ਪੰਜਾਬ ਕੈਬਨਿਟ ਸਬ ਕਮੇਟੀ ਨੇ ਮੁਲਾਜ਼ਮ ਜਥੇਬੰਦੀ ਨਾਲ ਕੀਤੀ ਅਹਿਮ ਮੀਟਿੰਗ, ਮਾਣ ਭੱਤੇ ‘ਚ ਵਾਧਾ ਕਰਨ ਦਾ ਦਿੱਤਾ ਭਰੋਸਾ

ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਵਿੱਚ 20% ਦਾ ਰੈਗੂਲਰ ਸਲਾਨਾ ਵਾਧਾ ਕੀਤਾ ਜਾਵੇ ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ;  ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੀ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਹੋਈ। ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, […]

Continue Reading

ਪੰਜਾਬ ਦੇ ਅਹੁਦੇਦਾਰਾਂ ਦਾ ਆਮ ਆਦਮੀ ਪਾਰਟੀ ਵੱਲੋਂ ਐਲਾਨ

ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਜੋਨਾਂ ਅਤੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਵੱਖ-ਵੱਖ ਜ਼ੋਨਾਂ ਦੇ ਸੋਸਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।

Continue Reading

ਪਹਿਲਗਾਮ ਹਮਲਾ- ਆਤੰਕੀ ਨੂੰ ਸ਼ਰਣ ਦੇਣ ਵਾਲੇ 2 ਗ੍ਰਿਫਤਾਰ

ਪਹਿਲਗਾਮ 22 ਜੂਨ ,ਬੋਲੇ ਪੰਜਾਬ ਬਿਊਰੋ; ਪਹਿਲਗਾਮ ਅੱਤਵਾਦੀ ਹਮਲੇ ਦੇ ਦੋ ਮਹੀਨੇ ਬਾਅਦ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪਹਿਲਗਾਮ ਤੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਨਆਈਏ ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਨ੍ਹਾਂ ਦੋਵਾਂ ਨੇ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਨੂੰ ਪਨਾਹ ਦਿੱਤੀ ਸੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਨਾਮ ਪਰਵੇਜ਼ ਅਹਿਮਦ ਜੋਥਰ […]

Continue Reading

ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਦਾ ਸਮਾਂ ਤਬਦੀਲ

ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਖਾਲਸਾ ਕਾਲਜ (ਲੜਕੀਆਂ) ਵਿਖੇ 14 ਗੇੜਾਂ ਵਿੱਚ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਲੁਧਿਆਣਾ 22 ਜੂਨ ,ਬੋਲੇ ਪੰਜਾਬ ਬਿਊਰੋ; ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿਖੇ  ਸੋਮਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਅਤੇ ਇਸ ਨੂੰ ਪੂਰਾ ਕਰਨ ਲਈ 14 ਗੇੜ ਹੋਣਗੇ। ਐਤਵਾਰ ਨੂੰ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ […]

Continue Reading

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ […]

Continue Reading

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ […]

Continue Reading

ਇਰਾਨ ਉਤੇ ਅਮਰੀਕੀ ਹਮਲੇ ਸਿਰੇ ਦੀ ਧੱਕੜ ਤੇ ਹਮਲਾਵਰ ਕਾਰਵਾਈ – ਲਿਬਰੇਸ਼ਨ

ਮੋਦੀ ਸਰਕਾਰ ਭਾਰਤ ਦੇ ਵਕਾਰ ਨੂੰ ਮਿੱਟੀ ਵਿੱਚ ਰੋਲਣ ਦੀ ਬਜਾਏ, ਇਰਾਨ ਉਤੇ ਹਮਲਿਆਂ ਖਿਲਾਫ ਡੱਟ ਕੇ ਆਵਾਜ਼ ਉਠਾਵੇ ਮਾਨਸਾ, 22 ਜੂਨ ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਅਮਰੀਕਾ ਵਲੋਂ ਇਜ਼ਰਾਈਲ ਇਰਾਨ ਜੰਗ ਵਿੱਚ ਕੁੱਦਣ ਅਤੇ ਇਰਾਨ ਉਤੇ ਵੱਡੇ ਹਵਾਈ ਹਮਲੇ ਕਰਨ ਨੂੰ ਸਿਰੇ ਦੀ ਧੱਕੜ ਹਮਲਾਵਰ ਕਾਰਵਾਈ ਕਰਾਰ ਦਿੰਦਿਆਂ, ਇੰਨਾਂ ਹਮਲਿਆਂ ਦੀ ਸਖ਼ਤ […]

Continue Reading

ਸਰਕਾਰੀ ਮੁਲਾਜ਼ਮਾਂ ਲਈ ਪੈਨਸ਼ਨ ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਸਰਕਾਰੀ ਮੁਲਾਜ਼ਮਾਂ ਦੇ ਲਈ ਲਾਗੂ ਕੀਤੀ ਗਈ ਯੂਪੀਐਸ ਸਬੰਧੀ ਸਰਕਾਰ ਵੱਲੋਂ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਯੂਨੀਫਾਈਡ ਪੈਨਸ਼ਨ ਸਕੀਮ ਦਾ ਵਿਕਲਪ ਚੁਣਨ ਵਾਲੇ ਸਰਕਾਰੀ ਕਰਮਚਾਰੀ ਕੇਂਦਰੀ ਸਿਵਿਲ ਸੇਵਾ (ਰਾਸ਼ਟਰੀ ਪੈਨਸ਼ਨ ਪ੍ਰਣਾਲੀ ਦੇ ਨਿਯਮ 2021 ਦੇ ਪ੍ਰਾਵਧਾਨਾਂ ਦੇ ਤਹਿਤ ‘ਸੇਵਾਮੁਕਤੀ ਗ੍ਰੇਚੂਟੀ ਅਤੇ […]

Continue Reading

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਨਹੀਂ ਤਾਂ ਇਤਿਹਾਸ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗਾ —- ਕੈਂਥ

ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸ਼ਕਤੀਆਂ ਨੌਕਰਸ਼ਾਹੀ ਨੂੰ ਸੌਂਪਣ ਅਤੇ ਉਨ੍ਹਾਂ ਦੀ ਰਾਜਨੀਤਿਕ ਸ਼ਕਤੀ ਘਟਾਉਣ ਦੀ ਨੀਤੀ ਅਪਣਾਉਣ ਚਾਹੁੰਦੀ ਹੈ, ਨੌਕਰਸ਼ਾਹੀ ਦੇ ਪ੍ਰਭਾਵ ਨੂੰ ਵਧਾਉਣ ਦੀ ਆੜ ਵਿੱਚ, […]

Continue Reading

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ

ਨਵੀਂ ਦਿੱਲੀ 22 ਜੂਨ ,ਬੋਲੇ ਪੰਜਾਬ ਬਿਊਰੋ; ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਕਿਹਾ ਕਿ ਕਮੇਟੀ ਦੀਆਂ ਦੋ-ਸਾਲਾ ਚੋਣਾਂ 25 ਜੂਨ ਨੂੰ ਹੋਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼ਾਂਤੀ ਭੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਹਰਮੀਤ ਸਿੰਘ ਕਾਲਕਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ […]

Continue Reading