ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਗਠਿਤ

34 ਮੈਂਬਰੀ ਕਮੇਟੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਸਿੱਖ ਵਿਦਵਾਨ ਤੇ ਸੰਪ੍ਰਦਾਵਾਂ ਦੇ ਆਗੂ ਸ਼ਾਮਲ ਕੀਤੇ- ਐਡਵੋਕੇਟ ਧਾਮੀ ਅੰਮ੍ਰਿਤਸਰ, 26 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ […]

Continue Reading

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ: ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇੱਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ। […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ;ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ ਮਿਲ ਕੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ 2019 ਤੋਂ ਪਿਛਲੇ ਛੇ ਸਾਲਾਂ ਵਿੱਚ ਇੱਕ […]

Continue Reading

ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 26 ਜੂਨ ਬੋਲੇ ਪੰਜਾਬ ਬਿਊਰੋ: ਪੰਜਾਬ ਯੂਨੀਵਰਸਿਟੀ ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲਗਾਏ ਲੋਕਤੰਤਰ ਵਿਰੋਧੀ ਫੈਸਲੇ ਖਿਲਾਫ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਜੋ ਦੇਸ਼ ਦੇ ਉਪ ਰਾਸ਼ਟਰਪਤੀ ਵੀ ਹਨ, ਨੂੰ ਪੱਤਰ ਲਿਖ […]

Continue Reading

“ਕੇਜਰੀਵਾਲ ਦੀ ਦੋਹਰੀ ਨੀਤੀ ਨੇ ਪੰਜਾਬ ਨੂੰ ਬਣਾ ਦਿੱਤਾ ਪੁਲਿਸ ਰਾਜ; ਐਮਰਜੈਂਸੀ ਦੀ ਕਾਲੀ ਯਾਦ ਫਿਰ ਹੋਈ ਤਾਜਾ” : ਚੁੱਘ

“ਪੰਜਾਬ ‘ਚ ਸੰਵਿਧਾਨ ਨਹੀਂ, ਕੇਜਰੀਵਾਲ ਦੀ ਤਾਨਾਸ਼ਾਹੀ ਚੱਲ ਰਹੀ ਹੈ” :ਤਰੁਣ ਚੁੱਘ ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ “ਸਿਆਸੀ ਰੰਜਿਸ਼” ਕਰਾਰ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ […]

Continue Reading

ਟ੍ਰਾਈਡੈਂਟ ਗਰੁੱਪ ਨੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨਾਲ ਸਿਹਤਮੰਦ ਅਤੇ ਸੁਰੱਖਿਅਤ ਕਾਰਜ ਸਥਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ

ਪੰਜਾਬ / ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ;ਟ੍ਰਾਈਡੈਂਟ ਗਰੁੱਪ ਨੇ 26 ਜੂਨ, 2025 ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ। ਕੰਪਨੀ ਨੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ ਬਰਨਾਲਾ-ਸੰਗੇੜਾ ਅਤੇ ਮੱਧ ਪ੍ਰਦੇਸ਼ ਵਿੱਚ […]

Continue Reading

ਸੀਵਰੇਜ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ;ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ

ਚੰਡੀਗੜ੍ਹ 26 ਜੂਨ,ਬੋਲੇ ਪੰਜਾਬ ਬਿਊਰੋ; ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਸਥਾਨਕ ਸਰਕਾਰਾਂ ਨਾਲ ਉਹਨਾਂ ਦੇ ਦਫਤਰ ਮਿਊਸਪਲ ਭਵਨ ਸੈਕਟਰ 35 ਵਿਖੇ ਮੀਟਿੰਗ ਹੋਈ ਮੀਟਿੰਗ ਦੌਰਾਨ ਮੰਤਰੀ ਦੇ ਧਿਆਨ ਵਿੱਚ […]

Continue Reading

ਇੱਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਬੁਲਡੋਜ਼ਰ

ਲੁਧਿਆਣਾ, 26 ਜੂਨ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਜੰਗ ਤਹਿਤ ਅੱਜ ਲੁਧਿਆਣਾ ਵਿੱਚ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ। ਸ਼ਹਿਰ ਦੇ ਇੱਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਤਸਕਰ ਨੇ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਸੀ।ਤਸਕਰ ਵਿਰੁੱਧ 15 ਤੋਂ ਵੱਧ ਮਾਮਲੇ ਦਰਜ ਹਨ। ਤਸਕਰ ਖੁਦ ਕਿਤੇ ਹੋਰ ਰਹਿੰਦਾ ਸੀ ਅਤੇ […]

Continue Reading

8 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਕਪੂਰਥਲਾ, 26 ਜੂਨ,ਬੋਲੇ ਪੰਜਾਬ ਬਿਊਰੋ;ਅਮਰੀਕਾ ਤੋਂ ਮੰਦਭਾਗੀ ਖ਼ਬਰ ਆਈ ਹੈ। 8 ਮਹੀਨੇ ਪਹਿਲਾਂ ਅਮਰੀਕਾ ਗਏ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਦੇ ਭੁਲੱਥ ਹਲਕੇ ਦੇ ਪਿੰਡ ਤਲਵੰਡੀ ਪੁਰਦਲ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਣਜੀਤ […]

Continue Reading