ਗੁਜਰਾਤ ਦੀ ਵਿਸਾਵਦਰ ਸੀਟ ਤੋਂ ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਜੇਤੂ

ਨੈਸ਼ਨਲ ਪੰਜਾਬ

ਗੁਜਰਾਤ 23 ਜੁਨ ਬੋਲੇ ਪੰਜਾਬ ਬਿਊਰੋ;

ਆਪ ਉਮੀਦਵਾਰ ਗੋਪਾਲ ਇਟਾਲੀਆ ਨੇ ਗੁਜਰਾਤ ਦੀ ਵਿਸਾਵਦਰ ਸੀਟ 17554 ਵੋਟਾਂ ਨਾਲ ਜਿੱਤ ਲਈ ਹੈ। ਉਨ੍ਹਾਂ ਨੇ ਭਾਜਪਾ ਦੀ ਕੀਰਤੀ ਪਟੇਲ ਨੂੰ ਹਰਾਇਆ। ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਨੇ ਗੁਜਰਾਤ ਦੇ ਵਿਸਾਵਦਰ ਅਸੈਂਬਲੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਗੋਪਾਲ ਨੇ ਭਾਜਪਾ ਦੇ ਕੀਰਤੀ ਪਟੇਲ ਨੂੰ 17554 ਵੋਟਾਂ ਨਾਲ ਹਰਾਇਆ। ‘ਆਪ’ ਉਮੀਦਵਾਰ ਇਤਾਲੀ ਗੋਪਾਲ ਨੂੰ ਕੁੱਲ 75942 ਵੋਟਾਂ ਪਈਆਂ। ਪਟੇਲ 58388 ਵੋਟਾਂ ਨਾਲ ਦੂਜੇ ਜਦੋਂਕਿ ਕਾਂਗਰਸੀ ਉਮੀਦਵਾਰ ਨਿਤਿਨ ਰਣਪਾਰੀਆ 5501 ਵੋਟਾਂ ਨਾਲ ਤੀਜੇ ਸਥਾਨ ’ਤੇ ਰਹੇ। ਵਿਸਾਵਦਰ ਸੀਟ ਦਸੰਬਰ 2023 ਵਿੱਚ ਤਤਕਾਲੀ ‘ਆਪ’ ਵਿਧਾਇਕ ਭੂਪੇਂਦਰ ਭਯਾਨੀ ਦੇ ਅਸਤੀਫ਼ਾ ਦੇਣ ਅਤੇ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।