ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ/ਪਠਾਨਕੋਟ, 25 ਜੂਨ,ਬੋਲੇ ਪੰਜਾਬ ਬਿਊਰੋ: ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ […]

Continue Reading

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ ਚੰਡੀਗੜ੍ਹ 25 ਜੂਨ, ਬੋਲੇ ਪੰਜਾਬ ਬਿਊਰੋ; ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੀ ਪੱਧਰ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

-ਕਿਹਾ, ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਧਾਰਮਿਕ ਮਰਿਆਦਾ ਮੁਤਾਬਕ ਵੱਡੇ ਪੱਧਰ ਉਤੇ ਮਨਾਏਗੀ –ਦੋਹੇਂ ਸ਼ਤਾਬਦੀਆਂ ਬਾਬਤ ਉਲੀਕੇ ਜਾਣ ਵਾਲ਼ੇ ਪ੍ਰੋਗਰਾਮਾਂ ਤੇ ਹੋਰ ਸੰਭਵ ਗਤੀਵਿਧੀਆਂ ਦੀਆਂ ਤਜਵੀਜਤ ਯੋਜਨਾਵਾਂ ਬਾਰੇ ਸੁਝਾਓ ਲੈਣ ਲਈ ਪੰਜਾਬੀ ਯੂਨੀਵਰਸਿਟੀ ਪੁੱਜੇ ਸਪੀਕਰ ਸੰਧਵਾਂ ਪਟਿਆਲਾ, 25 ਜੂਨ […]

Continue Reading

“ਆਪ” ਵੱਲੋਂ ਹਲਕਾ ਇੰਚਾਰਜਾਂ ਤੇ ਸੰਗਠਨ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ 25 ਜੂਨ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵੇਂ ਹਲਕਾ ਇੰਚਾਰਜਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਵੇਂ ਹਲਕਾ ਸੰਗਠਨ ਇੰਚਾਰਜਾਂ ਦਾ ਵੀ ਐਲਾਨ ਕੀਤਾ ਗਿਆ ਹੈ।

Continue Reading

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਨਿੰਦਣਯੋਗ:-ਹਰਦੇਵ ਸਿੰਘ ਉੱਭਾ

ਭਗਵੰਤ ਮਾਨ ਸਰਕਾਰ ਨੇ ਐਮਰਜੈਂਸੀ ਦੀ ਯਾਦ ਨੂੰ ਤਾਜਾ ਕਰ ਦਿੱਤਾ:- ਹਰਦੇਵ ਸਿੰਘ ਉੱਭਾ ਮੋਹਾਲੀ, 25 ਜੂਨ ,ਬੋਲੇ ਪੰਜਾਬ ਬਿਊਰੋ; ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਪੁਰਜੋਰ ਕਰਦਿਆ ਕਿਹਾ ਕਿ ਆਮ ਆਦਮੀ […]

Continue Reading

ਫਤਿਹ ਜੰਗ ਸਿੰਘ ਬਾਜਵਾ ਨੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ

ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਊਰੋ; ਭਾਜਪਾ ਪੰਜਾਬ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਤਿੱਖੀ ਨਿੰਦਾ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ […]

Continue Reading

ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ 15 ਸਾਲ ਤੋਂ ਉੱਪਰ ਦੇ ਨਾਗਰਿਕਾਂ ਨੂੰ ਸਾਖਰ ਕਰਨ ਲਈ ਡਾਇਟ ਬੁੱਢਣਪੁਰ ਵਿਖੇ ਜਾਗਰੂਕਤਾ ਸੈਮੀਨਾਰ ‘ਉਲਾਸ’ ਕਰਵਾਇਆ ਗਿਆ

ਬਨੂੰੜ 25 ਜੂਨ ,ਬੋਲੇ ਪੰਜਾਬ ਬਿਊਰੋ; ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ.) ਪੰਜਾਬ ਕਿਰਨ ਸ਼ਰਮਾ ਪੀਸੀਐੱਸ ਦੀ ਦੇਖ-ਰੇਖ ਹੇਠ 15 ਸਾਲ ਤੋਂ ਵੱਧ ਉਮਰ ਵਾਲੇ ਨਾਗਰਿਕਾਂ ਲਈ ਚਲ ਰਹੀ ਸਾਖਰਤਾ ਮੁਹਿੰਮ ‘ਉਲਾਸ’ ਦੇ ਤਹਿਤ ਡਾਇਟ ਬੁੱਢਣਪੁਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ […]

Continue Reading

ਪਿੰਡ ਪਾਪੜੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੋਡੀਆਂ ਦੇ ਭਾਅ ਹੜੱਪਣ ਦੇ ਲਗਾਏ ਦੋਸ਼ਾਂ ਦਾ ਮੌਜ਼ੂਦਾ ਵਿਧਾਇਕ ਸ.ਕੁਲਵੰਤ ਸਿੰਘ ਵੱਲੋਂ ਜ਼ੋਰਦਾਰ ਖ਼ੰਡਨ

ਮੋਹਾਲੀ 25 ਜੂਨ ,ਬੋਲੇ ਪੰਜਾਬ ਬਿਊਰੋ; ਸ੍ਰੀ ਬਲਬੀਰ ਸਿੰਘ ਸਿੱਧੂ ਸਾਬਕਾ ਐਮ.ਐਲ.ਏ. ਐਸ.ਏ.ਐਸ. ਨਗਰ ਵੱਲੋਂ ਐਸ.ਏ.ਐਸ. ਨਗਰ ਦੇ ਮੌਜ਼ੂਦਾ ਵਿਧਾਇਕ ਸ. ਕੁਲਵੰਤ ਸਿੰਘ ਤੇ ਪੰਚਾਇਤ ਵਿਭਾਗ ਦੀ ਮਿਲੀ ਭੁਗਤ ਨਾਲ ਪਿੰਡ ਪਾਪੜੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੋਡੀਆਂ ਦੇ ਭਾਅ ਹੜੱਪਣ ਦੇ ਲਗਾਏ ਦੋਸ਼ਾਂ ਦਾ ਸ. ਕੁਲਵੰਤ ਸਿੰਘ ਵੱਲੋਂ ਜ਼ੋਰਦਾਰ ਖ਼ੰਡਨ ਕਰਦੇ ਹੋਏ ਕਿਹਾ ਗਿਆ […]

Continue Reading

ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਡੀ ਐਸ ਪੀ

ਚੰਡੀਗੜ੍ਹ 25 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਡੀ ਐਸ ਪੀ ਤਰੱਕੀ ਦਿੱਤੀ ਗਈ ਹੈ।

Continue Reading

ਸਰਦਾਰ ਲਾਲ ਸਿੰਘ ਦੀ ਯਾਦ ਵਿੱਚ ਦੇਸ਼ ਭਗਤ ਹਸਪਤਾਲ ‘ਚ ਆਡੀਓਮੀਟਰ ਮਸ਼ੀਨ ਦਾ ਉਦਘਾਟਨ

ਕੰਨ, ਨੱਕ ਅਤੇ ਗਲੇ ਨਾਲ ਸਬੰਧਤ ਬਿਮਾਰੀਆਂ ਲਈ ਹਸਪਤਾਲ ਵਿੱਚ ਸੋਮਵਾਰ ਤੋਂ ਸ਼ਨੀਵਾਰ ਤੱਕ ਸਲਾਹ-ਮਸ਼ਵਰੇ ਉਪਲਬਧ ਮੰਡੀ ਗੋਬਿੰਦਗੜ੍ਹ, 25 ਜੂਨ ,ਬੋਲੇ ਪੰਜਾਬ ਬਿਊਰੋ: ਉੱਘੇ ਆਜ਼ਾਦੀ ਘੁਲਾਟੀਏ ਸਰਦਾਰ ਲਾਲ ਸਿੰਘ ਦੇ ਜੀਵਨ ਅਤੇ ਵਿਰਾਸਤ ਦਾ ਸਨਮਾਨ ਕਰਨ ਲਈ, ਦੇਸ਼ ਭਗਤ ਯੂਨੀਵਰਸਿਟੀ ਨੇ ਦੇਸ਼ ਭਗਤ ਹਸਪਤਾਲ ਵਿੱਚ ਇੱਕ ਉੱਨਤ ਆਡੀਓਮੀਟਰ ਮਸ਼ੀਨ ਲਾਂਚ ਕਰਕੇ ਉਨ੍ਹਾਂ ਦੀ ਬਰਸੀ ਮਨਾਈ। […]

Continue Reading