ਭਾਰਤ ਨੇ ਪਾਕਿਸਤਾਨ ਤੋਂ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੇ ਆਯਾਤ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਈ

ਨਵੀਂ ਦਿੱਲੀ, 3 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਨੇ ਅੱਤਵਾਦ ਦੇ ਪਨਾਹਗਾਹ ਪਾਕਿਸਤਾਨ ਨੂੰ ਇੱਕ ਵਾਰ ਫਿਰ ਸਬਕ ਸਿਖਾਉਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ, ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੇ ਸਿੱਧੇ ਜਾਂ ਅਸਿੱਧੇ ਆਯਾਤ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਵਣਜ ਮੰਤਰਾਲੇ ਵੱਲੋਂ 2 ਮਈ ਨੂੰ […]

Continue Reading

ਨਾਨ – ਮੈਡੀਕਲ ਦੇ ਵਿੱਚ 94.75 ਅੰਕ…. ਕੰਪਿਊਟਰ ਸਾਇੰਸ ਦੇ ਵਿੱਚ ਇੰਜੀਨੀਅਰਿੰਗ ਕਰਨਾ ਹੀ ਮੇਰਾ ਉਦੇਸ਼ : ਸਮਰਵੀਰ ਸਿੰਘ.

ਮੋਹਾਲੀ 3 ਮਈ ,ਬੋਲੇ ਪੰਜਾਬ ਬਿਊਰੋ : ਨਾਨ- ਮੈਡੀਕਲ ਦੇ ਵਿੱਚ 94.75 ਅੰਕ ਲੈਣ ਵਾਲੇ ਵਾਈ.ਪੀ.ਐਸ. ਸਕੂਲ ਫੇਜ਼ -7 , ਮੋਹਾਲੀ ਦੇ ਸਮਰਵੀਰ ਸਿੰਘ ਕੰਪਿਊਟਰ ਸਾਇੰਸ ਵਿੱਚ ਬੀ.ਟੈਕ ਕਰਕੇ ਇੰਜੀਨੀਅਰ ਬਣਨਾ ਹੀ ਮੇਰਾ ਉਦੇਸ਼ ਚਾਹੁੰਦਾ ਹੈ,ਸਕੂਲ ਦੀ ਪੜ੍ਹਾਈ ਰੈਗੂਲਰ ਕਰਨ ਦੇ ਨਾਲ -ਨਾਲ ਜਨਵਰੀ ਮਹੀਨੇ ਵਿੱਚ ਪ੍ਰੀ -ਬੋਰਡ ਪੇਪਰ ਦੇ ਬਾਅਦ ਘਰ ਵਿੱਚ ਰਹਿ ਕੇ […]

Continue Reading

ਪੁਲਿਸ ਨਾਲ ਮੁਕਾਬਲੇ ਵਿੱਚ ਗੋਪੀ ਲਾਹੌਰੀਆ ਗੈਂਗ ਦਾ ਬਦਮਾਸ਼ ਜ਼ਖਮੀ, ਹਥਿਆਰ ਬਰਾਮਦ

ਲੁਧਿਆਣਾ, 3 ਮਈ,ਬੋਲੇ ਪੰਜਾਬ ਬਿਊਰੋ :ਅੱਜ ਸ਼ਨਿੱਚਰਵਾਰ ਸਵੇਰੇ ਲੁਧਿਆਣਾ ਦੇ ਸੁਭਾਸ਼ ਨਗਰ ’ਚ ਪੁਲਿਸ ਇੱਕ ਫਾਇਰਿੰਗ ਮਾਮਲੇ ਦੀ ਜਾਂਚ ਲਈ ਗਈ ਸੀ।ਜਾਂਚ ਦੌਰਾਨ ਗੋਪੀ ਲਾਹੌਰੀਆ ਗੈਂਗ ਦੇ ਇੱਕ ਬਦਮਾਸ਼ ਨੇ ਪੁਲਿਸ ਟੀਮ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।ਇਸ ਦੌਰਾਨ ਬਦਮਾਸ਼ ਵਲੋਂ ਚਲਾਈ ਗੋਲੀ ਇੱਕ ਪੁਲਿਸ ਮੁਲਾਜ਼ਮ ਦੀ ਪੱਗ ਵਿੱਚੋਂ ਲੰਘ ਗਈ, ਪਰ ਉਹ ਬਚ ਗਿਆ।ਜਵਾਬੀ ਕਾਰਵਾਈ […]

Continue Reading

ਆੜ੍ਹਤ ਤੇ ਪੈਸਟੀਸਾਈਡ ਦਾ ਕੰਮ ਕਰਨ ਵਾਲੇ ਸਾਬਕਾ ਫੌਜੀ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨਤਾਰਨ, 3 ਮਈ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਤਰਨਤਾਰਨ ਦੇ ਪੱਟੀ ਅਧੀਨ ਆਉਂਦੇ ਪਿੰਡ ਦੁੱਬਲੀ ’ਚ ਅੱਜ ਸਵੇਰੇ ਇੱਕ ਦਹਿਸ਼ਤ ਭਰੀ ਘਟਨਾ ਸਾਹਮਣੇ ਆਈ, ਜਿੱਥੇ ਘਰ ਦੇ ਬਾਹਰ ਚੱਲ ਰਹੀ ਪੈਸਟੀਸਾਈਡ ਸਟੋਰ ’ਚ ਬੈਠੇ ਵਿਅਕਤੀ ਨੂੰ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।ਮ੍ਰਿਤਕ ਦੀ ਪਛਾਣ ਜਸਵੰਤ ਸਿੰਘ ਉਰਫ ਬਿੱਟੂ ਪੁੱਤਰ ਅਜੀਤ ਸਿੰਘ […]

Continue Reading

ਪਾਣੀ ਦੇ ਮੁੱਦੇ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਬੁਲਾਈ ਸਰਬ ਪਾਰਟੀ ਮੀਟਿੰਗ

ਚੰਡੀਗੜ੍ਹ, 3 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਫੈਸਲੇ ਤੋਂ ਬਾਅਦ ਹਰਿਆਣਾ ਸਰਕਾਰ ਵੀ ਚੌਕੰਨੀ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਰਿਆਣਾ ਨੇ ਸੁਪਰੀਮ ਕੋਰਟ ਜਾਣ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿੱਚ ਉੱਚ ਅਧਿਕਾਰੀਆਂ ਵੱਲੋਂ ਇੱਕ ਕਾਨੂੰਨੀ ਖਰੜਾ ਤਿਆਰ ਕੀਤਾ ਜਾ ਰਿਹਾ ਹੈ, ਜਿਸਨੂੰ ਅੱਜ ਹੀ […]

Continue Reading

ਪੁਲਿਸ ਨੇ ਦੋ ਨਸ਼ਾ ਤਸਕਰਾਂ ਦੇ ਘਰ ਢਾਹੇ, ਦੋ ਕੀਤੇ ਸੀਲ, ਲੋਕਾਂ ਨੇ ਲੱਡੂ ਵੰਡੇ

ਬਠਿੰਡਾ, 3 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੋਰ ਤੇਜ਼ ਹੋ ਗਈ ਹੈ। ਬਠਿੰਡਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਦੇ ਘਰ ਜਮੀਨਦੋਜ਼ ਕਰ ਦਿੱਤੇ ਜਦਕਿ ਇਕ ਹੋਰ ਤਸਕਰ ਦੇ ਦੋ ਘਰਾਂ ਨੂੰ ਸੀਲ ਕਰ ਦਿੱਤਾ ਗਿਆ। ਐੱਸਐੱਸਪੀ ਅਮਨੀਤ ਕੋਂਡਲ ਅਤੇ ਐਸਡੀਐਮ ਬਲਕਰਨ ਸਿੰਘ ਦੀ ਅਗਵਾਈ ਹੇਠ ਜਦੋਂ ਜੇਸੀਬੀ ਨੇ […]

Continue Reading

ਗੋਆ ਦੇ ਸ਼ਿਰਗਾਓਂ ‘ਚ ਧਾਰਮਿਕ ਯਾਤਰਾ ਦੌਰਾਨ ਭਗਦੜ ਮਚਣ ਕਾਰਨ ਛੇ ਲੋਕਾਂ ਦੀ ਮੌਤ, 30 ਜ਼ਖਮੀ

ਪਣਜੀ, 3 ਮਈ,ਬੋਲੇ ਪੰਜਾਬ ਬਿਊਰੋ :ਉੱਤਰੀ ਗੋਆ ਦੇ ਸ਼ਿਰਗਾਓਂ ਵਿੱਚ ਅੱਜ ਸ਼ਨੀਵਾਰ ਸਵੇਰੇ ਇੱਕ ਧਾਰਮਿਕ ਯਾਤਰਾ ਦੌਰਾਨ ਭਗਦੜ ਮਚਣ ਕਾਰਨ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 30 ਜ਼ਖਮੀ ਹੋ ਗਏ। ਇਹ ਹਾਦਸਾ ਸ਼੍ਰੀ ਲਰਾਈ ਯਾਤਰਾ ਦੌਰਾਨ ਵਾਪਰਿਆ। ਇਸ ਲਰਾਈ ਯਾਤਰਾ ਵਿੱਚ ਹਰ ਸਾਲ ਹਜ਼ਾਰਾਂ ਲੋਕ ਹਿੱਸਾ ਲੈਂਦੇ ਹਨ। ਹਾਦਸੇ ਵਿੱਚ ਜ਼ਖਮੀ ਹੋਏ […]

Continue Reading

ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜ ਵੱਲੋਂ ਵੀ ਜਵਾਬੀ ਫਾਇਰਿੰਗ

ਸ਼੍ਰੀਨਗਰ, 3 ਮਈ,ਬੋਲੇ ਪੰਜਾਬ ਬਿਊਰੋ ;ਪਹਿਲਗਾਮ ਹਮਲੇ ਤੋਂ ਬਾਅਦ, ਪਾਕਿਸਤਾਨ ਕੰਟਰੋਲ ਰੇਖਾ ਦੇ ਪਾਰ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਕੱਲ੍ਹ ਰਾਤ, ਉਸਨੇ ਲਗਾਤਾਰ 9ਵੇਂ ਦਿਨ ਜੰਗਬੰਦੀ ਦੀ ਉਲੰਘਣਾ ਕੀਤੀ। ਹਾਲਾਂਕਿ, ਉਸਨੂੰ ਹਰ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ।ਬੀਤੀ ਰਾਤ, ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕੁਪਵਾੜਾ, ਉੜੀ ਅਤੇ ਅਖਨੂਰ ਸੈਕਟਰਾਂ ਦੇ ਸਾਹਮਣੇ […]

Continue Reading

ਐਨਆਈਏ ਵਲੋਂ ਪੰਜਾਬ ‘ਚ ਕਈ ਥਾਂਈਂ ਛਾਪੇਮਾਰੀ

ਨਵੀਂ ਦਿੱਲੀ, 3 ਮਈ ,ਬੋਲੇ ਪੰਜਾਬ ਬਿਊਰੋ :ਕੌਮੀ ਜਾਂਚ ਏਜੰਸੀ (NIA) ਨੇ ਖਾਲਿਸਤਾਨੀ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਅਨ ਨਾਲ ਸਬੰਧਤ ਅਤਿਵਾਦੀ ਸਾਜ਼ਿਸ਼ ਦੀ ਜਾਂਚ ਕਰਨ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਛਾਪੇ ਮਾਰੇ ਹਨ।ਇਹ ਛਾਪੇ ਗੁਰਦਾਸਪੁਰ, ਬਟਾਲਾ, ਫਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਕੁੱਲ 17 ਥਾਵਾਂ ’ਤੇ ਮਾਰੇ ਗਏ। ਜਾਂਚ […]

Continue Reading

ਚਰਨਜੀਤ ਸਿੰਘ ਚੰਨੀ ਨੇ ਪਾਕਿਸਤਾਨ ‘ਤੇ ਹੋਈ ਸਰਜੀਕਲ ਸਟ੍ਰਾਈਕ ਉੱਤੇ ਚੁਕੇ ਸਵਾਲ

ਨਵੀਂ ਦਿੱਲੀ, 3 ਮਈ,ਬੋਲੇ ਪੰਜਾਬ ਬਿਊਰੋ :ਪਹਿਲਗਾਮ ਹਮਲੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਰ ਪਾਸੇ ਇਸ ਦੀ ਗੂੰਜ ਹੈ।ਲੋਕ ਗੁੱਸੇ ਵਿਚ ਹਨ, ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਪਰ ਇਸ ਗੁੱਸੇ ਦੀ ਗੂੰਜ ਵਿਚ ਇਕ ਰਾਜਨੀਤਕ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ […]

Continue Reading