ਹਿਮਾਚਲ ਵਿੱਚ ਭਾਰੀ ਮੀਂਹ – 129 ਸੜਕਾਂ ਬੰਦ, 39 ਮੌਤਾਂ

ਕੁੱਲੂ 30 ਜੂਨ ,ਬੋਲੇ ਪੰਜਾਬ ਬਿਉਰੋ; ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਜ਼ਮੀਨ ਖਿਸਕਣ ਕਾਰਨ ਸੂਬੇ ਭਰ ਦੀਆਂ 129 ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ਹੈ। ਮਾਨਸੂਨ ਤੋਂ ਬਾਅਦ ਹੁਣ ਤੱਕ ਸੂਬੇ ਵਿੱਚ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 3 ਲੋਕਾਂ ਦੀ ਜਾਨ […]

Continue Reading

ਤੇਲੰਗਾਨਾ ਦੀ ਕੈਮੀਕਲ ਫੈਕਟਰੀ ਵਿੱਚ ਧਮਾਕੇ ਕਾਰਨ ਦਰਜਨ ਦੇ ਕਰੀਬ ਲੋਕਾਂ ਦੀ ਮੌਤ

ਹੈਦਰਾਬਾਦ, 30 ਜੂਨ,ਬੋਲੇ ਪੰਜਾਬ ਬਿਊਰੋ;ਤੇਲੰਗਾਨਾ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਧਮਾਕੇ ਦੀਆਂ ਖ਼ਬਰਾਂ ਹਨ। ਇਸ ਹਾਦਸੇ ਵਿੱਚ ਦਰਜਨ ਦੇ ਲਗਭਗ ਲੋਕਾਂ ਦੀ ਮੌਤ ਹੋ ਗਈ ਹੈ। ਕਈ ਅਜੇ ਵੀ ਮਲਬੇ ਹੇਠ ਦੱਬੇ ਹੋਣ ਦੀ ਖ਼ਬਰ ਹੈ। ਹਾਦਸੇ ਨੂੰ ਵੇਖਦਿਆਂ, ਇਹ ਖਦਸ਼ਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।ਧਮਾਕਾ ਇੰਨਾ ਵੱਡਾ ਸੀ ਕਿ ਆਸ ਪਾਸ […]

Continue Reading

ਮੋਹਾਲੀ : ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ ਦੋ ਜ਼ਖ਼ਮੀ

ਮੋਹਾਲੀ, 30 ਜੂਨ,ਬੋਲੇ ਪੰਜਾਬ ਬਿਉਰੋ;ਮੋਹਾਲੀ ਦੀ ਇੱਕ ਫੈਕਟਰੀ ਵਿੱਚ ਅੱਗ ਲੱਗਣ ਨਾਲ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ ਹੈ। ਦੋ ਲੋਕ ਸੜ ਗਏ ਹਨ। ਇਹ ਘਟਨਾ ਮੋਹਾਲੀ ਦੇ ਉਦਯੋਗਿਕ ਖੇਤਰ ਸ਼ਾਹੀਮਾਜਰਾ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ, ਜਿੱਥੇ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਬੱਚੀ ਦੀ ਦਰਦਨਾਕ ਮੌਤ ਹੋ ਗਈ, ਜਦੋਂ ਕਿ […]

Continue Reading

ਪਹਾੜੀ ਤੋਂ ਮਲਬਾ ਡਿੱਗਣ ਕਾਰਨ ਬਦਰੀਨਾਥ ਹਾਈਵੇਅ ਬੰਦ

ਚਮੋਲੀ, 30 ਜੂਨ,ਬੋਲੇ ਪੰਜਾਬ ਬਿਊਰੋ;ਗੌਚਰ ਤਲਧਾਰੀ ਨੇੜੇ ਪਹਾੜੀ ਤੋਂ ਮਲਬਾ ਡਿੱਗਣ ਕਾਰਨ ਬਦਰੀਨਾਥ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ। ਸਵੇਰੇ ਪਹਾੜੀ ਤੋਂ ਭਾਰੀ ਮਲਬਾ ਅਤੇ ਪੱਥਰ ਹਾਈਵੇਅ ‘ਤੇ ਡਿੱਗ ਪਏ। ਇਸ ਦੌਰਾਨ ਉੱਥੋਂ ਲੰਘਣ ਵਾਲੇ ਲੋਕ ਵਾਲ-ਵਾਲ ਬਚ ਗਏ। ਕਰਨਪ੍ਰਯਾਗ ਨੇਨੀ ਸੈਨ ਮੋਟਰ ਰੋਡ ‘ਤੇ ਆਈਟੀਆਈ ਤੋਂ ਲਗਭਗ 500 ਮੀਟਰ ਅੱਗੇ ਪਹਾੜੀ ਤੋਂ ਇੱਕ ਚੱਟਾਨ […]

Continue Reading

ਪੰਜਾਬ ‘ਚ ਕਈ ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ

ਚੰਡੀਗੜ੍ਹ, 30 ਜੂਨ,ਬੋਲੇ ਪੰਜਾਬ ਬਿਉਰੋ;ਪੰਜਾਬ ਵਿੱਚ ਮੌਨਸੂਨ ਦੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੀ। ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਹੁਣ ਇਹ ਆਮ ਨਾਲੋਂ 4.6 ਡਿਗਰੀ ਘੱਟ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਪੰਜਾਬ ਵਿੱਚ ਮੌਨਸੂਨ […]

Continue Reading

ਜਥੇਦਾਰੀ ਖੁੱਸਣ ਤੋਂ ਨਾਰਾਜ਼ ਗਿਆਨੀ ਰਘਬੀਰ ਸਿੰਘ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

ਚੰਡੀਗੜ੍ਹ, 30 ਜੂਨ,ਬੋਲੇ ਪੰਜਾਬ ਬਿਊਰੋ;ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ‘ਤੇ ਦੋਸ਼ ਲਗਾਇਆ ਹੈ ਕਿ ਰਾਜਨੀਤਿਕ ਟਕਰਾਅ ਕਾਰਨ ਉਨ੍ਹਾਂ ਨੂੰ ਮਾਰਚ 2025 […]

Continue Reading

ਪੰਜਾਬ ’ਚ ਨਿਕਲੀਆਂ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ

ਚੰਡੀਗੜ੍ਹ 30 ਜੂਨ ,ਬੋਲੇ ਪੰਜਾਬ ਬਿਊਰੋ; ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਇੰਸਪੈਕਟਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਰਾਹੀਂ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਵਾਸਤੇ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 1 ਜੁਲਾਈ 2025 ਤੋਂ 21 ਜੁਲਾਈ 2025 […]

Continue Reading

ਮਾਸਿਕ ਇਕੱਤਰਤਾ ਮੌਕੇ ਕਵੀ-ਦਰਬਾਰ ਕਰਵਾਇਆ

ਚੰਡੀਗੜ੍ਹ 30 ਜੂਨ ,ਬੋਲੇ ਪੰਜਾਬ ਬਿਊਰੋ;            ਸਾਹਿਤ ਵਿਗਿਆਨ ਕੇਂਦਰ ਦੇ ਚੰਗੀ ਕਾਰਗੁਜ਼ਾਰੀ ਵਾਲੇ ਮੈਂਬਰ ਸਾਹਿਬਾਨ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ. ਖੁਸ਼ਹਾਲ ਸਿੰਘ ਜੀ ਨੇ ਦੱਸਿਆ ਕਿ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਬਹੁਤ ਪੁਰਾਣੀ ਸੰਸਥਾ ਹੈ ਜਿਸ ਨੇ ਵਿਦਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ। ਹੁਣ ਵੀ ਇਸ ਦੀਆਂ ਵੱਖ ਵੱਖ ਸ਼ਹਿਰਾਂ ਵਿਚ […]

Continue Reading

ਹਮੇਸ਼ਾ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਲੜਾਈ ਲੜਦਾ ਰਿਹਾ ਹਾਂ ਅਤੇ ਰਹਾਂਗਾ: ਸਾਂਸਦ ਚਰਨਜੀਤ ਚੰਨੀਪੰਜਾਬ

ਪ੍ਰਗਟ ਸਿੰਘ ‘ਤੇ ਵੀ ਪਰਚਾ ਦਰਜ ਕੀਤੇ ਜਾਣ ਦਾ ਖਦਸ਼ਾ ਪ੍ਰਗਟ ਕੀਤਾ ਮੋਰਿੰਡਾ, 30 ਜੂਨ (ਮਲਾਗਰ ਖਮਾਣੋਂ); ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਹੈ ਕਿ ਉਹ ਹਮੇਸ਼ਾ ਨਸ਼ਿਆਂ ਵਿਰੁੱਧ ਲੜਾਈ ਲੜਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਨਸ਼ਿਆਂ ਤੇ ਨਸ਼ਾ ਤਸਕਰਾ ਵਿਰੁੱਧ ਲੜਾਈ ਜਾਰੀ ਰੱਖਣਗੇ । ਉਹਨਾਂ ਆਮ […]

Continue Reading

ਦੇਸ਼ ਭਗਤ ਯਾਦਗਾਰ ਹਾਲ ਹੋਈ ਕਨਵੈਨਸ਼ਨ ‘ਚ ਲੋਕਾਂ ਤੇ ਵਿੱਢੇ ਚੌਤਰਫ਼ੇ ਹੱਲੇ ਖਿਲਾਫ਼ ਮਿਲਕੇ ਜੂਝਣ ਦਾ ਪੈਗ਼ਾਮ

ਆਦਿਵਾਸੀਆਂ ਅਤੇ ਮਾਓਵਾਦੀਆਂ ਦੀ ਕਤਲੋਗਾਰਦ ਬੰਦ ਕਰਨ ਦੀ ਜ਼ੋਰਦਾਰ ਮੰਗ ਜਲੰਧਰ 30 ਜੂਨ,(ਮਲਾਗਰ ਖਮਾਣੋਂ) ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਬੁਲਾਈ ਕਨਵੈਨਸ਼ਨ ਨੇ ਅੱਜ ਵੰਗਾਰਮਈ ਪੈਗ਼ਾਮ ਦਿੱਤਾ ਕਿ ਆਦਿਵਾਸੀਆਂ ਅਤੇ ਕਮਿਊਨਿਸਟ ਇਨਕਲਾਬੀ (ਮਾਓਵਾਦੀਆਂ) ਖਿਲਾਫ਼ ਭਾਜਪਾ ਹਕੂਮਤ ਵੱਲੋਂ ਪੂਰੀ ਬੇਹਯਾਈ ਨਾਲ ਵਿੱਢੀ ਫਾਸ਼ੀ ਮੁਹਿੰਮ ਦਾ ਫੌਰੀ ਮਕਸਦ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ ਦਾ ਢਿੱਡ ਜੰਗਲ, ਜਲ, ਜ਼ਮੀਨ ਅਤੇ ਕੁਦਰਤੀ […]

Continue Reading