ਹੈਰੋਇਨ ਤੇ ਭੁੱਕੀ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਊਰੋ :ਕ੍ਰਾਈਮ ਬ੍ਰਾਂਚ 1 ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ 310 ਗ੍ਰਾਮ ਹੈਰੋਇਨ ਅਤੇ 20 ਕਿਲੋਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਪੁਲਿਸ ਨੇ ਲਾਡੋਵਾਲ ਬਾਈਪਾਸ ਨੇੜੇ ਚੈਕਿੰਗ ਲਈ ਇੱਕ ਮਾਰੂਤੀ ਕਾਰ ਨੂੰ ਰੋਕਿਆ ਅਤੇ ਜਦੋਂ […]
Continue Reading