ਬੁਰਕਾ ਪਾ ਕੇ ਪ੍ਰੇਮਿਕਾ ਨੂੰ ਪੰਜਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਕੇ ਮਾਰਨ ਵਾਲਾ ਤੌਫ਼ੀਕ ਗ੍ਰਿਫਤਾਰ

ਨਵੀਂ ਦਿੱਲੀ, 25 ਜੂਨ,ਬੋਲੇ ਪੰਜਾਬ ਬਿਊਰੋ;ਉੱਤਰ-ਪੂਰਬੀ ਦਿੱਲੀ ਦੇ ਅਸ਼ੋਕ ਨਗਰ (ਜਯੋਤੀ ਨਗਰ ਪੁਲਿਸ ਸਟੇਸ਼ਨ) ਵਿੱਚ ਬੁਰਕਾ ਪਾ ਕੇ ਇੱਕ ਘਰ ਵਿੱਚ ਦਾਖਲ ਹੋ ਕੇ ਝਗੜੇ ਤੋਂ ਬਾਅਦ ਆਪਣੀ ਪ੍ਰੇਮਿਕਾ ਨੂੰ ਪੰਜਵੀਂ ਮੰਜ਼ਿਲ ਤੋਂ ਹੇਠਾਂ ਸੁੱਟਣ ਦੇ ਦੋਸ਼ੀ ਤੌਫੀਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਮੀਡੀਆ ਰਿਪੋਰਟਾਂ ਅਨੁਸਾਰ, ਤੌਫੀਕ ਨੂੰ ਯੂਪੀ ਦੇ ਰਾਮਪੁਰ ਦੇ ਟਾਂਡਾ ਤੋਂ ਗ੍ਰਿਫ਼ਤਾਰ […]

Continue Reading

ਤੇਜ਼ ਰਫ਼ਤਾਰ ਕਾਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ, 25 ਜੂਨ,ਬੋਲੇ ਪੰਜਾਬ ਬਿਊਰੋ;ਬੀਤੀ ਰਾਤ ਮੋਗਾ-ਫ਼ਿਰੋਜ਼ਪੁਰ ਹਾਈਵੇਅ ‘ਤੇ ਪਿੰਡ ਘੱਲਕਲਾਂ ਨੇੜੇ ਇੱਕ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਵਾਸੀ ਕਲਸਣ ਰਾਏਕੋਟ ਦੀ ਮੌਤ ਹੋ ਗਈ। ਥਾਣਾ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ‘ਤੇ ਉਹ ਅਤੇ ਸਹਾਇਕ ਥਾਣਾ ਇੰਚਾਰਜ ਸਮਰਾਜ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਤੋਂ […]

Continue Reading

ਮੋਗਾ ‘ਚ ਮਾਸੂਮ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਲੁੱਟਣ ਵਾਲੇ ਪਤੀ-ਪਤਨੀ ਗ੍ਰਿਫ਼ਤਾਰ

ਮੋਗਾ, 25 ਜੂਨ,ਬੋਲੇ ਪੰਜਾਬ ਬਿਊਰੋ;ਮੋਗਾ ਪੁਲਿਸ ਨੇ ਇੱਕ ਪਤੀ-ਪਤਨੀ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਮਾਸੂਮ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਲੁੱਟਦੇ ਸਨ।ਇੰਚਾਰਜ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਸਹਾਇਕ ਐਸਐਚਓ ਗੁਰਪ੍ਰੀਤ ਸਿੰਘ ਸੰਧੂਵਾਲਾ ਰੋਡ ਦੇ ਚੌਕ ਨੇੜੇ ਮੌਜੂਦ ਸਨ, ਜਦੋਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਕਮਲਪ੍ਰੀਤ ਸਿੰਘ ਅਤੇ ਉਨ੍ਹਾਂ ਦੀ […]

Continue Reading

ਪੰਜਾਬ ਵਿੱਚ ਵੱਡੇ ਰਾਜਨੀਤਿਕ ਬਦਲਾਅ ਦੀ ਤਿਆਰੀ, ਰਾਜਪਾਲ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਇੱਕ ਵਾਰ ਫਿਰ ਇੱਕ ਵੱਡੇ ਰਾਜਨੀਤਿਕ ਬਦਲਾਅ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ 3-4 […]

Continue Reading

ਭਲਕੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਵੱਡਾ ਐਲਾਨ, ਕੈਬਨਿਟ ਮੀਟਿੰਗ ਬੁਲਾਈ

ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਉਰੋ;ਭਲਕੇ 26 ਜੂਨ ਨੂੰ ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ 26 ਜੂਨ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ।ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਨਿਰਧਾਰਤ ਕੀਤਾ ਗਿਆ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 826

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-06-2025,ਅੰਗ 826 Amrit vele da Hukamnama Sri Darbar Sahib, Amritsar Sahib, Ang 826, 25-06-2025 ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ/ਪਟਿਆਲਾ, 24 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ […]

Continue Reading

ਚੰਨੀ ਸੱਭਿਆਚਾਰਕ ਮੰਚ ਮੁਹਾਲੀ (ਰਜਿ:) ਵੱਲੋਂ ਭੰਗੜਾ, ਝੂਮਰ, ਗਿੱਧਾ ਸਿਖਲਾਈ ਦਾ ਸਮਰ ਕੈਂਪ ਲਗਾਇਆ ਗਿਆ।

ਅਮਰਜੀਤ ਸਿੰਘ ਜੀਤੀ ਮੇਅਰ ਮੋਹਾਲੀ ਵੱਲੋਂ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਗਿਆ। ਮੋਹਾਲੀ 24 ਜੂਨ ,ਬੋਲੇ ਪੰਜਾਬ ਬਿਊਰੋ; ਚੰਨੀ ਸੱਭਿਆਚਾਰਕ ਮੰਚ ਮੁਹਾਲੀ (ਰਜਿ:) ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਹਾਲੀ ਪਿੰਡ ਵਿਖੇ ਲੱਗਭਗ 3 ਹਫਤੇ ਤੱਕ 6 ਸਾਲ ਦੀ ਉਮਰ ਤੋਂ ਉੱਪਰ ਦੇ ਬੱਚਿਆਂ ਅਤੇ ਵੱਡਿਆਂ ਦਾ ਭੰਗੜਾ, ਝੂਮਰ, ਗਿੱਧਾ ਸਿਖਲਾਈ ਸਮਰ ਕੈਂਪ ਲਗਾਇਆ ਗਿਆ। ਇਸ ਕੈਂਪ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ 

ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਅਜੇ ਤੱਕ ਇਸ ਮੀਟਿੰਗ […]

Continue Reading

ਵਿਭਾਗੀ ਮਾਮਲਿਆਂ ‘ਤੇ ਡੀ ਟੀ ਐੱਫ ਦੀ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਨਾਲ ਹੋਈ ਮੀਟਿੰਗ

ਰੀਕਾਸਟ ਸੂਚੀਆਂ, ਬਦਲੀਆਂ, ਪ੍ਰੋਮੋਸ਼ਨਾਂ ਅਤੇ ਪੈਂਡਿੰਗ ਰੈਗੂਲਰਾਇਜੇਸ਼ਨ ‘ਤੇ ਖੁੱਲ ਕੇ ਹੋਈ ਵਿਚਾਰ ਮੋਹਾਲੀ, 24 ਜੂਨ ,ਬੋਲੇ ਪੰਜਾਬ ਬਿਊਰੋ:ਅਧਿਆਪਕਾਂ ਦੇ ਵਿਭਾਗੀ ਮਾਮਲਿਆਂ ਨੂੰ ਲੈ ਕੇ ਡੀ ਟੀ ਐੱਫ ਦੇ ਵਫ਼ਦ ਵੱਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਦੀ ਅਗਵਾਈ ਹੇਠ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸ਼੍ਰੀ ਗੁਰਿੰਦਰਜੀਤ ਸਿੰਘ ਸੋਢੀ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਗਈ। […]

Continue Reading