ਪੰਜਾਬ ’ਚ ਨਿਕਲੀਆਂ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 30 ਜੂਨ ,ਬੋਲੇ ਪੰਜਾਬ ਬਿਊਰੋ;

ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਇੰਸਪੈਕਟਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਰਾਹੀਂ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਵਾਸਤੇ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 1 ਜੁਲਾਈ 2025 ਤੋਂ 21 ਜੁਲਾਈ 2025 ਤੱਕ website ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ

https://www.bolepunjab.com/wp-content/uploads/2025/06/sssb.pdf

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।