ਪਠਾਨਕੋਟ ‘ਚ ਬੱਸ-ਸਕੂਟੀ ਦੀ ਟੱਕਰ, ਫੌਜੀ ਜਵਾਨ ਪਤਨੀ ਸਮੇਤ ਜ਼ਖ਼ਮੀ

ਪਠਾਨਕੋਟ, 19 ਜੂਨ,ਬੋਲੇ ਪੰਜਾਬ ਬਿਊਰੋ;ਬੱਸ ਅਤੇ ਸਕੂਟੀ ਦੀ ਟੱਕਰ ਵਿੱਚ ਇੱਕ ਜੋੜਾ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟੀ ਚਕਨਾਚੂਰ ਹੋ ਗਈ। ਘਟਨਾ ਨੂੰ ਦੇਖ ਕੇ ਬੱਸ ਡਰਾਈਵਰ ਮੌਕੇ ਤੋਂ ਭੱਜ ਗਿਆ। ਇਹ ਘਟਨਾ ਪਠਾਨਕੋਟ ਵਿੱਚ ਵਾਪਰੀ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਤੁਰੰਤ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-06-25,ਅੰਗ 609 AMRIT VELE DA HUKAMNAMA SRI DARBAR SAHIB SRI AMRITSAR ANG 609, 19-06-25 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ […]

Continue Reading

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਨੇ ਅੱਜ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁੱਖ ਸੰਚਾਲਕ ਅਤੇ ਅਮਰੀਕਾ ਅਧਾਰਤ ਐਸਐਫਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਜ਼ਦੀਕੀ ਸਹਿਯੋਗੀ ਰੇਸ਼ਮ ਸਿੰਘ […]

Continue Reading

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ […]

Continue Reading

ਸਨੈਚਿੰਗ ਦੀਆਂ 03 ਵੱਖ ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਕਾਬੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ,ਬੋਲੇ ਪੰਜਾਬ ਬਿਊਰੋ: ਸ੍ਰੀ ਹਰਮਨਦੀਪ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਵੱਲੋਂ ਸਮਾਜ ਵਿਰੋਧੀ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਸ੍ਰੀ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮੋਹਿਤ ਕੁਮਾਰ ਅਗਰਵਾਲ, ਕਪਤਾਨ ਪੁਲਿਸ, ਸਬ-ਡਵੀਜ਼ਨ ਮੁੱਲਾਂਪੁਰ, ਜ਼ਿਲ੍ਹਾ ਐਸ.ਏ.ਐਸ ਨਗਰ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

ਹਥਿਆਰਬੰਦ ਸੈਨਾਵਾਂ ਲਈ ‘ਫੀਡਰ ਇੰਸਟੀਚਿਊਟ’ ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ […]

Continue Reading

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ […]

Continue Reading

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ […]

Continue Reading

ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ: ਐਸ.ਐਸ.ਪੀ ਫਾਜ਼ਿਲਕਾ

ਚੰਡੀਗੜ੍ਹ/ਫਾਜ਼ਿਲਕਾ, ਜੂਨ 18,ਬੋਲੇ ਪੰਜਾਬ ਬਿਊਰੋ: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ […]

Continue Reading

ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ

ਵੋਟਰ ਸੂਚੀਆਂ ਵਿੱਚ ਅੱਪਡੇਟ ਦੇ 15 ਦਿਨਾਂ ਦੇ ਅੰਦਰ ਵੋਟਰਾਂ ਨੂੰ ਪ੍ਰਾਪਤ ਹੋਣਗੇ ਵੋਟਰ ਫੋਟੋ ਪਹਿਚਾਣ ਪੱਤਰ ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਊਰੋ: ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ ‘ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ […]

Continue Reading