ਸਫ਼ਰ ਹੋਵੇਗਾ ਆਸਾਨ, ਜਲਦ ਖੁੱਲੇਗਾ ਕੁਰਾਲੀ ਦਾ ਬਾਈਪਾਸ

ਕੁਰਾਲੀ, 17 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਡਰਾਈਵਰਾਂ ਲਈ ਰਾਹਤ ਦੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੰਜਾਬ ਦਾ ਕੁਰਾਲੀ ਬਾਈਪਾਸ ਖੁੱਲ੍ਹਣ ਜਾ ਰਿਹਾ ਹੈ, ਜਿਸ ਨਾਲ ਰੋਪੜ ਸਾਈਡ ਤੋਂ ਚੰਡੀਗੜ੍ਹ ਦਾ ਸਫ਼ਰ ਹੋਰ ਵੀ ਆਸਾਨ ਹੋ ਜਾਵੇਗਾ। ਆਜ਼ਾਦੀ ਦਿਵਸ ਦੇ ਮੌਕੇ ‘ਤੇ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ […]

Continue Reading

ਏਸੀਪੀ ਦਫ਼ਤਰ ਜਲੰਧਰ ‘ਚ ਥੱਪੜ ਵੱਜਣ ਤੋਂ ਦੁਖੀ ਨੌਜਵਾਨ ਲੜਕੀ ਨੇ ਜ਼ਹਿਰ ਖਾਧਾ

ਜਲੰਧਰ, 17 ਜੂਨ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਥਾਣਾ-7 ਵਿੱਚ ਸਥਿਤ ਏਸੀਪੀ ਮਾਡਲ ਟਾਊਨ ਦਫ਼ਤਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਪ੍ਰਸ਼ਾਸਨ ਦੇ ਕੰਮਕਾਜ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।ਫੋਲੜੀਵਾਲ ਦੀ ਇੱਕ ਨੌਜਵਾਨ ਲੜਕੀ , ਜੋ ਕਿ ਇੱਕ ਨਿੱਜੀ ਹਸਪਤਾਲ ਵਿੱਚ ਨਰਸ ਵਜੋਂ ਕੰਮ ਕਰਦੀ ਹੈ, ਨੇ ਏਸੀਪੀ ਰੂਪਦੀਪ ਕੌਰ ਨੂੰ ਆਪਣੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-06-2025 ਅੰਗ 685 Amrit Wele da Mukhwak Sachkhand Shri Harmandar Sahib Amritsar Ang-685, 17-06-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ

ਐੱਸ. ਏ.ਐੱਸ ਨਗਰ 16 ਜੂਨ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ […]

Continue Reading

ਈਡੀ ਨੇ ਰਾਬਰਟ ਵਾਡਰਾ ਨੂੰ ਨਵਾਂ ਸੰਮਨ ਜਾਰੀ ਕੀਤਾ

ਸੰਜੇ ਭੰਡਾਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰਵਾਈ, 17 ਜੂਨ ਨੂੰ ਪੇਸ਼ੀ ਨਵੀਂ ਦਿੱਲੀ 16 ਜੂਨ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰੌਬਰਟ ਵਾਡਰਾ ਨੂੰ ਯੂਕੇ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤੇ ਹਨ। ਉਨ੍ਹਾਂ […]

Continue Reading

ਐਡਵੋਕੇਟ ਧਾਮੀ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ ‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਜਾਰੀ

ਅੰਮ੍ਰਿਤਸਰ, 16 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ “ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ” ਰਿਲੀਜ਼ ਕੀਤੀ। ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਨੂੰ ਸੰਖੇਪ ਰੂਪ ਵਿਚ ਦਰਜ ਕੀਤਾ ਗਿਆ ਹੈ। ਲੰਘੇ ਦਿਨੀਂ ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ […]

Continue Reading

ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਅੰਮ੍ਰਿਤਸਰ, 16 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੂਨ,ਬੋਲੇ ਪੰਜਾਬ ਬਿਊਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ […]

Continue Reading

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ ਚੰਡੀਗੜ੍ਹ, 16 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ […]

Continue Reading

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 16 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ […]

Continue Reading