ਆਪ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਉਪ ਚੋਣ ਜਿੱਤੀ, ਕੇਜਰੀਵਾਲ ਜਾ ਸਕਦੇ ਨੇ ਰਾਜ ਸਭਾ

ਪੰਜਾਬ


ਲੁਧਿਆਣਾ, 23 ਜੂਨ,ਬੋਲੇ ਪੰਜਾਬ ਬਿਊਰੋ :
ਸੂਬੇ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਉਪ ਚੋਣ ਜਿੱਤ ਲਈ ਹੈ। ਚਰਚਾ ਹੈ ਕਿ ਉਨ੍ਹਾਂ ਦੀ ਜਗ੍ਹਾ ‘ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜ ਸਭਾ ਜਾ ਸਕਦੇ ਹਨ।
‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੂੰ 35179 ਤੇ ਆਸ਼ੂ ਨੂੰ 24542 ਵੋਟਾਂ ਮਿਲੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।