ਜੇ ਈ ਦੀਆਂ ਅਸਾਮੀਆਂ ਤਰੱਕੀ ਨਾਲ ਭਰਨ ਨੂੰ ਮੰਤਰੀ ਮੰਡਲ ਵੱਲੋਂ ਨੇ ਦਿੱਤੀ ਮਨਜ਼ੂਰੀ

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ […]

Continue Reading

ਵਿਜੀਲੈਂਸ ਨੂੰ ਮਿਲਿਆ ਮਜੀਠੀਆ ਦਾ 7 ਦਿਨ ਦਾ Police ਰਿਮਾਂਡ

ਮੋਹਾਲੀ 26 ਜੂਨ ,ਬੋਲੇ ਪੰਜਾਬ ਬਿਊਰੋ; ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਅੱਜ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਹਨਾਂ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਇਸ ਕੇਸ ਦੀ ਅਗਲੀ ਸੁਣਵਾਈ ਹੁਣ 2 ਜੁਲਾਈ ਨੂੰ ਹੋਵੇਗੀ। ਦੱਸਣਾ ਬਣਦਾ ਹੈ ਕਿ ਬਿਕਰਮ ਸਿੰਘ […]

Continue Reading

ਆਦਿਵਾਸੀਆਂ ਅਤੇ ਮਾਓਵਾਦੀਆਂ ਤੇ ਹੱਲੇ ਰੋਕਣ ਅਤੇ ਪੰਜਾਬ ਨੂੰ ਆਦਿਵਾਸੀ ਖੇਤਰ ਬਣਾ ਧਰਨ ਤੋਂ ਰੋਕਣ ਦਾ ਹੋਕਾ

28 ਜੂਨ ਨੂੰ ਕਨਵੈਨਸ਼ਨ ਅਤੇ ਵਿਖਾਵਾ ਜਲੰਧਰ ,26 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਜਨਤਕ ਜਮਹੂਰੀ, ਲੋਕ ਪੱਖੀ ਸੰਸਥਾਵਾਂ ਅਤੇ ਵਿਸ਼ੇਸ਼ ਕਰਕੇ ਪੰਜਾਬ ਦੇ ਪਿੰਡਾਂ ਅੰਦਰ ਦੇਸ਼ ਭਗਤ ਸੰਗਰਾਮੀਆਂ ਦੇ ਸਮਾਗਮ […]

Continue Reading

ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਵੱਲੋਂ ਅਸਤੀਫਾ

ਗਾਂਧੀਨਗਰ, 26 ਜੂਨ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੇ ਗੁਜਰਾਤ ਦੀ ਬੋਟਾਡ ਸੀਟ ਤੋਂ ਵਿਧਾਇਕ ਉਮੇਸ਼ ਮਕਵਾਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਮਕਵਾਨਾ ਨੇ ਕਿਹਾ ਕਿ ਮੈਂ 20 ਸਾਲਾਂ ਤੱਕ ਭਾਜਪਾ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ। ਉਸ ਸਮੇਂ ਜਦੋਂ ਗੁਜਰਾਤ ਵਿੱਚ ਕੋਈ ‘ਆਪ’ ਨੂੰ ਮਾਨਤਾ ਨਹੀਂ ਦਿੰਦਾ ਸੀ, ਮੈਂ ਸੱਤਾਧਾਰੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ

ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਅੱਜ ਮੀਟਿੰਗ ਵਿੱਚ ਦੋ ਫੈਸਲੇ ਲਏ ਗਏ। ਮੀਟਿੰਗ ਵਿੱਚ ਇੰਡਸਟਰੀਅਲ ਪਲਾਟਾਂ ਸਬੰਧੀ ਅਹਿਮ ਫੈਸਲਾ ਕੀਤਾ ਗਿਆ। ਮੀਟਿੰਗ ਸਬੰਧੀ ਕੈਬਨਿਟ ਅਮਨ ਅਰੋੜਾ, ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜਿੰਨੈ ਇੰਡਸਟਰੀਅਲ ਸਟੇਟ ਵਿੱਚ ਪਲਾਟ ਨੇ ਉਨ੍ਹਾਂ ਦਾ […]

Continue Reading

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਪੱਕੇ ਪੈਰੀਂ ਕੀਤੀ : ਭਗਵੰਤ ਮਾਨ

ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਸਾਰੇ ਕਾਗਜ਼ਾਤ ਇਕੱਠੇ ਕਰਨ ਅਤੇ ਪੂਰੀ ਯੋਜਨਾਬੰਦੀ ਨਾਲ ਕੀਤੀ ਗਈ ਹੈ। ਵਿਰੋਧੀ ਧਿਰ ਲੰਬੇ ਸਮੇਂ ਤੋਂ ਦੋਸ਼ ਲਗਾ ਰਹੀ ਸੀ ਕਿ ਵੱਡੀਆਂ ਮੱਛੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਹੁਣ […]

Continue Reading

ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਮੱਕੀ ਪਾਣੀ ‘ਚ ਭਿੱਜੀ

ਫ਼ਿਰੋਜ਼ਪੁਰ, 26 ਜੂਨ,ਬੋਲੇ ਪੰਜਾਬ ਬਿਊਰੋ;ਕਿਸਾਨ ਆਪਣੀ ਮੱਕੀ ਦੀ ਫ਼ਸਲ ਫ਼ਿਰੋਜ਼ਪੁਰ ਸ਼ਹਿਰ ਦੀ ਅਨਾਜ ਮੰਡੀ ਵਿੱਚ ਵੇਚਣ ਲਈ ਲੈ ਕੇ ਆਏ ਸਨ। ਮੱਕੀ ਨੂੰ ਧੁੱਪ ਵਿੱਚ ਸੁਕਾਉਣ ਲਈ ਰੱਖਿਆ ਗਿਆ ਸੀ। ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਮੱਕੀ ਪਾਣੀ ਵਿੱਚ ਵਹਿ ਗਈ ਅਤੇ ਸੜਕਾਂ ‘ਤੇ ਪਹੁੰਚ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੱਕੀ ਦੀ […]

Continue Reading

ਐਨਆਈਏ ਨੇ ਪੰਜਾਬ ‘ਚ ਕੀਤੀ ਰੇਡ

ਜਲੰਧਰ, 26 ਜੂਨ,ਬੋਲੇ ਪੰਜਾਬ ਬਿਊਰੋ;ਐਨਆਈਏ ਨੇ ਅੱਜ ਪੰਜਾਬ ਵਿੱਚ 6 ਤੋਂ 7 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਕਿਸੇ ਵੀ ਅਧਿਕਾਰੀ ਨੇ ਉਸ ਮਾਮਲੇ ਬਾਰੇ ਕੁਝ ਨਹੀਂ ਕਿਹਾ ਜਿਸ ਨਾਲ ਛਾਪਾ ਸਬੰਧਤ ਹੈ। ਐਨਆਈਏ ਦੀਆਂ ਟੀਮਾਂ ਅੱਜ ਸਵੇਰੇ 7 ਵਜੇ ਜ਼ਿਲ੍ਹਾ ਪੁਲਿਸ ਦੇ ਨਾਲ ਜਲੰਧਰ ਦੇ ਪਾਸ਼ ਖੇਤਰ ਫ੍ਰੈਂਡਜ਼ ਕਲੋਨੀ ਪਹੁੰਚੀਆਂ। ਕਲੋਨੀ ਵਿੱਚ ਕਿਰਾਏ ਦੇ ਮਕਾਨ […]

Continue Reading

ਨਾਭਾ : ਸਾਲ਼ੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਜੀਜੇ ਨੇ ਕੀਤੀ ਖ਼ੁਦਕੁਸ਼ੀ

ਨਾਭਾ, 26 ਜੂਨ,ਬੋਲੇ ਪੰਜਾਬ ਬਿਊਰੋ;ਇਥੋਂ ਨੇੜਲੇ ਪਿੰਡ ਮਡੌਰ ਦੇ ਰਹਿਣ ਵਾਲੇ 32 ਸਾਲਾ ਨੌਜਵਾਨ ਨੇ ਆਪਣੀ ਸਾਲ਼ੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਫਾਹਾ ਲੈ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ। ਇਹ ਮਾਮਲਾ ਥਾਣਾ ਸਦਰ ਨਾਭਾ ’ਚ ਦਰਜ ਕੀਤਾ ਗਿਆ ਹੈ।ਮ੍ਰਿਤਕ ਸੋਨੀ ਸਿੰਘ ਦੀ ਮਾਂ ਗੁਰਮੀਤ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ […]

Continue Reading

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ, ਕਈ ਲੋਕ ਲਾਪਤਾ, ਦੋ ਦੀਆਂ ਲਾਸ਼ਾਂ ਮਿਲੀਆਂ

ਸ਼ਿਮਲਾ, 26 ਜੂਨ,ਬੋਲੇ ਪੰਜਾਬ ਬਿਊਰੋ;ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਬਹੁਤ ਤਬਾਹੀ ਮਚਾਈ ਹੋਈ ਹੈ। ਕੁੱਲੂ, ਲਾਹੌਲ-ਸਪਿਤੀ ਅਤੇ ਕਾਂਗੜਾ ਦੇ 3 ਜ਼ਿਲ੍ਹਿਆਂ ਦੇ ਨਾਲੇ ਪਾਣੀ ਵਿੱਚ ਡੁੱਬ ਗਏ ਅਤੇ 9 ਤੋਂ ਵੱਧ ਲੋਕ ਲਾਪਤਾ ਹੋ ਗਏ। ਇਸ ਦੇ ਨਾਲ ਹੀ 2 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।ਪ੍ਰਸ਼ਾਸਨ ਦੀ ਅਧਿਕਾਰਤ ਜਾਣਕਾਰੀ ਅਨੁਸਾਰ, ਕਾਂਗੜਾ ਦੇ ਖਾਨਿਆਰਾ ਵਿੱਚ […]

Continue Reading