ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

ਵਰਕਸ਼ਾਪ ਦੌਰਾਨ ਆਧਾਰ ਐਕਟ, 2016 ਦੇ ਕਾਨੂੰਨੀ ਉਪਬੰਧਾਂ, ਗੋਪਨੀਯਤਾ ਸਬੰਧੀ ਨਿਯਮਾਂ ਅਤੇ ਤਸਦੀਕ ਵਿਧੀਆਂ ‘ਤੇ ਪਾਇਆ ਚਾਨਣਾ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਊਰੋ: ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਦੇ ਖੇਤਰੀ ਦਫ਼ਤਰ, ਚੰਡੀਗੜ੍ਹ […]

Continue Reading

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜ ਸਿੰਘ ਮਲੋਟ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਫਤਿਹਗੜ੍ਹ ਸਾਹਿਬ,24, ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਦੇ ਸੂਬਾ ਸਕੱਤਰ ਅਤੇ ਕੇਂਦਰੀ ਕਮੇਟੀ ਮੈਂਬਰ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਂਮਰੇਡ ਰਾਜ ਸਿੰਘ ਮਲੋਟ ਦੀ ਅਚਾਨਕ ਹੋਈ ਮੌਤ ਜੱਥੇਬੰਦੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਅਵਤਾਰ ਸਿੰਘ ਤਾਰੀ, ਜਸਬੀਰ ਦੀਪ , ਡੈਮੋਕ੍ਰੇਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ […]

Continue Reading

ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਅਤੇ ਧਰਮਸ਼ਾਲਾ ਵਿਖੇ ਸ਼੍ਰੀ ਮਹਾਂ ਸ਼ਿਵ ਪੁਰਾਣ ਦੇ ਪਹਿਲੇ ਦਿਨ ਸਵਾਮੀ ਯਮੁਨਾਪੁਰੀ ਜੀ ਮਹਾਰਾਜ ਨੇ ਖੂਬ ਸਮਾਂ ਬੰਨਿਆ

ਕਿਹਾ ਕਿ ਸ਼ਿਵ ਲਿੰਗ ਦੀ ਪੂਜਾ ਕਰਨ ਨਾਲ 33 ਕੋਟਿ ਦੇਵੀ ਦੇਵਤਿਆਂ ਦੀ ਪੂਜਾ ਹੁੰਦੀ ਹੈ, ਸਾਰਾ ਬ੍ਰਹਿਮੰਡ ਸ਼ਿਵ ਲਿੰਗ ਵਿੱਚ ਸਮਾਇਆ ਹੋਇਆ ਹੈ ਮੋਹਾਲੀ, 24 ਜੂਨ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਫੇਜ਼-2 ਸਥਿਤ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਅਤੇ ਧਰਮਸ਼ਾਲਾ ਵਿਖੇ ਸਿੱਧ ਬਾਬਾ ਬਾਲਕ ਨਾਥ ਜੀ ਦੀ ਪਵਿੱਤਰ ਮੂਰਤੀ ਦੀ ਸਥਾਪਨਾ ਦੇ 11 ਸਾਲ ਪੂਰੇ ਹੋਣ […]

Continue Reading

ਲੁਧਿਆਣਾ ਪੱਛਮੀ ‘ਚ ਹੋਈ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਨੇ ਕੱਢਿਆ ਰੋਡ ਸ਼ੋਅ

ਲੁਧਿਆਣਾ, 24 ਜੂਨ,ਬੋਲੇ ਪੰਜਾਬ ਬਿਊਰੋ:ਲੁਧਿਆਣਾ ਪੱਛਮੀ ਵਿੱਚ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ‘ਤੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਮੰਗਲਵਾਰ ਨੂੰ ਇੱਕ ਰੋਡ ਸ਼ੋਅ ਕੱਢਿਆ। ਮੁੱਖ ਮੰਤਰੀ ਨੇ ਲੁਧਿਆਣਾ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ […]

Continue Reading

ਪੁਲਸ ਨੂੰ 3 ਗਲੋਕ ਪਿਸਤੌਲਾਂ ਸਣੇ ਦੋ ਬਦਮਾਸ਼ ਕਾਬੂ ਕਰਨ ‘ਚ ਮਿਲੀ ਸਫਲਤਾ

ਅੰਮ੍ਰਿਤਸਰ, 24 ਜੂਨ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਰਕਾਨੂੰਨੀ ਹਥਿਆਰ ਰਖਣ ਵਾਲਿਆਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਹੈ। ਥਾਣਾ ਘਰਿੰਡਾ ਦੀ ਪੁਲਿਸ ਨੇ ਡੀ.ਐਸ.ਪੀ. ਅਟਾਰੀ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਦੋ ਬਦਮਾਸ਼ਾਂ ਗੁਰਸ਼ਰਨ ਸਿੰਘ ਉਰਫ ਗੁਰੀ ਅਤੇ ਅੰਮ੍ਰਿਤਪਾਲ ਸਿੰਘ ਉਰਫ ਬਾਈ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਗਿਰਫ਼ਤਾਰੀ ਸਰਕਾਰੀ ਸਕੂਲ ਘਰਿੰਡਾ […]

Continue Reading

ਪੁਲਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਤਸਕਰ ਕੀਤੇ ਕਾਬੂ

ਅੰਮ੍ਰਿਤਸਰ, 24 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਸ.ਐਸ.ਪੀ. ਮਨਿੰਦਰ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਇਹ ਤਿੰਨੋਂ ਤਸਕਰ ਅਰਜਨ ਸਿੰਘ ਪੁੱਤਰ ਬਲਵੰਤ ਸਿੰਘ, ਦਿਲਬਾਗ ਸਿੰਘ ਪੁੱਤਰ ਕਸ਼ਮੀਰ ਸਿੰਘ […]

Continue Reading

ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੀਤੇ ਪਦਉਨਤ

ਚੰਡੀਗੜ੍ਹ 24 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 5 ਆਈਪੀਐਸ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ।

Continue Reading

ਉੱਤਰਕਾਸ਼ੀ ’ਚ ਮਲਬਾ ਡਿੱਗਣ ਕਾਰਨ ਪਿਤਾ-ਬੇਟੀ ਦੀ ਮੌਤ, ਦੋ ਲਾਪਤਾ

ਉੱਤਰਕਾਸ਼ੀ, 24 ਜੂਨ,ਬੋਲੇ ਪੰਜਾਬ ਬਿਊਰੋ;ਉਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਸੋਮਵਾਰ ਦੀ ਸ਼ਾਮ ਯਮੁਨੋਤਰੀ ਧਾਮ ਦੀ ਪੈਦਲ ਯਾਤਰਾ ਰਸਤੇ ’ਤੇ ਜਾਨਕੀ ਚੱਟੀ ਨੇੜੇ ਵੱਡਾ ਹਾਦਸਾ ਵਾਪਰ ਗਿਆ। ਮਲਬਾ ਡਿੱਗਣ ਨਾਲ ਇੱਕ ਪਿਤਾ ਅਤੇ ਉਸ ਦੀ ਬੇਟੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਯਾਤਰੀ ਅਜੇ ਵੀ ਲਾਪਤਾ ਹਨ। ਹਾਦਸਾ ਓਸ ਵੇਲੇ ਵਾਪਰਿਆ ਜਦੋਂ ਪੰਜ ਯਾਤਰੀ ਰਸਤੇ […]

Continue Reading

ਮੋਗਾ ‘ਚ ਬਾਈਕ ਸਵਾਰ, ਨੌਜਵਾਨ ਨੂੰ ਗੋਲੀਆਂ ਮਾਰ ਕੇ ਫ਼ਰਾਰ

ਮੋਗਾ, 24 ਜੂਨ,ਬੋਲੇ ਪੰਜਾਬ ਬਿਉਰੋ;ਮੋਗਾ ਦੇ ਮਹਾਂਵੀਰ ਨਗਰ ਵਿੱਚ ਬਾਈਕ ਸਵਾਰ ਨੌਜਵਾਨਾਂ ਨੇ ਘਰ ਦੇ ਬਾਹਰ ਬੈਠੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਸਾਹਿਲ ਕੁਮਾਰ ਗਲੀ ਵਿੱਚ ਘਰ ਦੇ ਬਾਹਰ ਬੈਠੇ ਆਪਣੇ ਦੋਸਤ ਨਾਲ ਗੱਲ ਕਰ ਰਿਹਾ ਸੀ, ਉਸੇ […]

Continue Reading

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਇੰਗਲੈਂਡ ਜਾਣ ਤੋਂ ਰੋਕਿਆ

ਫਰੀਦਕੋਟ, 24 ਜੂਨ,ਬੋਲੇ ਪੰਜਾਬ ਬਿਉਰੋ;ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਇੰਗਲੈਂਡ ਜਾਣ ਤੋਂ ਰੋਕ ਦਿੱਤਾ ਗਿਆ। ਸੂਤਰਾਂ ਅਨੁਸਾਰ, ਇਹ ਕਾਰਵਾਈ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਜਾਂਚ ਦੇ ਸੰਦਰਭ ’ਚ ਕੀਤੀ ਗਈ। ਖ਼ਬਰ ਹੈ ਕਿ ਕਈ ਕਰੋੜ ਦੀ ਮਸ਼ੀਨਰੀ ਖਰੀਦ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਟੈਂਡਰ ਅਲਾਟਮੈਂਟ […]

Continue Reading