ਨਜਾਇਜ਼ ਕਬਜ਼ੇ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ; ਨਗਰ ਕੌਂਸਲ ਜ਼ੀਰਕਪੁਰ ਨੇ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਢਾਹਿਆ

ਚੰਡੀਗੜ੍ਹ, 29 ਮਈ,ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਨਗਰ ਕੌਂਸਲ, ਜ਼ੀਰਕਪੁਰ ਨੇ ਐਮਸੀ ਜ਼ੀਰਕਪੁਰ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪੀਰ ਮੁਛੱਲਾ ਖੇਤਰ ਵਿੱਚ ਇੱਕ ਗੈਰ-ਕਾਨੂੰਨੀ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਤੁਰੰਤ ਢਾਹ ਦਿੱਤਾ ਹੈ। ਵੇਰਵਿਆਂ ਦੀ ਪੁਸ਼ਟੀ ਕਰਦਿਆਂ  ਡਿਪਟੀ ਕਮਿਸ਼ਨਰ ਕੋਮਲ ਮਿੱਤਲ […]

Continue Reading

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਬਠਿੰਡਾ, 29 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ।ਕਿਸਾਨ ਯੂਨੀਅਨਾਂ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਯੂਨੀਅਨਾਂ ਦਾ ਵਜੂਦ ਵੱਖੋ-ਵੱਖਰਾ ਹੈ […]

Continue Reading

ਡੀਬੀਯੂ ਵੱਲੋਂ ਮੈਗਾ ਨੌਕਰੀ ਮੇਲਾ; ਨਾਮਵਰ ਕੰਪਨੀਆਂ ਵੱਲੋਂ 379 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਮੰਡੀ ਗੋਬਿੰਦਗੜ੍ਹ, 29 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਨੇ ਜ਼ਿਲ੍ਹਾ ਰੁਜ਼ਗਾਰ ਬਿਊਰੋ, ਪਟਿਆਲਾ ਅਤੇ ਸਰਕਾਰੀ ਆਈਟੀਆਈ (ਨਾਭਾ ਰੋਡ), ਪਟਿਆਲਾ ਦੇ ਸਹਿਯੋਗ ਨਾਲ, ਸਰਕਾਰੀ ਆਈਟੀਆਈ ਪਟਿਆਲਾ ਕੈਂਪਸ ਵਿੱਚ ਆਪਣਾ 70ਵਾਂ ਮੈਗਾ ਨੌਕਰੀ ਮੇਲਾ ਸਫਲਤਾਪੂਰਵਕ ਲਗਾਇਆ। ਇਹ ਸਮਾਗਮ ਸ਼ਾਨਦਾਰ ਰਿਹਾ, ਜਿਸ ਵਿੱਚ 1,479 ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਦੀਆਂ 47 ਨਾਮਵਰ ਕੰਪਨੀਆਂ ਨੇ ਭਾਗ ਲਿਆ। ਇਸ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ ਕਰਵਾਇਆ

ਮੋਹਾਲੀ 29 ਮਈ ,ਬੋਲੇ ਪੰਜਾਬ ਬਿਊਰੋ; ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ ਉਪ ਸਿੱਖਿਆ ਅਫਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਜੀ ਦੀ ਯੋਗ ਅਗਵਾਈ ਅਤੇ ਪ੍ਰਿੰਸੀਪਲ ਦਿਆਲ ਸਿੰਘ ਜੀ ਦੇ ਤਾਲਮੇਲ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਕੂਲ ਵਿੱਚ ਬਣਾਈ ਗਈ ਚਾਰ ਦੀਵਾਰੀ ਅਤੇ ਕਿਚਨ […]

Continue Reading

ਸਰਾਂ ਡਿਸਟਿਲਰੀ ਦੇ ਮਾਲਕ ਕਰਮਜੀਤ ਸਿੰਘ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਟੇਸ਼ਨਰੀ ਵੰਡੀ

ਪਟਿਆਲਾ, 29 ਮਈ ,ਬੋਲੇ ਪੰਜਾਬ ਬਿਊਰੋ; ਉੱਘੇ ਸਮਾਜ ਸੇਵੀ ਅਤੇ ਸਰਾਂ ਡਿਸਟਿਲਰੀ ਦੇ ਮਾਲਕ ਕਰਮਜੀਤ ਸਿੰਘ ਉਰਫ ‘ਬਿੱਟੂ’ ਵੱਲੋਂ ਬਲਾਕ ਪਟਿਆਲਾ-1 ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਟੇਸ਼ਨਰੀ ਵੰਡ ਮੁਹਿੰਮ ਚਲਾਈ ਗਈ।ਸਰਕਾਰੀ ਪ੍ਰਾਇਮਰੀ ਸਕੂਲ ਦੌਲਤਪੁਰ, ਰਸੂਲਪੁਰ ਜੌੜਾ, ਭਟੇੜੀ ਅਤੇ ਦੌਣ ਖੁਰਦ ਵਿਖੇ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਕਾਪੀਆਂ, ਰਜਿਸਟਰ, ਪੈਨ, ਪੈਨਸਿਲਾਂ, ਕਲਰ […]

Continue Reading

ਗੁਰਲਾਲ ਘਨੌਰ ਵਿਧਾਇਕ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ

ਤੰਦਰੁਸਤ ਸ਼ਰੀਰ ਵਿੱਚ ਤੰਦਰੁਸਤ ਦਿਮਾਗ ਦਾ ਵਿਕਾਸ ਹੁੰਦਾ ਹੈ, ਹਲਕਾ ਘਨੌਰ ਦੇ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਤੱਕ ਲਿਜਾ ਕੇ ਤੰਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ: ਗੁਰਲਾਲ ਘਨੌਰ ਵਿਧਾਇਕ ਰਾਜਪੁਰਾ, 29 ਮਈ ,ਬੋਲੇ ਪੰਜਾਬ ਬਿਊਰੋ; ਹਲਕਾ ਘਨੌਰ ਦੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਪਿੰਡਾਂ ਵਿੱਚ ਵਿਧਾਇਕ ਗੁਰਲਾਲ ਘਨੌਰ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ […]

Continue Reading

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਹੋਈ ਗਲਬਾਤ ਦੀ ਰਿਪੋਰਟ ਐਡਵੋਕੇਟ ਧਾਮੀ ਨੂੰ ਸੋਂਪੀ ਜਾਵੇਗੀ -ਵਿਰਕ, ਗਰੇਵਾਲ, ਕਰਮੂੰਵਾਲਾ ਅੰਮ੍ਰਿਤਸਰ, 29 ਮਈ ,ਬੋਲੇ ਪੰਜਾਬ ਬਿਉਰੋ;-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਗਲਬਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]

Continue Reading

ਪੰਜਾਬ ਵਿੱਚ ਮਹਿਲਾਵਾਂ ਦਾ ਜਿਉਣਾ ਹੋਇਆ ਮੁਸ਼ਕਿਲ, ਮਹਿਲਾ ਕਮਿਸ਼ਨ ਵੀ ਨਹੀਂ ਕਰ ਰਹੀ ਕੇਸਾਂ ਦੀ ਸੁਣਵਾਈ.

ਇਨਸਾਫ ਲਈ ਦਰ ਦਰ ਦੀਆਂ ਠੋਕਰਾਂ ਖਾਂਦੀਆਂ ਮਹਿਲਾਵਾਂ ਅਖੀਰ ਪਹੁੰਚੀਆਂ ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਕੋਲ, ਇਨਸਾਫ ਦੀ ਲਗਾਈ ਗੁਹਾਰ. ਮੋਹਾਲੀ, 29 ਮਈ ,ਬੋਲੇ ਪੰਜਾਬ ਬਿਊਰੋ: ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ ਪੁਲਿਸ ਪ੍ਰਸ਼ਾਸਨ ਤੋਂ ਪੀੜਤ ਮਹਿਲਾਵਾਂ ਪਹੁੰਚੀਆਂ। ਜਿਨਾਂ ਵਿੱਚੋਂ ਸੁਨੇਹਾ ਕਪੂਰ […]

Continue Reading

ਸੂਬੇ ਵਿੱਚ ਖੋਲੇ 881 ਮੁਹੱਲਾ ਕਲੀਨਿਕਾਂ ਦੇ ਵਿੱਚੋਂ 3 ਕਰੋੜ ਦੇ ਕਰੀਬ ਮਰੀਜ਼ ਕਰਵਾ ਚੁੱਕੇ ਹਨ ਆਪਣਾ ਇਲਾਜ : ਕੁਲਵੰਤ ਸਿੰਘ

ਪਿੰਡ ਸ਼ਾਮਪੁਰ, ਗੋਬਿੰਦਗੜ੍ਹ, ਗਿੱਦੜਪੁਰ ਅਤੇ ਸੈਦਪੁਰ ਵਿਖੇ ਵੱਖ-ਵੱਖ ਪ੍ਰੋਗਰਾਮਾਂ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਚੁਕਾਈ ਨਸ਼ਿਆਂ ਵਿਰੁੱਧ ਸੌਂ ਮੋਹਾਲੀ 29 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਦੇ ਵਿੱਚੋਂ ਕੱਢਣ ਦੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ […]

Continue Reading

ਘਰ ਵਿੱਚ ਵੜ ਕੇ ਪਰਿਵਾਰ ‘ਤੇ ਕੀਤਾ ਹਮਲਾ, ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਔਰਤ ਸਣੇ ਚਾਰ ਜ਼ਖਮੀ

ਸੰਗਰੂਰ, 29 ਮਈ,ਬੋਲੇ ਪੰਜਾਬ ਬਿਊਰੋ;ਸੰਗਰੂਰ ਵਿੱਚ ਘਰ ਵਿੱਚ ਵੜ ਕੇ ਪਰਿਵਾਰ ‘ਤੇ ਹਮਲਾ ਕਰਨ ਤੋਂ ਬਾਅਦ ਇੱਕ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਡ ਘਰਾਚੋਂ ਵਿੱਚ ਵਾਪਰੀ ਜਿੱਥੇ ਇੱਕ ਗੁਆਂਢੀ ਨੇ ਹੋਰਨਾਂ ਨਾਲ ਮਿਲ ਕੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਹਥਿਆਰਬੰਦ ਹਮਲਾਵਰਾਂ ਨੇ ਬੁੱਧਵਾਰ ਰਾਤ ਨੂੰ ਇਸ ਘਟਨਾ ਨੂੰ ਅੰਜਾਮ […]

Continue Reading