ਦਰਸਵੀਰ ਸਿੰਘ ਰਾਣਾ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ 26 ਦਾ ਸੂਬਾ ਪ੍ਰਧਾਨ ਚੁਣਿਆ ਗਿਆ

ਹੰਸਾ ਸਿੰਘ ਬਰਨਾਲਾ ਨੂੰ ਯੂਨੀਅਨ ਦੀ ਮੈਂਬਰਸ਼ਿਪ ਤੋਂ ਕੀਤਾ ਖਾਰਜ ਪਟਿਆਲਾ,16, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਵਰਕਿੰਗ ਕਮੇਟੀ ਦੇ ਇਜਲਾਸ ਦੌਰਾਨ ਵੱਖ ਵੱਖ ਮਤਿਆਂ ਦੌਰਾਨ ਏਜੰਡੇ ਪੇਸ਼ ਕੀਤੇ ਗਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਇਜਲਾਸ ਵਿੱਚ ਸਮੂਹ ਜ਼ਿਲ੍ਹਿਆਂ […]

Continue Reading

ਅਹਿਮਦਾਬਾਦ ਜਹਾਜ਼ ਹਾਦਸਾ: ਦੂਜਾ ਬਲੈਕ ਬਾਕਸ ਵੀ ਬਰਾਮਦ, ਹੁਣ ਜਾਂਚ ‘ਚ ਅਸਲ ਸੱਚਾਈ ਸਾਹਮਣੇ ਆਉਣ ਦੀ ਉਮੀਦ

ਅਹਿਮਦਾਬਾਦ, 16 ਜੂਨ ,ਬੋਲੇ ਪੰਜਾਬ ਬਿਊਰੋ; ਮੇਘਾਨੀਨਗਰ ਖੇਤਰ ਵਿੱਚ ਹੋਏ ਭਿਆਨਕ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਵਿੱਚ ਇੱਕ ਹੋਰ ਅਹੰਕਾਰਪੂਰਕ ਕਦਮ ਚੁੱਕਿਆ ਗਿਆ ਹੈ। ਮਲਬੇ ਵਿਚੋਂ ਕਾਕਪਿਟ ਵੌਇਸ ਰਿਕਾਰਡਰ (Cockpit Voice Recorder – CVR), ਜੋ ਕਿ ਦੂਜਾ ਬਲੈਕ ਬਾਕਸ ਕਿਹਾ ਜਾਂਦਾ ਹੈ, ਸਫਲਤਾਪੂਰਕ ਬਰਾਮਦ ਕਰ ਲਿਆ ਗਿਆ ਹੈ। ਇਹ ਰਿਕਾਰਡਰ ਉਡਾਣ ਦੌਰਾਨ ਹੋਈਆਂ ਗੱਲਬਾਤਾਂ, […]

Continue Reading

ਕੱਲ੍ਹ ਸ਼ਾਮ 6 ਵਜੇ ਪ੍ਰਚਾਰ ਖਤਮ ਹੋਣ ਤੋਂ ਬਾਅਦ ਕੋਈ ਵੀ ਬਾਹਰੀ ਵਿਅਕਤੀ ਲੁਧਿਆਣਾ ਪੱਛਮੀ ਵਿੱਚ ਨਹੀਂ ਰਹਿ ਸਕਦਾ

ਲੁਧਿਆਣਾ, 16 ਜੂਨ,ਬੋਲੇ ਪੰਜਾਬ ਬਿਊਰੋ; ਜਨਰਲ ਆਬਜ਼ਰਵਰ ਰਾਜੀਵ ਕੁਮਾਰ (ਆਈ.ਏ.ਐਸ), ਪੁਲਿਸ ਆਬਜ਼ਰਵਰ ਸੁਰਿੰਦਰ ਪਾਲ (ਆਈ.ਪੀ.ਐਸ), ਖਰਚਾ ਆਬਜ਼ਰਵਰ ਇੰਦਾਨਾ ਅਸ਼ੋਕ ਕੁਮਾਰ (ਆਈ.ਆਰ.ਐਸ) ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਲੁਧਿਆਣਾ ਪੱਛਮੀ ਵਿੱਚ ਪਾਰਦਰਸ਼ੀ ਜ਼ਿਮਨੀ ਚੋਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਉਪਾਵਾਂ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ 17 ਜੂਨ, 2025 ਨੂੰ ਸ਼ਾਮ 6:00 ਵਜੇ ਤੋਂ 19 […]

Continue Reading

ਪੰਜਾਬ ਪੁਲਿਸ ਵਿਭਾਗ ‘ਚ 70 ਅਫ਼ਸਰਾਂ ਨੂੰ DSP ਦੇ ਅਹੁਦੇ ‘ਤੇ ਦਿੱਤੀ ਤਰੱਕੀ

ਚੰਡੀਗੜ੍ਹ 16 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਵਿਭਾਗ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਤਰੱਕੀ ਦਿੱਤੀ ਹੈ। ਪੰਜਾਬ ਦੇ70 ਪੁਲਿਸ ਅਫ਼ਸਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਇਹ ਤਰੱਕੀ ਉਨ੍ਹਾਂ ਦੇ ਸਮਰਪਣ, ਅਨੁਸ਼ਾਸਨ ਅਤੇ ਜਨਤਕ ਸੇਵਾ ਵਿੱਚ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ […]

Continue Reading

ਸੁਲਤਾਨਪੁਰ ਲੋਧੀ ‘ਚ 5 ਸਾਲਾ ਬੱਚਾ ਸ਼ੱਕੀ ਹਾਲਾਤਾਂ ਵਿੱਚ ਲਾਪਤਾ, ਮਾਂ ਨੇ ਅਗਵਾ ਦਾ ਸ਼ੱਕ ਜਤਾਇਆ

ਕਪੂਰਥਲਾ, 16 ਜੂਨ,ਬੋਲੇ ਪੰਜਾਬ ਬਿਊਰੋ;ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿੱਚ ਇੱਕ 5 ਸਾਲਾ ਬੱਚਾ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਬੱਚੇ ਦੀ ਮਾਂ ਨੂੰ ਅਗਵਾ ਹੋਣ ਦਾ ਸ਼ੱਕ ਹੈ। ਮਾਂ ਆਪਣੇ ਪਿਆਰੇ ਬੱਚੇ ਲਈ ਚਿੰਤਤ ਹੈ ਅਤੇ ਬੇਚੈਨੀ ਨਾਲ ਰੋ ਰਹੀ ਹੈ। ਬੱਚੇ ਦੀ ਮਾਂ ਦੀ ਸ਼ਿਕਾਇਤ ‘ਤੇ ਸੁਲਤਾਨਪੁਰ ਲੋਧੀ ਥਾਣੇ ਵਿੱਚ ਮਾਮਲਾ ਦਰਜ ਕਰ […]

Continue Reading

ਮੋਗਾ ‘ਚ 40 ਸਾਲਾ ਵਿਅਕਤੀ ਨੇ 80 ਸਾਲਾ ਵਿਧਵਾ ਬਜ਼ੁਰਗ ਔਰਤ ਨਾਲ ਕੀਤੀਆਂ ਗਲਤ ਹਰਕਤਾਂ

ਮੋਗਾ, 16 ਜੂਨ,ਬੋਲੇ ਪੰਜਾਬ ਬਿਊਰੋ;ਇੱਕ 40 ਸਾਲਾ ਵਿਅਕਤੀ ਨੇ ਇੱਕ 80 ਸਾਲਾ ਵਿਧਵਾ ਬਜ਼ੁਰਗ ਔਰਤ ਨਾਲ ਗਲਤ ਹਰਕਤਾਂ ਕੀਤੀਆਂ। ਉਸ ਵਿਅਕਤੀ ਨੇ ਔਰਤ ਦੀ ਉਮਰ ਦਾ ਵੀ ਧਿਆਨ ਨਹੀਂ ਰੱਖਿਆ। ਉਹ ਔਰਤ ਦੇ ਘਰ ਵਿੱਚ ਦਾਖਲ ਹੋ ਗਿਆ ਅਤੇ ਇਤਰਾਜ਼ਯੋਗ ਹਰਕਤਾਂ ਕਰਨ ਲੱਗ ਪਿਆ। ਔਰਤ ਨੇ ਵਿਰੋਧ ਕੀਤਾ ਅਤੇ ਰੌਲਾ ਪਾਇਆ। ਬਜ਼ੁਰਗ ਔਰਤ ਦੀਆਂ ਚੀਕਾਂ […]

Continue Reading

ਪ੍ਰਧਾਨ ਮੰਤਰੀ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ

ਖਾਲਿਸਤਾਨੀਆਂ ਨੇ ਕੀਤਾ ਰੋਡ ਸ਼ੋਅ, ਭਾਰਤੀ ਸੁਰੱਖਿਆ ਏਜੰਸੀਆਂ ਅਲਰਟ ‘ਤੇ ਚੰਡੀਗੜ੍ਹ 16 ਜੂਨ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਕਨਾਨਾਸਕਿਸ ਵਿੱਚ ਸੋਮਵਾਰ ਤੋਂ ਦੋ ਦਿਨਾਂ G7 ਸੰਮੇਲਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸੋਮਵਾਰ ਨੂੰ ਥੋੜ੍ਹੀ ਦੇਰ ਵਿੱਚ ਕੈਨੇਡਾ ਪਹੁੰਚਣਗੇ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ, ਖਾਲਿਸਤਾਨੀ ਸੰਗਠਨਾਂ […]

Continue Reading

ਪੰਜਾਬ ‘ਚ ਵਾਪਰਿਆ ਵੱਡਾ ਹਾਦਸਾ, ਖੂਹ ‘ਚ ਡਿੱਗਣ ਕਾਰਨ ਕੁੜੀ ਦੀ ਮੌਤ

ਚੰਡੀਗੜ੍ਹ 16 ਜੂਨ ,ਬੋਲੇ ਪੰਜਾਬ ਬਿਊਰੋ; ਮਾਨਸਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਜੋਗਾ ਵਿਖੇ ਇੱਕ ਦੁਖਦਾਈ ਹਾਦਸਾ ਵਾਪਰਿਆ ਹੈ।ਇੱਥੇ ਇੱਕ 21 ਸਾਲਾ ਲੜਕੀ ਖੂਹ ਦੇ ਵਿੱਚ ਡਿੱਗ ਗਈ ਹੈ, ਜਿਸ ਦੇ ਕਾਰਨ ਉਹਦੀ ਮੌਤ ਹੋ ਗਈ ਹੈ।ਜਾਣਕਾਰੀ ਇਹ ਹੈ ਕਿ ਲੜਕੀ ਆਪਣੀ ਮਾਸੀ ਦੇ ਘਰ ਆਈ ਹੋਈ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 16 ਜੂਨ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ […]

Continue Reading

ਖੰਨਾ ‘ਚ ਦੋ ਗੁੱਟਾਂ ਵਿਚਕਾਰ ਫਾਇਰਿੰਗ, ਇੱਕ ਨੌਜਵਾਨ ਨੂੰ ਗੋਲੀ ਲੱਗੀ

ਖੰਨਾ, 16 ਜੂਨ,ਬੋਲੇ ਪੰਜਾਬ ਬਿਊਰੋ;ਖੰਨਾ ਦੇ ਇੱਕ ਹੋਟਲ ਨੇੜੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਨੌਜਵਾਨ ਨੂੰ ਗੋਲੀ ਲੱਗ ਗਈ। ਇਹ ਘਟਨਾ ਖੰਨਾ ਦੇ ਗ੍ਰੀਨਲੈਂਡ ਹੋਟਲ ਨੇੜੇ ਵਾਪਰੀ। ਸਰਹਿੰਦ ਦੇ ਰਹਿਣ ਵਾਲੇ ਨਿਖਿਲ ਨੂੰ ਗੋਲੀ ਲੱਗੀ।ਇਹ ਵਾਰਦਾਤ ਬੀਤੀ ਰਾਤ 10 ਵਜੇ ਦੇ ਕਰੀਬ ਵਾਪਰੀ।ਜ਼ਖਮੀ ਨਿਖਿਲ ਨੂੰ ਪਹਿਲਾਂ ਸਿਵਲ ਹਸਪਤਾਲ ਖੰਨਾ ਲਿਜਾਇਆ ਗਿਆ।ਡਾਕਟਰਾਂ ਨੇ […]

Continue Reading