ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਨੂੰ ਮੁੜ ਅੱਗੇ ਲਿਆਉਣ ਲਈ ਤਿਆਰ ਹਨ: ਸਰਬਜੀਤ ਝਿੰਜਰ

ਲੁਧਿਆਣਾ/ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਊਰੋ; ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਸਮੂਹ ਪਾਰਟੀ ਆਗੂਆਂ ਦੇ ਨਾਲ ਜੰਮਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ, “ਭਲੇ ਦਿਨ ਆਉਣ ਵਾਲੇ ਨੇ ਅਤੇ ਸਾਡੀ […]

Continue Reading

ਸ਼ਰਧਾਂਜਲੀ ਸਮਾਗਮ ਅਤੇ ਗਜ਼ਲ ਸੰਗ੍ਰਹਿ ਲੋਕ ਅਰਪਣ

ਚੰਡੀਗੜ੍ਹ 17 ਜੂਨ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਡਾ; ਅਨਿਲ ਬਹਿਲ ਦਾ ਗਜ਼ਲ ਸੰਗ੍ਰਹਿ ” ਕੂੰਜਾਂ ਦੀ ਉਡਾਣ” ਲੋਕ ਅਰਪਣ ਕੀਤਾ ਗਿਆ।ਸ਼ੁਰੂ ਵਿਚ ਅਹਿਮਦਾਬਾਦ ਹਵਾਈ ਅਤੇ ਹੈਲੀਕਾਪਟਰ  ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਨੂੰ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਸਿੱਧ ਗਜ਼ਲ-ਉਸਤਾਦ  […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ […]

Continue Reading

ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਬਠਿੰਡਾ, 17 ਜੂਨ,ਬੋਲੇ ਪੰਜਾਬ ਬਿਉਰੋ;ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕਤਲ ਕਰ ਦਿੱਤਾ ਗਿਆ ਸੀ। ਉਸਦੀ ਲਾਸ਼ ਬਠਿੰਡਾ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਮਿਲੀ ਸੀ।ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਹਾਲਾਂਕਿ, ਪੋਸਟਮਾਰਟਮ ਰਿਪੋਰਟ ਵਿੱਚ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ […]

Continue Reading

ਬਠਿੰਡਾ ਵਿੱਚ ਪੁਲਿਸ ਵਾਹਨ ਤੇ ਟਰਾਲੇ ਵਿਚਕਾਰ ਟੱਕਰ, ਏਐਸਆਈ ਦੀ ਮੌਤ, 4 ਮੁਲਾਜ਼ਮ ਜ਼ਖਮੀ

ਬਠਿੰਡਾ, 17 ਜੂਨ,ਬੋਲੇ ਪੰਜਾਬ ਬਿਊਰੋ;ਇੱਕ ਪੁਲਿਸ ਗੱਡੀ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ। ਜਦੋਂ ਕਿ ਇੱਕ ਇੰਸਪੈਕਟਰ ਸਮੇਤ ਚਾਰ ਕਰਮਚਾਰੀ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਏਐਸਆਈ ਜਲੰਧਰ ਸਿੰਘ ਵਜੋਂ ਹੋਈ ਹੈ। ਜਦੋਂ ਕਿ ਜ਼ਖਮੀ ਇੰਸਪੈਕਟਰ ਰਾਜਦੀਪ ਸਿੰਘ ਨੂੰ ਇੱਕ ਨਿੱਜੀ […]

Continue Reading

ਕਮਿਉਨਿਸਟ ਪਾਰਟੀਆਂ ਦੇ ਸੱਦੇ ‘ਤੇ ਫੂਕੇ ਗਏ ਨੇਤਨਯਾਹੂ ਅਤੇ ਟਰੰਪ ਦੇ ਪੁਤਲੇ

ਮੋਦੀ ਸਰਕਾਰ ਤੋਂ ਕੀਤੀ ਮੰਗ ਕਿ ਗਾਜ਼ਾ ਵਿੱਚ ਜਾਰੀ ਕਤਲੇਆਮ ਅਤੇ ਇਰਾਨ ਉਤੇ ਇਜ਼ਰਾਇਲੀ ਹਮਲਿਆਂ ਦਾ ਕੌਮਾਂਤਰੀ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇ ਮਾਨਸਾ, 17 ਜੂਨ ਬੋਲੇ ਪੰਜਾਬ ਬਿਊਰੋ;। ‌ ਕਮਿਉਨਿਸਟ ਤੇ ਖੱਬੀਆਂ ਪਾਰਟੀਆਂ ਵਲੋਂ ਦਿੱਤੇ ਫ਼ਲਸਤੀਨੀ ਲੋਕਾਂ ਨਾਲ ਇਕਜੁਟਤਾ ਪ੍ਰਗਟ ਕਰਨ ਲਈ ਦਿੱਤੇ ਗਏ ਸੱਦੇ ‘ਤੇ ਅੱਜ ਇਥੇ ਇਕ ਇਕਜੁਟਤਾ ਮੀਟਿੰਗ ਕੀਤੀ ਗਈ। ਮੀਟਿੰਗ […]

Continue Reading

ਮੈਡੀਕਲ ਸਟੋਰ ਮਾਲਕ ਦਾ ਗੋਲੀ ਮਾਰ ਕੇ ਕਤਲ

ਗੁਰਦਾਸਪੁਰ 17 ਜੂਨ ,ਬੋਲੇ ਪੰਜਾਬ ਬਿਊਰੋ: ਗੁਰਦਾਸਪੁਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਪਿੰਡ ਸਤਕੋਹਾ ਦੇ ਨਜ਼ਦੀਕ ਇੱਕ ਮੈਡੀਕਲ ਸਟੋਰ ਮਾਲਕ ਦਾ ਉਸ ਵੇਲੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂ ਪਿੰਡ ਕੈਲੇ ਕਲਾਂ ਤੋਂ ਆਪਣਾ ਮੈਡੀਕਲ ਸਟੋਰ ਬੰਦ ਕਰਕੇ ਆਪਣੇ ਘਰ ਬਟਾਲਾ ਵਿਖੇ ਜਾ ਰਿਹਾ ਸੀ।ਦੱਸਿਆ ਜਾਂਦਾ ਹੈ ਕਿ ਰਘਬੀਰ ਸਿੰਘ ਉਰਫ਼ ਮੇਜਰ ਸਿੰਘ ਮੁਰਗੀ […]

Continue Reading

ਜ਼ੀਰਕਪੁਰ ਦੇ ਕ੍ਰਾਊਨ ਹੋਟਲ ਵਿੱਚੋਂ ਨਜਾਇਜ਼ ਹਥਿਆਰ ਸਹਿਤ ਇੱਕ ਵਿਅਕਤੀ ਗ੍ਰਿਫ਼ਤਾਰ

ਸੀ ਜੇ ਸੀ ਝੰਜੇੜੀ ਵਿਖੇ ਕਾਨੂੰਨ ਦੀ ਪੜ੍ਹਾਈ ਦਾ ਵਿਦਿਆਰਥੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ ,ਬੋਲੇ ਪੰਜਾਬ ਬਿਊਰੋ;ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਇੱਕ ਦੋਸ਼ੀ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਕਪਤਾਨ […]

Continue Reading

ਬਿਨ ਤਰਿਆਂ ਦਰਿਆ ਪਾਰ ਨਹੀਂ ਹੁੰਦਾ !

ਬਿਨ ਤਰਿਆਂ ਦਰਿਆ ਪਾਰ ਨਹੀਂ ਹੁੰਦਾ ! ਜ਼ਿੰਦਗੀ ਸ਼ੂਕਦੇ ਦਰਿਆ ਵਰਗੀ ਹੁੰਦੀ ਹੈ। ਇਸਨੂੰ ਪਾਰ ਕਰਨ ਲਈ ਹੌਸਲਾ, ਮਿਹਨਤ ਤੇ ਦ੍ਰਿੜ੍ਹਤਾ ਦੀ ਲੋੜ ਹੁੰਦੀ ਹੈ। ਵਖਤੁ ਸਭ ਕੁੱਝ ਸਿਖਾ ਦੇਂਦਾ ਹੈ। ਤੁਹਾਡੇ ਅੰਦਰ ਕੁੱਝ ਸਿੱਖਣ ਤੇ ਕਰਨ ਦੀ ਲਗਨ ਹੋਵੇ।ਸਾਹਿਤਕਾਰ, ਸੰਗੀਤਕਾਰ, ਅਦਾਕਾਰ, ਚਿਤਰਕਾਰ ਬਨਣ ਲਈ ਮੰਜ਼ਿਲ ਤਾਂ ਨੇੜੇ ਹੈ, ਪਰ ਰਸਤਾ ਬੜਾ ਬਿਖੜਾ ਹੈ ਪਰ […]

Continue Reading

ਸਿਵਲ ਸਰਜਨ ਵਲੋਂ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਜੂਨ, ਬੋਲੇ ਪੰਜਾਬ ਬਿਊਰੋ; ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਡੇਂਗੂ-ਵਿਰੋਧੀ ਸਰਗਰਮੀਆਂ ਹੋਰ ਤੇਜ਼ ਕਰਨ ਕਰਨ ਦੀ ਹਦਾਇਤ ਕੀਤੀ ਹੈ।ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ […]

Continue Reading