ ਪੰਜਾਬ ਬਿਊਰੋ :ਮਾਨਸਾ ਸ਼ਹਿਰ ‘ਚ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨਾਲ ਸਬੰਧਤ ਸਨ।ਇਹ ਕਾਰਵਾਈ ਥਾਣਾ ਕੋਟ ਧਰਮੂ ਵਿਚ ਅੰਜਾਮ ਦਿੱਤੀ ਗਈ ਜਿੱਥੇ 40 ਤੋਂ ਵੱਧ ਕਿਸਾਨਾਂ ਨੂੰ ਬੰਦ […]

Continue Reading