ਲੁਧਿਆਣਾ ‘ਚ 1 ਕਿਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਲੁਧਿਆਣਾ, 29 ਮਈ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਟਿੱਬਾ ਥਾਣੇ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਤਿੰਨ ਤਸਕਰ ਕਿਸਨੂੰ ਨਸ਼ਾ ਸਪਲਾਈ ਕਰਦੇ ਹਨ।ਤਿੰਨਾਂ ਨੌਜਵਾਨਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ […]

Continue Reading

ਬੱਸ ਤੇ ਟਰੱਕ ਵਿਚਕਾਰ ਭਿਆਨਕ ਹਾਦਸਾ, 4 ਲੋਕਾਂ ਦੀ ਮੌਤ, 10 ਜ਼ਖਮੀ

ਪਲਾਮੂ(ਝਾਰਖੰਡ), 29 ਮਈ,ਬੋਲੇ ਪੰਜਾਬ ਬਿਊਰੋ;ਵਿਆਹ ਦੀਆਂ ਰੌਣਕਾਂ ਦੇ ਵਿਚ ਅਚਾਨਕ ਓਦੋਂ ਮਾਤਮ ਛਾ ਗਿਆ ਜਦੋਂ ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿਚ ਵਿਆਹ ਸਮਾਰੋਹ ਲਈ ਜਾ ਰਹੀ ਬੱਸ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ। ਇਹ ਦਰਦਨਾਕ ਹਾਦਸਾ ਬੁੱਧਵਾਰ ਰਾਤ ਬ੍ਰਹਮਪੁਰਾ ਮੋੜ ਨੇੜੇ ਵਾਪਰਿਆ ਜਿਸ ਵਿੱਚ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 10 […]

Continue Reading

ਜਲੰਧਰ ‘ਚ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰੀ, ਹਾਲਤ ਗੰਭੀਰ

ਜਲੰਧਰ, 29 ਮਈ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਜਲੰਧਰ ਦੇ ਕੋਰਟ ਕੰਪਲੈਕਸ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਕ ਵਿਅਕਤੀ ਨੇ ਅਚਾਨਕ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਹ ਦ੍ਰਿਸ਼ ਐਨਾ ਭਿਆਨਕ ਸੀ ਕਿ ਮੌਕੇ ’ਤੇ ਮੌਜੂਦ ਲੋਕ ਹੱਕੇ-ਬੱਕੇ ਰਹਿ ਗਏ।ਡਿੱਗਣ ਕਾਰਨ ਵਿਅਕਤੀ ਨੂੰ ਸਿਰ, ਚਿਹਰੇ ਅਤੇ ਸਰੀਰ ਦੇ ਕਈ ਹਿੱਸਿਆਂ ’ਤੇ ਗੰਭੀਰ ਸੱਟਾਂ ਆਈਆਂ ਹਨ। […]

Continue Reading

ਭਾਰਤ ਭੂਸ਼ਣ ਆਸ਼ੂ ਨੇ ਨਾਮਜ਼ਦਗੀ ਭਰੀ, ਚਰਨਜੀਤ ਚੰਨੀ ਨੇ ਕੇਜਰੀਵਾਲ ‘ਤੇ ਲਾਏ ਗੰਭੀਰ ਇਲਜ਼ਾਮ

ਲੁਧਿਆਣਾ, 29 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਕਿਸ਼ੋਰੀ ਲਾਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਜੀਤ ਸਿੰਘ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ’ਤੇ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਹ ਸਾਰੇ ਨੇਤਾ ਭਾਰਤ ਭੂਸ਼ਣ […]

Continue Reading

ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਪਿੰਡ ਉੱਤੇ ਉੱਡਦਾ ਦੇਖਿਆ ਪਾਕਿਸਤਾਨੀ ਗੁਬਾਰਾ

ਫਿਰੋਜ਼ਪੁਰ, 29 ਮਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਦੇ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਇੱਕ ਪਿੰਡ ਦੇ ਉੱਪਰ ਪਿੰਡ ਵਾਸੀਆਂ ਨੇ ਇੱਕ ਪਾਕਿਸਤਾਨੀ ਗੁਬਾਰਾ ਅਸਮਾਨ ਵਿੱਚ ਉੱਡਦਾ ਦੇਖਿਆ। ਪਿੰਡ ਵਾਸੀਆਂ ਨੇ ਇਸਦੀ ਵੀਡੀਓ ਬਣਾਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਬਾਰੇ ਨਾਲ ਇੱਕ ਗੁਪਤ […]

Continue Reading

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ‘ਚ ਇੱਕ ਹੋਰ ਨੌਜਵਾਨ ਗ੍ਰਿਫ਼ਤਾਰ

ਕਾਂਗੜਾ, 29 ਮਈ,ਬੋਲੇ ਪੰਜਾਬ ਬਿਊਰੋ;ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨੌਜਵਾਨ ‘ਤੇ ਪਾਕਿਸਤਾਨ ਵਿੱਚ ਬੈਠੇ ਏਜੰਟਾਂ ਨੂੰ ਭਾਰਤ ਦੀ ਸੰਵੇਦਨਸ਼ੀਲ ਜਾਣਕਾਰੀ ਭੇਜਣ ਦਾ ਦੋਸ਼ ਹੈ।ਕਾਂਗੜਾ ਦੇ ਐਸਪੀ ਮਯੰਕ ਚੌਧਰੀ ਨੇ ਕਿਹਾ ਹੈ ਕਿ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਦੇ […]

Continue Reading

ਪੁੱਤ ਨੇ ਪਿਤਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ

ਖੇਮਕਰਨ, 29 ਮਈ,ਬੋਲੇ ਪੰਜਾਬ ਬਿਊੋਰੋ;ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋਕੇ ਹਵੇਲੀਆਂ ’ਚ ਇੱਕ ਦਰਦਨਾਕ ਘਟਨਾ ਵਾਪਰੀ, ਜਿੱਥੇ ਇੱਕ ਪੁੱਤਰ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।ਮੁਲਜਮ ਪੁੱਤਰ ਵੱਲੋਂ ਆਪਣੇ ਬਜ਼ੁਰਗ ਪਿਤਾ ਕੋਲੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ। ਜਾਣਕਾਰੀ ਮੁਤਾਬਕ, ਇਸ ਮਾਮਲੇ ’ਚ ਦੋਹਾਂ ਵਿਚਕਾਰ ਲੰਬੇ ਸਮੇਂ ਤੋਂ ਤਣਾਅ […]

Continue Reading

ਐਲੋਨ ਮਸਕ ਨੇ ਡੋਨਾਲਡ ਟਰੰਪ ਸਰਕਾਰ ਨਾਲ ਨਾਤਾ ਤੋੜਿਆ

ਵਾਸਿੰਗਟਨ, 29 ਮਈ,ਬੋਲੇ ਪੰਜਾਬ ਬਿਊਰੋ;ਅਮਰੀਕੀ ਅਰਬਪਤੀ ਉਦਯੋਗਪਤੀ ਐਲੋਨ ਮਸਕ ਨੇ ਡੋਨਾਲਡ ਟਰੰਪ ਦੇ ਸਲਾਹਕਾਰ ਦਾ ਅਹੁਦਾ ਛੱਡ ਦਿੱਤਾ ਹੈ। ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਰਾਹੀਂ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੂੰ ਅਮਰੀਕੀ ਪ੍ਰਸ਼ਾਸਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਦਿੱਤਾ ਗਿਆ। ਮਸਕ ਨੇ ਕਿਹਾ ਕਿ ਉਹ ਇੱਕ ਚੋਟੀ ਦੇ ਸਲਾਹਕਾਰ ਵਜੋਂ ਆਪਣੀ […]

Continue Reading

ਪੰਜਾਬ ਤੇ ਚੰਡੀਗੜ੍ਹ ‘ਚ ਅੱਜ ਨਹੀਂ ਹੋਵੇਗੀ ਮੌਕ ਡ੍ਰਿਲ

ਚੰਡੀਗੜ੍ਹ, 29 ਮਈ,ਬੋਲੇ ਪੰਜਾਬ ਬਿਊਰੋ;ਕੇਂਦਰ ਸਰਕਾਰ ਨੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੱਜ ਪ੍ਰਸਤਾਵਿਤ ‘ਸਿਵਲ ਡਿਫੈਂਸ ਅਭਿਆਸ’ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਅਭਿਆਸ ‘ਆਪ੍ਰੇਸ਼ਨ ਸ਼ੀਲਡ’ ਤਹਿਤ ਪੰਜਾਬ, ਗੁਜਰਾਤ, ਰਾਜਸਥਾਨ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਹੋਣਾ ਸੀ। ਰਾਜਸਥਾਨ, ਗੁਜਰਾਤ, ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਸਰਕਾਰਾਂ ਨੇ ਕਿਹਾ ਕਿ ਇਹ […]

Continue Reading

ਰੇਲਵੇ ਸਟੇਸ਼ਨਾਂ ’ਤੇ ਫੋਟੋ ਖਿੱਚਣ ਅਤੇ ਵੀਡੀਓ ਰਿਕਾਰਡ ਕਰਨ ’ਤੇ ਪਾਬੰਦੀ ਲਗਾਈ

ਕੋਲਕਾਤਾ, 29 ਮਈ,ਬੋਲੇ ਪੰਜਾਬ ਬਿਊਰੋ;ਪੂਰਬੀ ਰੇਲਵੇ, ਜਿਸਦਾ ਮੁੱਖ ਦਫ਼ਤਰ ਕੋਲਕਾਤਾ ਵਿੱਚ ਹੈ, ਨੇ ਆਪਣੇ ਸਟੇਸ਼ਨਾਂ ’ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਫੋਟੋ ਖਿੱਚਣ ਅਤੇ ਵੀਡੀਓ ਰਿਕਾਰਡ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ।ਇਹ ਹੁਕਮ ਉਦੋਂ ਆਏਆ ਹੈ ਜਦੋਂ ਹਰਿਆਣਾ ਦੇ ਇਕ ਯੂਟਿਊਬਰ, ਜੋਤੀ ਮਲਹੋਤਰਾ, ਨੂੰ ਪਾਕਿਸਤਾਨੀ ਜਾਸੂਸ ਏਜੰਸੀ ਨਾਲ ਸੰਬੰਧਤ ਹੋਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ […]

Continue Reading